ਪੜਚੋਲ ਕਰੋ

40 ਮੁਕਤਿਆਂ ਦੀ ਯਾਦ 'ਚ ਮਨਾਇਆ ਮਾਘੀ ਦਾ ਮੇਲਾ, ਸਜਾਇਆ ਗਿਆ ਨਗਰ ਕੀਰਤਨ  

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਦਾ ਮੇਲਾ ਮਨਾਇਆ ਗਿਆ। ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ। ਮਾਘੀ ਮੇਲੇ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਡੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।

ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਦਾ ਮੇਲਾ ਮਨਾਇਆ ਗਿਆ। ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ। ਮਾਘੀ ਮੇਲੇ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਡੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਰੂਪ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕਰ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਨਗਰ ਕੀਰਤਨ ਦੇ ਸੰਬਧ ਵਿੱਚ ਸੰਗਤ ਵੱਲੋਂ ਜਗ੍ਹਾ-ਜਗ੍ਹਾ ਲੰਗਰ ਦੀ ਸੇਵਾ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਫੌਜੀ ਬੈਂਡ ਵੀ ਮੌਜੂਦ ਸੀ। ਕਿਸਾਨਾਂ ਨੇ ਫਿਰ ਠੁਕਰਾਈ ਸਰਕਾਰ ਦੀ ਪੇਸ਼ਕਸ਼, ਤੋਮਰ ਨੇ ਹੱਲ ਦੇਣ ਲਈ ਕਿਹਾ ਇਸ ਵਿੱਚ ਰਾਗੀ ਜਥੇ ਤੇ ਗੁਰੂ ਘਰ ਦੇ ਕੀਰਤਨੀਆਂ ਨੇ ਵੀ ਸੰਗਤ ਨੂੰ ਗੁਰਬਾਣੀ ਦਾ ਇਲਾਹੀ ਕੀਰਤਨ ਸੁਣਾ ਕੇ ਨਿਹਾਲ ਕੀਤਾ।  ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰਾਂ 'ਚੋ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਾਤਨਸਰ ਸਾਹਿਬ ਪਹੁੰਚ ਕੇ ਵਾਪਸ ਗੁਰਦੁਆਰਾ ਸ਼ਹੀਦ ਗੰਜ ਵਿਖੇ ਸੰਪਨ ਹੋਇਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget