ਪੜਚੋਲ ਕਰੋ

ਯੂਪੀ ਦੇ CM ਯੋਗੀ ਅਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਮੁੰਬਈ ਤੋਂ ਗ੍ਰਿਫਤਾਰ

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁੰਬਈ ਨਿਵਾਸੀ ਕਾਮਰਨ ਅਮੀਨ ਖਾਨ ਨਾਮ ਦੇ 25 ਸਾਲਾ ਨੌਜਵਾਨ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਚੁਨਾਭੱਟੀ ਖੇਤਰ ਤੋਂ ਮਹਾਰਾਸ਼ਟਰ ਏਟੀਐਸ ਨੇ ਗ੍ਰਿਫਤਾਰ ਕੀਤਾ ਸੀ।

ਮੁੰਬਈ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁੰਬਈ ਨਿਵਾਸੀ ਕਾਮਰਨ ਅਮੀਨ ਖਾਨ ਨਾਮ ਦੇ 25 ਸਾਲਾ ਨੌਜਵਾਨ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਚੁਨਾਭੱਟੀ ਖੇਤਰ ਤੋਂ ਮਹਾਰਾਸ਼ਟਰ ਏਟੀਐਸ ਨੇ ਗ੍ਰਿਫਤਾਰ ਕੀਤਾ ਸੀ। ਭੜਕਾਊ ਵੀਡੀਓ ਦੇਖਣ ਤੋਂ ਬਾਅਦ ਦਿੱਤੀ ਧਮਕੀ: ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮ ਨੇ ਏਟੀਐਸ ਨੂੰ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਯੋਗੀ ਆਦਿੱਤਿਆਨਾਥ ਦੇ ਖ਼ਿਲਾਫ਼ ਭੜਕਾਊ ਵੀਡੀਓ, ਪੋਸਟਾਂ ਵੇਖ ਕੇ ਉਸ ਨੂੰ ਯੋਗੀ ਆਦਿੱਤਿਆਨਾਥ ਲਈ ਗੁੱਸਾ ਸੀ ਅਤੇ ਇਸ ਗੁੱਸੇ ਕਾਰਨ ਉਸ ਨੇ ਯੋਗੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਵਿਅਕਤੀ ਮੁੰਬਈ ਵਿੱਚ ਸਿਕਿਓਰਟੀ ਗਾਰਡ ਦਾ ਕੰਮ ਕਰਦਾ ਹੈ। 22 ਮਈ ਨੂੰ ਦਿੱਤੀ ਸੀ ਧਮਕੀ: ਮਹਾਰਾਸ਼ਟਰ ਏਟੀਐਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ 22 ਮਈ ਨੂੰ ਕਾਮਰਾਨ ਨੇ ਲਖਨਊ ਵਿੱਚ ਪੁਲਿਸ ਹੈਡਕੁਆਰਟਰ ਵਿਖੇ ਉੱਤਰ ਪ੍ਰਦੇਸ਼ ਪੁਲਿਸ ਦੇ ਸੋਸ਼ਲ ਮੀਡੀਆ ਹੈਲਪ ਡੈਸਕ ‘ਤੇ ਬੰਬ ਸੁੱਟ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਗੁਪਤ ਵਿਅਕਤੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਹੁਲ ਗਾਂਧੀ ਨੇ ਜਾਰੀ ਕੀਤੀ ਵਿਰੋਧੀ ਦਲਾਂ ਦੀ ਬੈਠਕ ਦੀ ਵੀਡੀਓ, ਕਿਹਾ ਮਰਜ਼ੀ ਨਾਲ ਲਾਗੂ ਕੀਤਾ ਲੌਕਡਾਊਨ ਹੋਇਆ ਫੇਲ ਮੁਲਜ਼ਮ ਨੂੰ ਕੱਲ (ਸੋਮਵਾਰ) ਨੂੰ ਕੀਤਾ ਜਾਵੇਗਾ ਅਦਾਲਤ ਵਿੱਚ ਪੇਸ਼ ਏਟੀਐਸ ਅਨੁਸਾਰ ਕਾਮਰਾਨ ਨੇ ਦੱਸਿਆ ਕਿ ਉਸ ਨੇ ਯੋਗੀ ਆਦਿੱਤਿਆਨਾਥ ਦੇ ਖਿਲਾਫ ਬਣਾਈ ਵੀਡੀਓ ਤੋਂ ਪ੍ਰਭਾਵਤ ਹੋ ਕੇ ਸੋਸ਼ਲ ਮੀਡੀਆ ‘ਤੇ ਇਹ ਕਦਮ ਚੁੱਕਿਆ। ਏਟੀਐਸ ਕੱਲ੍ਹ ਮੁੰਬਈ ਦੀ ਇੱਕ ਅਦਾਲਤ ਵਿੱਚ ਕਾਮਰਾਨ ਨੂੰ ਪੇਸ਼ ਕਰੇਗੀ ਅਤੇ ਅਗਲੀ ਜਾਂਚ ਲਈ ਯੂਪੀ ਐਸਟੀਐਫ ਦੇ ਹਵਾਲੇ ਕਰੇਗੀ। ਲੱਦਾਖ ‘ਚ ਤਣਾਅ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚੀਨ ਦੇ 80 ਟੈਂਟ ਤੇ ਫੌਜੀ ਗੱਡੀਆਂ ਦਿੱਖੀਆਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget