ਪੜਚੋਲ ਕਰੋ

ਮਜੀਠੀਆ ਦੀ ਚੇਤਾਵਨੀ! "ਨਹੀਂ ਤਾਂ ਅਸੀਂ ਤੋੜ ਦੇਵਾਂਗੇ ਭਾਜਪਾ ਨਾਲੋਂ ਨਾਤਾ"

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਤਿੱਖਾ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਅਕਾਲੀ ਦਲ ਕਦੇ ਵੀ MSP ਨਹੀਂ ਟੁੱਟਣ ਦੇਵੇਗਾ। ਜੇਕਰ ਕੇਂਦਰ ਨੇ MSP ਹਟਾਈ ਤਾਂ ਅਸੀਂ ਭਾਜਪਾ ਨਾਲੋਂ ਨਾਤਾ ਤੋੜ ਦੇਵਾਂਗੇ।

ਪਵਨਪ੍ਰੀਤ ਕੌਰ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਜੀਠਾ ਹਲਕੇ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਤਿੱਖਾ ਭਾਸ਼ਣ ਦਿੱਤਾ। ਭਾਸ਼ਣ ਦੀ ਸ਼ੁਰੂਆਤ 'ਚ ਮਜੀਠੀਆ ਨੇ ਕਿਹਾ ਕਿ ਜਾਖੜ ਜਾਂ ਹੋਰ ਕਾਂਗਰਸੀ ਧਰਨਾ ਦੇਵੇ ਤਾਂ ਉਸ ਖਿਲਾਫ ਕੋਈ ਕਾਰਵਾਈ ਨਹੀਂ, ਮਜੀਠੀਆ ਧਰਨਾ ਦੇਣ ਪੁੱਜਿਆ ਤਾਂ ਪੁਲਿਸ ਨੂੰ ਕਾਰਵਾਈ ਯਾਦ ਆ ਗਈ। ਮਜੀਠੀਆ ਨੇ ਇੱਕ ਪੁਲਿਸ ਵਾਲੇ ਨੂੰ ਕਿਹਾ,
" "ਮੇਰੀ ਵੀਡੀਓ ਬਣਾ ਲੈ, ਫੋਟੋ ਬਣਾ ਕੇ ਫਾਰਮ ਹਾਊਸ 'ਚ ਭੇਜ ਦਵੀਂ।" "
-
ਫਾਰਮ ਹਾਊਸ 'ਚ ਬੈਠੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਮਜੀਠੀਆ ਨੇ ਦੋਸ਼ ਮੜ੍ਹਿਆ ਕੇਂਦਰ ਵੱਲੋਂ ਭੇਜੇ ਰਾਸ਼ਨ ਨੂੰ ਕਾਂਗਰਸੀਆਂ ਨੇ ਖੁਰਦ-ਬੁਰਦ ਕਰ ਦਿੱਤਾ ਹੈ। ਰਾਸ਼ਨ ਦੀ ਵੰਡ ਸਮੇਂ ਗੜਬੜੀ ਦੇ ਸ਼ੱਕ ਜਤਾਉਂਦਿਆਂ ਮਜੀਠੀਆ ਨੇ ਚੇਤਾਵਨੀ ਦਿੱਤੀ ਕਿ ਹੁਣ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਕੂਲਾਂ ਵੱਲੋਂ ਵਸੂਲੀ ਜਾ ਰਹੀ ਫੀਸ ਦੇ ਮਾਮਲੇ 'ਚ ਵੀ ਮਜੀਠੀਆ ਨੇ ਕੈਪਟਨ ਸਰਕਾਰ ਨੂੰ ਫਿਟਕਾਰਿਆ ਤੇ ਕਿਹਾ ਕਿ ਕੈਪਟਨ ਨੇ ਅਦਾਲਤ 'ਚ ਕਮਜ਼ੋਰ ਭੂਮਿਕਾ ਨਿਭਾਅ ਕੇ ਪੰਜਾਬੀ ਮਾਪਿਆਂ ਦੀ ਪਿੱਠ ਲਵਾਈ ਹੈ। ਮੋਦੀ ਵੱਲੋਂ ਆਇਆ ਰਾਸ਼ਨ ਕਾਂਗਰਸੀਆਂ ਨੇ ਕਿੱਥੇ ਭੇਜਿਆ? ਛੋਟੇ ਬਾਦਲ ਦੇ ਵੱਡੇ ਖ਼ੁਲਾਸੇ! ਇਸ ਦੌਰਾਨ ਮਜੀਠੀਆ ਨੇ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਵੀ ਸਟੈਂਡ ਸਪਸ਼ਟ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਕਿਸੇ ਨਾਲ ਰਿਸ਼ਤਾ ਟੁੱਟ ਸਕਦਾ ਹੈ, ਪਰ ਕਿਸਾਨੀ ਨਾਲ ਨਹੀਂ ਟੁੱਟ ਸਕਦਾ।

ਉਨ੍ਹਾਂ ਕਿਹਾ ਅਕਾਲੀ ਦਲ ਕਦੇ ਵੀ MSP ਨਹੀਂ ਟੁੱਟਣ ਦੇਵੇਗਾ। ਜੇਕਰ ਕੇਂਦਰ ਨੇ MSP ਹਟਾਈ ਤਾਂ ਅਸੀਂ ਭਾਜਪਾ ਨਾਲੋਂ ਨਾਤਾ ਤੋੜ ਦੇਵਾਂਗੇ।

ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ; ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ; ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸਰਕਾਰ ਨੇ ਵੱਡੇ ਅਫਸਰਾਂ ਦਾ ਕੀਤਾ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸਰਕਾਰ ਨੇ ਵੱਡੇ ਅਫਸਰਾਂ ਦਾ ਕੀਤਾ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Embed widget