ਪੜਚੋਲ ਕਰੋ

ਹੈਕਰਸ ਨੇ ਸੀਆਈਡੀ ਟੀਮ ਦੇ ਛੁਡਾਏ ਪਸੀਨੇ, ਵੈੱਬਸਾਈਟ ਹੈੱਕ ਕਰ ਮੋਦੀ ਸਰਕਾਰ ਖਿਲਾਫ ਲਿੱਖਿਆ ਮੈਸੇਜ

ਵੈੱਬਸਾਈਟ 'ਤੇ 'ਭਾਰਤੀ ਪੁਲਿਸ ਅਤੇ ਮੋਦੀ ਸਰਕਾਰ' ਖਿਲਾਫ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਚੇਤਾਵਨੀ ਨਜ਼ਰ ਆਉਣ ਲੱਗੀ। ਉਸੇ ਦੌਰਾਨ ਮਹਾਰਾਸ਼ਟਰ ਸੀਆਈਡੀ ਦੇ ਮੁਖੀ ਅਤੁਲ ਚੰਦਰ ਕੁਲਕਰਨੀ ਨੇ ਦਾਅਵਾ ਕੀਤਾ ਕਿ ਇਹ ਹੈਕਿੰਗ ਨਹੀਂ ਸੀ।

ਮੁੰਬਈ- ਮਹਾਰਾਸ਼ਟਰ ਪੁਲਿਸ ਦੇ ਅਪਰਾਧ ਜਾਂਚ ਵਿਭਾਗ (ਸੀਆਈਡੀ) ਦੀ ਵੈੱਬਸਾਈਟ ਨੂੰ ਸ਼ੁੱਕਰਵਾਰ ਨੂੰ ਹੈਕ ਕਰ ਦਿੱਤਾ ਗਿਆ ਸੀ ਅਤੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ “ਭਾਰਤੀ ਪੁਲਿਸ ਅਤੇ ਮੋਦੀ ਸਰਕਾਰ” ਖਿਲਾਫ਼ ਚੇਤਾਵਨੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰ ਸੀਆਈਡੀ ਦੇ ਮੁਖੀ ਅਤੁਲ ਚੰਦਰ ਕੁਲਕਰਨੀ ਨੇ ਦਾਅਵਾ ਕੀਤਾ ਕਿ ਇਹ ਹੈਕਿੰਗ ਨਹੀਂ ਸੀ,ਸਗੋਂ ਇਹ ਵੈਬਸਾਈਟ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਦੀ ਜਾਂਚ ਕਰਨ ਲਈ ਕੀਤਾ ਇੱਕ "ਟੈਸਟ" ਸੀ। ਵਧੀਕ ਪੁਲਿਸ ਡਾਇਰੈਕਟਰ ਆਫ਼ ਜਨਰਲ ਕੁਲਕਰਨੀ ਨੇ ਕਿਹਾ, "ਸਾਡਾ ਡੇਟਾ ਸੁਰੱਖਿਅਤ ਹੈ ਅਤੇ ਵੈੱਬਸਾਈਟ 'ਤੇ ਉਪਲਬਧ ਅੰਕੜਿਆਂ ਨਾਲ ਕਿਸੇ ਤਰ੍ਹਾਂ ਦੇ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।" ਹੈਕ ਵੈੱਬ ਪੇਜ 'ਤੇ, "ਇਮਾਮ ਮਹਿੰਦੀ ਦੀ ਸਰਕਾਰ" ਬੋਲਡ ਫੋਂਟ 'ਚ ਲਿੱਖਿਆ ਸੀ ਤੇ ਉੱਥੇ ਇੱਕ ਘੋੜ-ਸਵਾਰ ਦੀ ਤਸਵੀਰ ਸੀ ਜਿਸ ਦੇ ਹੱਥਾਂ 'ਚ ਝੰਡਾ ਸੀ। ਇਸਦੇ ਨਾਲ ਹੀ ਵੈੱਬਪੇਜ 'ਤੇ ਇੱਕ ਸੰਦੇਸ਼ ਵੀ ਵੇਖਿਆ ਗਿਆ, "ਭਾਰਤੀ ਪੁਲਿਸ ਅਤੇ ਮੋਦੀ ਸਰਕਾਰ ਅਸੀਂ ਚੇਤਾਵਨੀ ਦਿੰਦੇ ਹਾਂ, ਮੁਸਲਮਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰ ਦਿਓ... ਇਮਾਮ ਮਹਿੰਦੀ ਜਲਦੀ ਆ ਰਹੇ ਹਨ।" ਇੱਕ ਮੀਡੀਆ ਰਿਪੋਰਟ ਮੁਤਾਬਕ ਹੈਕਰਸ ਨੇ ਆਪਣੇ ਆਪ ਨੂੰ ਇੱਕ ਫੌਜੀ ਦੱਸਿਆ। ਹੈਕਰਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਚੇਤਾਵਨੀ ਦਿੱਲੀ ਹਿੰਸਾ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੀਤੀ ਹੈ। ਕੌਣ ਹੈ ਇਮਾਮ ਮਹਿੰਦੀ: ਇਮਾਮ ਮਹਿੰਦੀ ਇਸਲਾਮ ਦਾ ਆਖਰੀ ਪੈਗੰਬਰ ਮੰਨਿਆ ਜਾਂਦਾ ਹੈਇਸਲਾਮ 'ਚ ਇਮਾਮ ਮਹਿੰਦੀ ਬਾਰੇ ਵੀ ਬਹੁਤ ਸਾਰੇ ਵਿਸ਼ਵਾਸ ਹਨ। ਦੱਸ ਦਈਏ ਕਿ ਉੱਤਰ ਪੂਰਬੀ ਦਿੱਲੀ ਵਿੱਚ ਤਿੰਨ ਦਿਨਾਂ ਤਕ ਹਿੰਸਾ ਨਾਲ ਕਤਲੇਆਮ ਹੋਇਆ ਸੀ।

ਟਾਪ ਹੈਡਲਾਈਨ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ
Kulgam Terror Attack : ਕੁਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਬਾਰਾਮੂਲਾ ਤੋਂ ਓਵਰ ਗਰਾਊਂਡ ਵਰਕਰ ਏਜਾਜ਼ ਗ੍ਰਿਫ਼ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget