ਪੱਛਮੀ ਬੰਗਾਲ ਵਿੱਚ ਰਾਜਨੀਤਿਕ ਵਿਵਾਦ ਦੇ ਵਿਚਕਾਰ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਇੱਕ ਮੀਟਿੰਗ ਸੱਦੀ। ਇਸ ਬੈਠਕ ਵਿਚ ਵੱਡਾ ਫੈਸਲਾ ਲੈਂਦਿਆਂ, ਉਨ੍ਹਾਂ ਆਪਣੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਟੀਐਮਸੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਅਦਾਕਾਰਾ ਸਾਯੋਨੀ ਘੋਸ਼ ਨੂੰ ਤ੍ਰਿਣਮੂਲ ਯੂਥ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਜਦਕਿ ਦਿੱਗਜ ਨੇਤਾ ਕੁਨਾਲ ਘੋਸ਼ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਮਮਤਾ ਬੈਨਰਜੀ ਨੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਬਣਾਇਆ TMC ਦਾ ਰਾਸ਼ਟਰੀ ਜਨਰਲ ਸਕੱਤਰ
ਏਬੀਪੀ ਸਾਂਝਾ | 05 Jun 2021 04:59 PM (IST)
ਪੱਛਮੀ ਬੰਗਾਲ ਵਿੱਚ ਰਾਜਨੀਤਿਕ ਵਿਵਾਦ ਦੇ ਵਿਚਕਾਰ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਇੱਕ ਮੀਟਿੰਗ ਸੱਦੀ। ਇਸ ਬੈਠਕ ਵਿਚ ਵੱਡਾ ਫੈਸਲਾ ਲੈਂਦਿਆਂ, ਉਨ੍ਹਾਂ ਆਪਣੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਟੀਐਮਸੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਅਦਾਕਾਰਾ ਸਾਯੋਨੀ ਘੋਸ਼ ਨੂੰ ਤ੍ਰਿਣਮੂਲ ਯੂਥ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਜਦਕਿ ਦਿੱਗਜ ਨੇਤਾ ਕੁਨਾਲ ਘੋਸ਼ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
Abhishek_Banerjee_(2)