ਪੜਚੋਲ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੁੱਖ ਸਥਾਨ, ਜਿਨ੍ਹਾਂ ਦੇ ਦਰਸ਼ਨ ਕਰਦੇ ਕਰੋੜਾਂ ਲੋਕ

ਬਟਾਲਾ (ਗੁਰਦਾਸਪੁਰ) - ਗੁਰੂ ਨਾਨਕ ਦੇਵ ਜੀ ਦਾ ਵਿਆਹ ਸੰਮਤ 1544 ਦੇ 24ਵੇਂ ਜੇਠ ਨੂੰ 18 ਸਾਲ ਦੀ ਉਮਰ ਵਿੱਚ ਪਤਨੀ ਸੁਲੱਖਣੀ ਨਾਲ ਹੋਇਆ ਸੀ। ਇੱਥੇ, ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਹਰ ਸਾਲ ਇੱਕ ਤਿਉਹਾਰ ਮਨਾਇਆ ਜਾਂਦਾ ਹੈ।

1. ਗੁਰਦੁਆਰਾ ਕੰਧ ਸਾਹਿਬ- ਬਟਾਲਾ (ਗੁਰਦਾਸਪੁਰ) - ਗੁਰੂ ਨਾਨਕ ਦੇਵ ਜੀ ਦਾ ਵਿਆਹ ਸੰਮਤ 1544 ਦੇ 24ਵੇਂ ਜੇਠ ਨੂੰ 18 ਸਾਲ ਦੀ ਉਮਰ ਵਿੱਚ ਪਤਨੀ ਸੁਲੱਖਣੀ ਨਾਲ ਹੋਇਆ ਸੀ। ਇੱਥੇ, ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਹਰ ਸਾਲ ਇੱਕ ਤਿਉਹਾਰ ਮਨਾਇਆ ਜਾਂਦਾ ਹੈ।
2. ਗੁਰਦੁਆਰਾ ਹਟ ਸਾਹਿਬ- ਸੁਲਤਾਨਪੁਰ ਲੋਧੀ (ਕਪੂਰਥਲਾ) ਗੁਰੂ ਨਾਨਕ ਨੇ ਸੁਲਤਾਨਪੁਰ ਦੇ ਨਵਾਬ ਵਿਖੇ ਸ਼ਾਹੀ ਭੰਡਾਰ ਦੀ ਦੇਖਭਾਲ ਦਾ ਕੰਮ ਸ਼ੁਰੂ ਕੀਤਾ। ਇੱਥੇ ਨਵਾਬ ਨੌਜਵਾਨ ਨਾਨਕ ਦੀ ਪ੍ਰਤਿਭਾ ਵੇਖ ਬਹੁਤ ਪ੍ਰਭਾਵਿਤ ਹੋਇਆ ਸੀ। ਇੱਥੋਂ ਹੀ ਨਾਨਕ ਨੂੰ ਆਪਣੀ ਮੰਜ਼ਲ ਦਾ ਅਹਿਸਾਸ ‘ਤੇਰਾ’ ਸ਼ਬਦ ਰਾਹੀਂ ਹੋਇਆ।
3. ਗੁਰਦੁਆਰਾ ਗੁਰੂ ਕਾ ਬਾਗ਼ - ਸੁਲਤਾਨਪੁਰ ਲੋਧੀ (ਕਪੂਰਥਲਾ) ਇਹ ਗੁਰੂ ਨਾਨਕ ਦੇਵ ਜੀ ਦਾ ਘਰ ਸੀ, ਜਿੱਥੇ ਉਨ੍ਹਾਂ ਦੇ ਦੋ ਪੁੱਤਰਾਂ ਬਾਬਾ ਸ਼੍ਰੀਚੰਦ ਤੇ ਬਾਬਾ ਲਕਸ਼ਮੀਦਾਸ ਦਾ ਜਨਮ ਹੋਇਆ ਸੀ।
4. ਗੁਰਦੁਆਰਾ ਕੋਠੀ ਸਾਹਿਬ- ਸੁਲਤਾਨਪੁਰ ਲੋਧੀ (ਕਪੂਰਥਲਾ) ਨਵਾਬ ਦੌਲਤ ਖਾਨ ਲੋਧੀ ਨੇ ਇੱਕ ਵਾਰ ਹਿਸਾਬ-ਕਿਤਾਬ ਵਿੱਚ ਗੜਬੜੀ ਦਾ ਦੋਸ਼ ਲਾ ਕੇ ਗੁਰੂ ਜੀ ਨੂੰ ਗ੍ਰਿਫ਼ਤਾਰ ਕਰ ਕੇ ਨੇ ਜੇਲ੍ਹ ਭੇਜ ਦਿੱਤਾ ਪਰ ਜਦੋਂ ਨਵਾਬ ਨੂੰ ਆਪਣੀ ਗਲਤੀ ਦਾ ਪਤਾ ਲੱਗਿਆ, ਤਾਂ ਉਸ ਨੇ ਨਾ ਸਿਰਫ ਗੁਰੂ ਨਾਨਕ ਦੇਵ ਜੀ ਤੋਂ ਮੁਆਫੀ ਮੰਗੀ, ਬਲਕਿ ਉੱਥੇ ਦਾ ਮੁੱਖ ਅਧਿਕਾਰੀ ਬਣਨ ਦੀ ਪੇਸ਼ਕਸ਼ ਵੀ ਕੀਤੀ, ਪਰ ਗੁਰੂ ਸਾਹਿਬ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤੀ।
5. ਗੁਰਦੁਆਰਾ ਬੇਰ ਸਾਹਿਬ- ਸੁਲਤਾਨਪੁਰ ਲੋਧੀ (ਕਪੂਰਥਲਾ) ਜਦੋਂ ਗੁਰੂ ਨਾਨਕ ਦੇਵ ਜੀ ਆਪਣੀ ਸਾਥੀ ਮਰਦਾਨਾ ਨਾਲ ਵਹੀਂ ਨਦੀ ਦੇ ਕਿਨਾਰੇ ਬੈਠੇ ਸਨ, ਤਾਂ ਅਚਾਨਕ ਉਨ੍ਹਾਂ ਨਦੀ ਵਿੱਚ ਡੁੱਬਕੀ ਲਾਈ। ਇੱਥੇ ਉਹ ਤਿੰਨ ਦਿਨਾਂ ਲਈ ਲੋਪ ਹੋ ਗਏ ਜਿੱਥੇ ਉਨ੍ਹਾਂ ਨੂੰ ਗਿਆਨ ਪ੍ਰਾਪਤੀ ਹੋਈ। ਸਾਰਿਆਂ ਨੇ ਸੋਚਿਆ ਕਿ ਉਹ ਡੁੱਬ ਗਏ ਹਨ, ਪਰ ਜਦੋਂ ਉਹ ਵਾਪਸ ਆਏ, ਤਾਂ ਉਨ੍ਹਾਂ ਨੇ ਕਿਹਾ - ਇੱਕ ਓਂਕਾਰ ਸਤਿਨਮ। ਗੁਰੂ ਨਾਨਕ ਦੇਵ ਜੀ ਨੇ ਉਥੇ ਇੱਕ ਬੀਜ ਬੀਜਿਆ, ਜਿਹੜਾ ਅੱਜ ਬਹੁਤ ਵੱਡਾ ਰੁੱਖ ਬਣ ਗਿਆ ਹੈ।
6. ਗੁਰਦੁਵਾਰਾ ਅਚਲ ਸਾਹਿਬ- ਗੁਰਦਾਸਪੁਰ ਆਪਣੀ ਯਾਤਰਾ ਦੌਰਾਨ ਗੁਰੂ ਸਾਹਿਬ ਇੱਥੇ ਠਹਿਰੇ ਸਨ ਤੇ ਨਾਥਪੰਥੀ ਯੋਗੀਆਂ ਦੇ ਪ੍ਰਮੁੱਖ ਯੋਗੀ ਭੰਗਰ ਨਾਥ ਨਾਲ ਗੁਰੂ ਜੀ ਦੀ ਧਾਰਮਿਕ ਬਹਿਸ ਇਥੇ ਹੋਈ ਸੀ। ਯੋਗੀ ਨੇ ਹਰ ਤਰ੍ਹਾਂ ਨਾਲ ਹਾਰਨ ਤੋਂ ਬਾਅਦ ਜਾਦੂ ਨਾਲ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਨਾਨਕ ਦੇਵ ਜੀ ਨੇ ਉਸ ਨੂੰ ਕਿਹਾ ਕਿ ਪਰਮਾਤਮਾ ਕੋਲ਼ ਕੇਵਲ ਪਿਆਰ ਦੁਆਰਾ ਪਹੁੰਚਿਆ ਜਾ ਸਕਦਾ ਹੈ।
7. ਗੁਰਦੁਆਰਾ ਡੇਰਾ ਬਾਬਾ ਨਾਨਕ - ਬਹੁਤ ਸਾਰੇ ਲੋਕਾਂ ਨੂੰ ਜੀਵਨ ਭਰ ਧਾਰਮਿਕ ਯਾਤਰਾਵਾਂ ਦੁਆਰਾ ਸਿੱਖ ਧਰਮ ਦਾ ਪੈਰੋਕਾਰ ਬਣਾਉਣ ਤੋਂ ਬਾਅਦ, ਉਨ੍ਹਾਂ ਨੇ ਰਾਵੀ ਨਦੀ ਦੇ ਕਿਨਾਰੇ ਡੇਰਾ ਲਾ ਲਿਆ। 1539 ਵਿੱਚ ਇੱਥੇ ਹੀ ਗੁਰੂ ਸਾਹਿਬ ਪਰਮ ਪ੍ਰਕਾਸ਼ ਵਿੱਚ ਸਮਾ ਗਏ।

ਟਾਪ ਹੈਡਲਾਈਨ

Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget