ਪੜਚੋਲ ਕਰੋ

ਮਹਾਕੁੰਭ 'ਚ ਮਹਾਕੋਰੋਨਾ, 18 ਸਾਧੂਆਂ ਸਣੇ 100 ਤੋਂ ਜ਼ਿਆਦਾ ਸ਼ਰਧਾਲੂ ਕੋਰੋਨਾ ਪੌਜ਼ੇਟਿਵ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ  

ਉੱਤਰਾਖੰਡ 'ਚ ਚੱਲ ਰਹੇ ਮਹਾਂਕੁੰਭ 'ਚ ਜਿਸ ਗੱਲ ਦਾ ਡਰ ਸੀ ਉਹੀ ਹੋਇਆ। ਇੱਥੇ 102 ਤੀਰਥ ਯਾਤਰੀ ਤੇ 20 ਸਾਧੂ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕਈ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੇ ਮੇਲੇ 'ਚ ਕੋਰੋਨਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਨਤੀਜਾ ਇਹ ਹੋਇਆ ਕਿ ਹੁਣ ਮੇਲੇ ਦੀ ਸਥਿਤੀ ਬਹੁਤ ਖਰਾਬ ਹੋ ਸਕਦੀ ਹੈ। ਉਥੇ ਇਸ ਦੌਰਾਨ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਨਾ ਤਾਂ ਮਾਸਕ ਦਿਖਾਈ ਦੇ ਰਹੇ ਹਨ ਤੇ ਨਾ ਹੀ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕੀਤੀ ਜਾ ਰਹੀ ਹੈ।

Haridwar Kumbh: ਉੱਤਰਾਖੰਡ 'ਚ ਚੱਲ ਰਹੇ ਮਹਾਂਕੁੰਭ 'ਚ ਜਿਸ ਗੱਲ ਦਾ ਡਰ ਸੀ ਉਹੀ ਹੋਇਆ। ਇੱਥੇ 102 ਤੀਰਥ ਯਾਤਰੀ ਤੇ 20 ਸਾਧੂ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕਈ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੇ ਮੇਲੇ 'ਚ ਕੋਰੋਨਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਨਤੀਜਾ ਇਹ ਹੋਇਆ ਕਿ ਹੁਣ ਮੇਲੇ ਦੀ ਸਥਿਤੀ ਬਹੁਤ ਖਰਾਬ ਹੋ ਸਕਦੀ ਹੈ। ਉਥੇ ਇਸ ਦੌਰਾਨ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਨਾ ਤਾਂ ਮਾਸਕ ਦਿਖਾਈ ਦੇ ਰਹੇ ਹਨ ਤੇ ਨਾ ਹੀ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕੀਤੀ ਜਾ ਰਹੀ ਹੈ।

ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਅਨੁਸਾਰ ਸੋਮਵਾਰ ਨੂੰ ਇਕ ਲੱਖ ਸੰਤ ਸ਼ਾਹੀ ਇਸ਼ਨਾਨ ਲਈ ਇਕੱਠੇ ਹੋਏ ਸਨ। ਹਰਿਦੁਆਰ ਦੇ ਚੀਫ ਮੈਡੀਕਲ ਅਫਸਰ ਡਾ. ਐਸਕੇ ਝਾਅ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੋਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸੀਐਮਓ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਜੁਨਾ ਅਖਾੜਾ ਦੇ ਪੰਜ, ਦੋ ਨਿਰੰਜਨੀ ਅਖਾੜਾ ਦੇ, ਇੱਕ ਨਾਥ ਤੇ ਅਗਨੀ ਦੇ ਇੱਕ ਸਾਧੂ ਸੰਕਰਮਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਿਨਾਂ ਵਿੱਚ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਅਤੇ ਨਿਰੰਜਨੀ ਅਖਾੜਾ ਦੇ ਮੁਖੀ ਨਰਿੰਦਰ ਗਿਰੀ ਸਣੇ 18 ਸਾਧੂ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਸੀਐਮਓ ਨੇ ਦੱਸਿਆ ਕਿ ਨਰਿੰਦਰ ਗਿਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਹਰਿਦੁਆਰ ਭੇਜਿਆ ਗਿਆ।

ਦੂਜੇ ਪਾਸੇ, ਦੇਹਰਾਦੂਨ 'ਚ ਰਮਜ਼ਾਨ, ਨਵਰਾਤਰੀ ਅਤੇ ਵਿਆਹ ਸਮਾਗਮਾਂ ਕਾਰਨ ਰਾਤ ਕਰਫਿਊ ਦਾ ਸਮਾਂ 10 ਵਜੇ ਤੋਂ ਵਧਾ ਕੇ 10.30 ਵਜੇ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਮੰਗਲਵਾਰ ਨੂੰ ਆਮ ਲੋਕਾਂ ਦੀ ਸਹੂਲਤ ਲਈ ਇਨ੍ਹੀਂ ਦਿਨੀਂ ਹੋ ਰਹੇ ਨਵਰਾਤਿਆਂ ਤੇ ਰਮਜ਼ਾਨ ਦੇ ਮੱਦੇਨਜ਼ਰ ਰਾਤ ਨੂੰ 10 ਵਜੇ ਦੀ ਬਜਾਏ ਰਾਤ ਸਾਢੇ 10 ਵਜੇ ਕਰਫਿਊ ਕਰਨ ਦੇ ਨਿਰਦੇਸ਼ ਦਿੱਤੇ ਹਨ।

ਰਾਵਤ ਨੇ ਲੋਕਾਂ ਨੂੰ ਕੋਵਿਡ -19 ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਸੁਪਰਡੈਂਟਾਂ ਨੂੰ ਪੁਲਿਸ ਨੂੰ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ ਕੁਝ ਦਿਨਾਂ 'ਚ ਰਾਜ ਮੰਤਰੀ ਮੰਡਲ ਨੇ ਕੋਵਿਡ -19 ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਣ ਤੋਂ ਬਾਅਦ ਸ਼ੁੱਕਰਵਾਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦੇਹਰਾਦੂਨ ਮਿਉਂਸਪਲ ਕਾਰਪੋਰੇਸ਼ਨ ਖੇਤਰ 'ਚ ਕਰਫਿਊ ਲਾਉਣ ਦਾ ਫੈਸਲਾ ਕੀਤਾ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget