ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਨਸਬੰਦੀ ਕਰਾਓ ਨਹੀਂ ਤਾਂ ਜਾਏਗੀ ਨੌਕਰੀ, ਸਰਕਾਰ ਦਾ ਅਜੀਬ ਫਰਮਾਨ

ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਨੇ ਰਾਜ ਦੇ ਸਿਹਤ ਕਰਮਚਾਰੀਆਂ ਨੂੰ ਅਜੀਬ ਫ਼ਰਮਾਨ ਜਾਰੀ ਕੀਤਾ ਹੈ। ਸੂਬਾ ਕਾਂਗਰਸ ਸਰਕਾਰ ਨੇ ਸਿਹਤ ਕਰਮਚਾਰੀਆਂ ਨੂੰ ਕਿਹਾ ਹੈ ਕਿ ਘੱਟੋ-ਘੱਟ ਇੱਕ ਵਿਅਕਤੀ ਦੀ ਨਸਬੰਦੀ ਕਰਵਾ ਦਿੱਤੀ ਜਾਵੇ।

ਭੁਪਾਲ: ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਨੇ ਰਾਜ ਦੇ ਸਿਹਤ ਕਰਮਚਾਰੀਆਂ ਨੂੰ ਅਜੀਬ ਫ਼ਰਮਾਨ ਜਾਰੀ ਕੀਤਾ ਹੈ। ਸੂਬਾ ਕਾਂਗਰਸ ਸਰਕਾਰ ਨੇ ਸਿਹਤ ਕਰਮਚਾਰੀਆਂ ਨੂੰ ਕਿਹਾ ਹੈ ਕਿ ਘੱਟੋ-ਘੱਟ ਇੱਕ ਵਿਅਕਤੀ ਦੀ ਨਸਬੰਦੀ ਕਰਵਾ ਦਿੱਤੀ ਜਾਵੇ ਤੇ ਜੇ ਅਜਿਹਾ ਨਾ ਹੋਇਆ ਤਾਂ ਉਨ੍ਹਾਂ ਨੂੰ ਵੀਆਰਐਸ ਦੇ ਦਿੱਤਾ ਜਾਵੇਗਾ ਤੇ ਉਨ੍ਹਾਂ ਦੀ ਤਨਖਾਹ ਵੀ ਕੱਟ ਦਿੱਤੀ ਜਾਵੇਗੀ। ਸਿਹਤ ਕਰਮਚਾਰੀਆਂ ਨੂੰ ਇਸ ਤਰ੍ਹਾਂ ਦਾ ਫ਼ਰਮਾਨ ਜਾਰੀ ਹੋਣ ਤੋਂ ਬਾਅਦ ਤੋਂ ਕਮਲਨਾਥ ਸਰਕਾਰ ਦੀ ਅਲੋਚਨਾ ਹੋ ਰਹੀ ਹੈ। ਇਹ ਆਦੇਸ਼ ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਰਾਜ ਦੇ ਸਿਹਤ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਹਨ। ਨਸਬੰਦੀ ਕਰਾਓ ਨਹੀਂ ਤਾਂ ਜਾਏਗੀ ਨੌਕਰੀ, ਸਰਕਾਰ ਦਾ ਅਜੀਬ ਫਰਮਾਨ ਇੰਨਾ ਹੀ ਨਹੀਂ ਹੈਲਥ ਵਰਕਸ ਨੂੰ ਤਨਖਾਹ 'ਚ ਕਟੌਤੀ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਪਰਿਵਾਰ ਨਿਯੋਜਨ ਪ੍ਰੋਗਰਾਮ ਵਿੱਚ, ਮੱਧ ਪ੍ਰਦੇਸ਼ ਵਿੱਚ ਕਰਮਚਾਰੀਆਂ ਲਈ 5 ਤੋਂ 10 ਆਦਮੀਆਂ ਦੀ ਨਸਬੰਦੀ ਨੂੰ ਲਾਜ਼ਮੀ ਬਣਾਇਆ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?

ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ

Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?

Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Advertisement
ABP Premium

ਵੀਡੀਓਜ਼

Jagjit Singh Dhallewal | ਕੇਂਦਰ ਨਾਲ ਮੀਟਿੰਗ 'ਚ ਡੱਲੇਵਾਲ ਜਾਣਗੇ ਜਾਂ ਨਹੀਂ ? |abp sanjha|Dhallewal HealthJagjit Singh Dhallewal| ਡੱਲੇਵਾਲ ਦੀਆਂ ਨਾੜਾਂ 'ਚ ਬਲੌਕੇਜ਼, ਕਿਸਾਨਾਂ 'ਚ ਵਧੀ ਚਿੰਤਾ| abp sanjhaArvind Kejriwal| Bhagwant Mann| ਕੇਜਰੀਵਾਲ ਨੇ ਕਿਉਂ ਸੱਦੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗRavneet Bittu|Bhagwant Mann|ਹਿੰਮਤ ਹੈ ਤਾਂ ਮੇਰੇ 'ਤੇ ਪਰਚਾ ਦਰਜ ਕਰ...ਰਵਨੀਤ ਬਿੱਟੂ ਦੀ ਲਲਕਾਰ|abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Punjab News: ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਕੇਜਰੀਵਾਲ ਇੱਕ ਚੰਗਾ ਬੰਦਾ, ਇਸ ਨੂੰ ਬਣਾਇਆ ਜਾਵੇ ਮੁੱਖ ਮੰਤਰੀ, ਪੰਜਾਬ ਦੇ ਵਿਧਾਇਕਾਂ ਨੂੰ ਕਹਿਣ ਲਈ ਕੀਤਾ ਜਾਵੇਗਾ ਮਜ਼ਬੂਰ, ਸਿਰਸਾ ਦਾ ਦਾਅਵਾ

Team India: ਰੋਹਿਤ ਸ਼ਰਮਾ ਇਸ ਦਿਨ ਟੀਮ ਇੰਡੀਆ ਨੂੰ ਕਹਿਣਗੇ ਅਲਵਿਦਾ, ਨਮ ਕਰ ਜਾਣਗੇ ਫੈਨਜ਼ ਦੀਆਂ ਅੱਖਾਂ...

Punjab Politics: ਪੰਜਾਬ ਦੀ ਕੈਬਨਿਟ ਮੀਟਿੰਗ ਰੱਦ, ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬੀਆਂ ਦੇ ਵਿਧਾਇਕ, ਮਾਨ ਦੀ ਥਾਂ ਕੇਜਰੀਵਾਲ ਬਣਨਾ ਚਾਹੁੰਦਾ CM, ਕਾਂਗਰਸ ਦਾ ਦਾਅਵਾ

Embed widget