ਪੜਚੋਲ ਕਰੋ
Advertisement
ਤਾਲਾਬੰਦੀ ਦੌਰਾਨ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੇ ਇਨ੍ਹਾਂ ਬਦਲੀਆਂ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਸੁਰਪਡੈਂਟ ਪ੍ਰਦੀਪ ਸਿੰਘ ਨੇ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ ਕਈ IAS ਤੇ PCS ਅਧਿਕਾਰੀਆਂ ਨੂੰ ਅਹਿਮ ਵਿਭਾਗ ਸੌਂਪੇ ਗਏ ਹਨ
ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਨੂੰ ਠੱਲ੍ਹਣ ਲਈ ਜਾਰੀ ਤਾਲਾਬੰਦੀ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਰੱਦੋਬਦਲ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਨੇ ਬੀਤੀ ਰਾਤ 30 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀ ਬਦਲੀ ਹੋਰਨਾਂ ਵਿਭਾਗਾਂ ਵਿੱਚ ਕਰ ਦਿੱਤੀ ਗਈ ਹੈ।
ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੇ ਇਨ੍ਹਾਂ ਬਦਲੀਆਂ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਸੁਰਪਡੈਂਟ ਪ੍ਰਦੀਪ ਸਿੰਘ ਨੇ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ ਕਈ IAS ਤੇ PCS ਅਧਿਕਾਰੀਆਂ ਨੂੰ ਅਹਿਮ ਵਿਭਾਗ ਸੌਂਪੇ ਗਏ ਹਨ ਅਤੇ ਕਈ ਸ਼ਹਿਰਾਂ ਦੇ ਵਧੀਕ ਡੀਸੀ, ਕਈ ਤਹਿਸੀਲਾਂ ਦੇ ਐਸਡੀਐਮ ਅਤੇ ਕਈ ਵਿਭਾਗਾਂ ਦੇ ਕਮਿਸ਼ਨਰ ਵੀ ਤਬਦੀਲ ਹੋਏ ਹਨ
ਦੇਖੋ ਪੂਰੀ ਸੂਚੀ-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement