ਨਵੀਂ ਦਿੱਲੀ: ਜੇ ਮੱਧ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸ਼ਿਵਰਾਜ ਸਿੰਘ ਚੌਹਾਨ ਅਗਲੇ ਮੁੱਖ ਮੰਤਰੀ ਹੋਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਸ਼ਿਵਰਾਜ ਮੰਗਲਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਬੈਠਕ 'ਚ ਵਿਧਾਇਕ ਦਲ ਦੇ ਨਵੇਂ ਨੇਤਾ ਵਜੋਂ ਚੁਣੇ ਜਾਣਗੇ। ਭਾਜਪਾ ਸੂਤਰਾਂ ਅਨੁਸਾਰ ਐਤਵਾਰ ਸ਼ਾਮ ਨੂੰ ਕਾਂਗਰਸ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਭਾਜਪਾ ਦੇ ਚੋਟੀ ਦੇ ਚਾਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਬੈਠਕ 'ਚ ਸਿੰਧੀਆ ਨੂੰ ਰਾਜ ਸਭਾ ਭੇਜਣ ‘ਤੇ ਸਹਿਮਤੀ ਬਣ ਗਈ ਹੈ। ਸੂਤਰਾਂ ਮੁਤਾਬਕ ਸਿੰਧੀਆ ਵੀ ਆਪਣੇ ਲਈ ਕੇਂਦਰੀ ਮੰਤਰੀ ਮੰਡਲ ਵਿਚ ਜਗ੍ਹਾ ਚਾਹੁੰਦਾ ਹੈ।
ਕਾਰਣ ਜਾਨਣ ਲਈ ਪੜ੍ਹੋ ਇਹ ਖ਼ਬਰ:
ਮੱਧ ਪ੍ਰਦੇਸ਼ ਵਿੱਚ ਰਾਜਨੀਤਿਕ ਸੰਕਟ, ਬਾਗੀ ਕਮਲਨਾਥ ਸਰਕਾਰ ਦੇ 17 ਵਿਧਾਇਕ, ਬੀਜੇਪੀ ਖੇਡੇਗੀ ਕੋਈ ਦਾਅ
ਮੱਧ ਪ੍ਰਦੇਸ਼: ਜੇਕਰ ਸੂਬੇ 'ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਮੁੱਖ ਮੰਤਰੀ- ਸੂਤਰ
ਏਬੀਪੀ ਸਾਂਝਾ
Updated at:
09 Mar 2020 09:09 PM (IST)
ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਸ਼ਾਮ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਾਜਪਾ ਵਿਧਾਇਕ ਦਲ ਦੇ ਨਵੇਂ ਨੇਤਾ ਵਜੋਂ ਚੁਣੇ ਜਾਣਗੇ। ਜੇਕਰ ਸੂਬੇ 'ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸ਼ਿਵਰਾਜ ਸਿੰਘ ਚੌਹਾਨ ਮੁੱਖ ਮੰਤਰੀ ਹੋਣਗੇ।
- - - - - - - - - Advertisement - - - - - - - - -