ਪੜਚੋਲ ਕਰੋ

ਅੰਫਾਨ ਤੂਫਾਨ ਨੇ ਢਾਹਿਆ ਕਹਿਰ, 72 ਲੋਕਾਂ ਦੀ ਮੌਤ, ਹਾਲਾਤ ਹੋਰ ਵਿਗੜਣ ਦਾ ਡਰ

ਕੋਲਕਾਤਾ ਸਮੇਤ ਪੱਛਮੀ ਬੰਗਾਲ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਤਬਾਹੀ ਮਚਾਉਣ ਵਾਲੇ ਬੇਹੱਦ ਖ਼ਤਰਨਾਕ ਚੱਕਰਵਾਤੀ ਤੂਫਾਨ 'ਅੰਫਾਨ' ਕਾਰਨ 72 ਲੋਕਾਂ ਦੀ ਮੌਤ ਹੋ ਗਈ।

ਕੋਲਕਾਤਾ: ਪੱਛਮੀ ਬੰਗਾਲ (West Bengal) ‘ਚ ਚੱਕਰਵਾਤੀ ਅੰਫਾਨ (Cyclone Amphan) ਨੇ ਤਬਾਹੀ ਮਚਾਈ ਹੈ। ਰਾਜ ਵਿੱਚ ਤੂਫਾਨ ਕਾਰਨ ਹੁਣ ਤਕ 72 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਹ ਜਾਣਕਾਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਬੇਨਤੀ ਕਰਾਂਗੀ ਕਿ ਉਹ ਪੱਛਮੀ ਬੰਗਾਲ ਆਉਣ ਤੇ ਚੱਕਰਵਾਤੀ ਅੰਫਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਮਮਤਾ ਨੇ ਮੁਆਵਜ਼ੇ ਦਾ ਐਲਾਨ ਕੀਤਾ।
" ਪੱਛਮੀ ਬੰਗਾਲ ਸਰਕਾਰ ਚੱਕਰਵਾਤੀ ਅੰਫਾਨ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਮੁਆਵਜ਼ਾ ਦੇਵੇਗੀ। "
-ਮਮਤਾ ਬੈਨਰਜੀ, ਮੁੱਖ ਮੰਤਰੀ
ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਅਗਵਾਈ ਵਾਲੀ ਰਾਸ਼ਟਰੀ ਸੰਕਟ ਪ੍ਰਬੰਧਨ ਕਮੇਟੀ (ਐਨਸੀਐਮਸੀ) ਨੇ ਪੱਛਮੀ ਬੰਗਾਲ ਤੇ ਓਡੀਸ਼ਾ ਵਿੱਚ ਰਾਹਤ-ਬਚਾਅ ਕਾਰਜਾਂ ਦੀ ਸਮੀਖਿਆ ਕੀਤੀ। ਜਿੱਥੇ ਭਾਰਤੀ ਮੌਸਮ ਵਿਭਾਗ ਦੀ ਸਹੀ ਭਵਿੱਖਬਾਣੀ ਤੇ ਐਨਡੀਆਰਐਫ ਦੇ ਜਵਾਨਾਂ ਦੀ ਸਮੇਂ ਸਿਰ ਤਾਇਨਾਤੀ ਕਰਕੇ ਘੱਟੋ-ਘੱਟ ਲੋਕਾਂ ਦਾ ਨੁਕਸਾਨ ਹੋਇਆ। ਇੱਕ ਸਰਕਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਐਨਡੀਆਰਐਫ ਦੀ ਤਾਇਨਾਤੀ ਨੇ ਪੱਛਮੀ ਬੰਗਾਲ ਵਿਚ ਤਕਰੀਬਨ ਪੰਜ ਲੱਖ ਤੇ ਉੜੀਸਾ ਵਿਚ ਤਕਰੀਬਨ ਦੋ ਲੱਖ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਲਿਜਾਣ ਵਿੱਚ ਮਦਦ ਕੀਤੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਨਤੀਜੇ ਵਜੋਂ, ਲੋਕਾਂ ਦੀਆਂ ਮੌਤਾਂ ਦੇ ਅੰਕੜਿਆਂ ਨੂੰ ਸੀਮਤ ਰੱਖਣਾ ਸੰਭਵ ਹੋਇਆ ਹੈ। ਜ਼ਿਕਰਯੋਗ ਹੈ ਕਿ ਸਾਲ 1999 ‘ਚ ਓਡੀਸ਼ਾ ਵਿੱਚ ਆਏ ਵਿਸ਼ਾਲ ਚੱਕਰਵਾਤੀ ਤੂਫਾਨ ਤੋਂ ਬਾਅਦ 'ਅੰਫਾਨ' ਸਭ ਤੋਂ ਭਿਆਨਕ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget