ਪੜਚੋਲ ਕਰੋ

ਖੇਤੀ ਕਨੂੰਨਾਂ 'ਤੇ ਭਾਰਤ ਬੰਦ ਦੇ ਸਮਰਥਨ 'ਚ ਖੜ੍ਹੀਆਂ ਵੱਡੀਆਂ ਪਾਰਟੀਆਂ, ਕਿਸਾਨਾਂ ਨੂੰ ਮਿਲਿਆ ਇਨ੍ਹਾਂ ਦਲਾਂ ਦਾ ਸਾਥ

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਦਾ ਜਿਥੇ 10 ਟ੍ਰੇਡ ਯੂਨੀਅਨਾਂ ਨੇ ਸਮਰਥਨ ਕੀਤਾ ਹੈ, ਉੱਥੇ ਹੀ ਖੱਬੇਪੱਖ ਤੇ ਆਰਜੇਡੀ ਸਮੇਤ ਕਈ ਰਾਜਨੀਤਕ ਪਾਰਟੀਆਂ ਸਾਹਮਣੇ ਆਈਆਂ ਹਨ।

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਦਾ ਜਿਥੇ 10 ਟ੍ਰੇਡ ਯੂਨੀਅਨਾਂ ਨੇ ਸਮਰਥਨ ਕੀਤਾ ਹੈ, ਉੱਥੇ ਹੀ ਖੱਬੇਪੱਖ ਤੇ ਆਰਜੇਡੀ ਸਮੇਤ ਕਈ ਰਾਜਨੀਤਕ ਪਾਰਟੀਆਂ ਸਾਹਮਣੇ ਆਈਆਂ ਹਨ। ਤੇਲੰਗਾਨਾ ਦੀ ਸੱਤਾਧਾਰੀ ਪਾਰਟੀ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਨੇ ਵੀ ਖੁੱਲ੍ਹ ਕੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ। ਟੀਆਰਐਸ ਨੇ ਐਲਾਨ ਕੀਤਾ ਹੈ ਕਿ ਟੀਆਰਐਸ ਪਾਰਟੀ 8 ਦਸੰਬਰ ਨੂੰ ਭਾਰਤ ਬੰਦ ਦਾ ਪੂਰਾ ਸਮਰਥਨ ਕਰੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇਕੇ ਚੰਦਰਸ਼ੇਕਰ ਰਾਓ ਨੇ ਕਿਹਾ ਕਿ ਟੀਆਰਐਸ ਪਾਰਟੀ ਦੇ ਵਰਕਰ ਇਸ ਭਾਰਤ ਬੰਦ ਵਿੱਚ ਖੁੱਲ੍ਹ ਕੇ ਹਿੱਸਾ ਲੈਣਗੇ। ਟੀਆਰਐਸ ਨੇ ਟਵੀਟ ਕੀਤਾ, "ਕੇਸੀਆਰ ਦਾ ਮੰਨਣਾ ਹੈ ਕਿ ਜਦੋਂ ਤੱਕ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਲੜਾਈ ਜਾਰੀ ਰੱਖਣ ਦੀ ਜ਼ਰੂਰਤ ਹੈ। ਟੀਆਰਐਸ ਪਾਰਟੀ ਭਾਰਤ ਬੰਦ ਦੀ ਸਫਲਤਾ ਲਈ ਕੰਮ ਕਰੇਗੀ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਨੂੰ ਸਫਲ ਬਣਾਉਣ ਤੇ ਕਿਸਾਨਾਂ ਲਈ ਖੜ੍ਹੇ ਹੋਣ।”
ਕਿਸਾਨ ਅੰਦੋਲਨ ਨੂੰ ਹੁਲਾਰਾ, ਦੇਸ਼ ਦੀਆਂ ਕਈ ਸਿਆਸੀ ਪਾਰਟੀਆਂ ਨੇ ਕੀਤਾ ਵੱਡਾ ਐਲਾਨ ਭਾਰਤ ਬੰਦ ਨੂੰ ਰਾਸ਼ਟਰੀ ਜਨਤਾ ਦਲ, ਤ੍ਰਿਣਮੂਲ ਕਾਂਗਰਸ ਤੇ ਖੱਬੀਆਂ ਪਾਰਟੀਆਂ ਦੇ ਨਾਲ ਨਾਲ 10 ਕੇਂਦਰੀ ਟ੍ਰੇਡ ਯੂਨੀਅਨਾਂ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਸਾਰਿਆਂ ਨੇ ਕਿਸਾਨਾਂ ਵੱਲੋਂ ਬੁਲਾਏ ਗਏ ਦੇਸ਼ ਵਿਆਪੀ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ਨੀਵਾਰ ਨੂੰ ਕਿਹਾ, "ਸਰਕਾਰ ਖਰੜਾ ਤਿਆਰ ਕਰੇਗੀ ਤੇ ਸਾਨੂੰ ਦੇਵੇਗੀ।" ਉਨ੍ਹਾਂ ਨੇ ਕਿਹਾ ਕਿ ਉਹ ਰਾਜਾਂ ਨਾਲ ਵੀ ਸਲਾਹ ਲੈਣਗੇ। ਐਮਐਸਪੀ ਤੇ ਵਿਚਾਰ ਵਟਾਂਦਰਾ ਹੋਇਆ ਪਰ ਅਸੀਂ ਕਿਹਾ ਹੈ ਕਿ ਉਨ੍ਹਾਂ ਨੂੰ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਤੇ ਵਾਪਸ ਲੈਣ ਦੀ ਗੱਲ ਕਰਨੀ ਚਾਹੀਦੀ ਹੈ। ਭਾਰਤ ਬੰਦ ਐਲਾਨ ਦੇ ਅਨੁਸਾਰ ਹੋਵੇਗਾ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget