ਪੜਚੋਲ ਕਰੋ
Advertisement
(Source: ECI/ABP News/ABP Majha)
ਮਹਾਤਮਾ ਗਾਂਧੀ ਦੀ 72ਵੀਂ ਵਰ੍ਹੇਗੰਢ, ਪੀਐਮ ਮੋਦੀ ਸਣੇ ਕਾਂਗਰਸ ਨੇ ਦਿੱਤੀ ਸ਼ਰਧਾਂਜਲੀ
ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 72ਵੀਂ ਵਰ੍ਹੇਗੰਢ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਣੇ ਕਈ ਵੱਡੇ ਆਗੂ ਸ਼ਰਧਾਂਜਲੀ ਭੇਂਟ ਕਰਨ ਰਾਜਘਾਟ ਪਹੁੰਚੇ।
ਨਵੀਂ ਦਿੱਲੀ: ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 72ਵੀਂ ਵਰ੍ਹੇਗੰਢ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਣੇ ਕਈ ਵੱਡੇ ਆਗੂ ਸ਼ਰਧਾਂਜਲੀ ਭੇਂਟ ਕਰਨ ਰਾਜਘਾਟ ਪਹੁੰਚੇ।
ਮਹਾਤਮਾ ਗਾਂਧੀ ਦੀ ਵਰ੍ਹੇਗੰਢ ਮੌਕੇ ਕਾਂਗਰਸ ਦੇ ਅਧਿਕਾਰਿਤ ਟਵੀਟਰ ਅਕਾਉਂਟ 'ਤੇ ਟਵੀਟ ਕਰ ਲਿਖੀਆ, "ਮਹਾਤਮਾ ਗਾਂਧੀ ਦੀ ਵਰ੍ਹੇਗੰਢ 'ਤੇ ਅਸੀਂ ਉਨ੍ਹਾਂ ਦੇ ਅਤੇ ਅਣਗਿਣਤ ਹੋਰ ਬਹਾਦੁਰ ਭਾਰਤੀਆਂ ਦੇ ਬਲੀਦਾਨ ਦਾ ਸਨਮਾਨ ਕਰਨ ਲਈ ਸ਼ਹੀਦ ਦਿਵਸ ਮਨਾਉਂਦੇ ਹਾਂ। ਇਹ ਉਨ੍ਹਾਂ ਆਦਰਸ਼ਾਂ ਨੂੰ ਯਾਦ ਕਰਨ ਦਾ ਇੱਕ ਦਿਨ ਹੈ, ਜਦੋਂ ਇਨ੍ਹਾਂ ਬਹਾਦਰ ਆਤਮਾਵਾਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਲਈ ਆਪਣਾ ਬਲਿਦਾਨ ਦਿੱਤਾ।"
30 ਜਨਵਰੀ 1948 ਨੂੰ ਮਹਾਤਮਾ ਗਾਂਧੀ ਦਾ ਗੋਲੀ ਮਾਰ ਕਤਲ ਕਰ ਦਿੱਤਾ ਸੀ। ਦਿੱਲੀ ਦੇ ਬਿੜਲਾ ਹਾਊਸ 'ਚ ਪ੍ਰਾਰਥਨਾ ਸਭਾ ਦੇ ਲਈ ਜਾਂਦੇ ਸਮੇਂ ਮਹਾਤਮਾ ਗਾਂਧੀ ਨੂੰ ਨੱਥੂਰਾਮ ਗੋਡਸੇ ਨੇ ਗੋਲੀ ਮਾਰ ਦਿੱਤੀ ਸੀ।On the death anniversary of #MahatmaGandhi we celebrate Martyrs’ Day to honour the sacrifices made by him and countless other brave Indians.
It is a day ripe to remember the ideals that these valiant souls sacrificed their lives for- Justice, Liberty, Equality and Fraternity. pic.twitter.com/eXYSQIKnRN — Congress (@INCIndia) January 30, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement