ਪੜਚੋਲ ਕਰੋ

ਰਾਮ ਮੰਦਰ ਦੀ ਨੀਂਹ ਰੱਖਣ ਤੋਂ ਪਹਿਲਾਂ ਹੋਏਗਾ ਵੱਡਾ ਕੰਮ, 200 ਫੁੱਟ ਡੂੰਘਾ ਟਾਈਮ ਕੈਪਸੂਲ ਗੱਡਣ ਦੀ ਤਿਆਰੀ

ਅਯੋਧਿਆ ਵਿੱਚ ਰਾਮ ਮੰਦਰ ਦੇ ਇਤਿਹਾਸ ਨੂੰ ਬਣਾਈ ਰੱਖਣ ਲਈ, ਮੰਦਰ ਦੇ ਗਰਭਗ੍ਰਹਿ ਵਿੱਚ 200 ਫੁੱਟ ਡੂੰਘਾ ਟਾਈਮ ਕੈਪਸੂਲ ਲਾਇਆ ਜਾਵੇਗਾ।

5 ਅਗਸਤ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਵੈਦਿਕ ਰਸਮਾਂ 3 ਅਗਸਤ ਤੋਂ ਸ਼ੁਰੂ ਹੋਣਗੀਆਂ। ਇਸ ਦਰਮੀਆਂ ਹਜ਼ਾਰਾਂ ਸਾਲਾਂ ਤੱਕ ਅਯੋਧਿਆ ਵਿੱਚ ਰਾਮ ਮੰਦਰ ਦੇ ਇਤਿਹਾਸ ਨੂੰ ਬਣਾਈ ਰੱਖਣ ਲਈ, ਮੰਦਰ ਦੇ ਗਰਭਗ੍ਰਹਿ ਵਿੱਚ 200 ਫੁੱਟ ਡੂੰਘਾ ਟਾਈਮ ਕੈਪਸੂਲ ਲਾਇਆ ਜਾਵੇਗਾ।
ਇਸ 'ਚ ਮੰਦਰ ਦੀ ਪੂਰੀ ਜਾਣਕਾਰੀ ਹੋਵੇਗੀ, ਤਾਂ ਕਿ ਜਨਮ ਭੂਮੀ ਤੇ ਰਾਮ ਮੰਦਰ ਦਾ ਇਤਿਹਾਸ ਭਵਿੱਖ ਵਿੱਚ ਵੇਖਿਆ ਜਾ ਸਕੇ ਤੇ ਕੋਈ ਵਿਵਾਦ ਨਾ ਹੋਵੇ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਮੈਂਬਰ ਕਾਮੇਸ਼ਵਰ ਚੌਪਾਲ ਨੇ ਇਹ ਜਾਣਕਾਰੀ ਦਿੱਤੀ। ਬਿਹਾਰ ਦੇ ਰਹਿਣ ਵਾਲੇ ਕਾਮੇਸ਼ਵਰ ਚੌਪਾਲ ਨੇ 9 ਨਵੰਬਰ, 1989 ਨੂੰ ਅਯੋਧਿਆ 'ਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਸੀ। ਉਸ ਸਮੇਂ ਤੋਂ ਮੰਦਰ ਦੇ ਬਣਨ ਦੀ ਉਡੀਕ ਕੀਤੀ ਜਾ ਰਹੀ ਹੈ। 5 ਅਗਸਤ ਨੂੰ ਪ੍ਰਸਤਾਵਿਤ ਭੂਮੀ ਪੂਜਨ ਸਮਾਰੋਹ ਦਾ ਸਿੱਧਾ ਪ੍ਰਸਾਰਣ ਦੂਰਦਰਸ਼ਨ 'ਤੇ ਕੀਤਾ ਜਾਵੇਗਾ।
ਰਾਮ ਮੰਦਰ ਦੇ ਮੁੱਖ ਆਰਕੀਟੈਕਟ ਨਿਖਿਲ ਸੋਮਪੁਰਾ ਨੇ ਕਿਹਾ ਕਿ ਮੰਦਰ ਦੀ ਉਸਾਰੀ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਵੇਗੀ। 200 ਮੀਟਰ ਡੂੰਘਾਈ ਵਾਲੀ ਮਿੱਟੀ ਦਾ ਨਮੂਨਾ ਲਿਆ ਗਿਆ ਜਿਸ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ। ਰਿਪੋਰਟ ਅਨੁਸਾਰ ਐਲਐਨਟੀ ਕੰਪਨੀ ਨੀਂਹ ਦੀ ਖੁਦਾਈ ਸ਼ੁਰੂ ਕਰੇਗੀ। ਰਿਪੋਰਟ ਦੇ ਬਾਅਦ ਨੀਂਹ ਦੀ ਡੂੰਘਾਈ ਨਿਰਧਾਰਤ ਕੀਤੀ ਜਾਏਗੀ। ਮੰਦਰ ਦਾ ਪਲੇਟਫਾਰਮ 12 ਫੁੱਟ ਤੋਂ 15 ਫੁੱਟ ਦੇ ਵਿਚਕਾਰ ਹੋਣ ਦੀ ਚਰਚਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget