ਪੜਚੋਲ ਕਰੋ

ਲੌਕਡਾਊਨ ‘ਚ ਨਕਲੀ ਆਈਏਐਸ ਦਾ ਰੋਅਬ, ਆਖਰ ਖੁੱਲ੍ਹੀ ਪੋਲ, ਜਾਣੋ ਅੱਗੇ ਕੀ ਹੋਇਆ

ਦਿੱਲੀ ਦੇ ਉੱਤਰ ਪੱਛਮੀ ਜ਼ਿਲ੍ਹੇ ‘ਚ ਵਾਹਨਾਂ ਦੀ ਜਾਂਚ ਕਰਦੇ ਹੋਏ ਇੱਕ ਨਕਲੀ ਆਈਏਐਸ ਲੌਕਡਾਊਨ ਦੇ ਨਿਯਮਾਂ ਨੂੰ ਤੋੜਦਿਆਂ ਗੱਡੀ ‘ਚ ਸੜਕਾਂ ‘ਤੇ ਘੁੰਮ ਰਿਹਾ ਸੀ।

ਨਵੀਂ ਦਿੱਲੀ: ਦਿੱਲੀ ਦੇ ਉੱਤਰ ਪੱਛਮੀ ਜ਼ਿਲ੍ਹੇ ‘ਚ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਇੱਕ ਜਾਅਲੀ ਆਈਏਐਸ ਲੌਕਡਾਊਨ ਦੇ ਨਿਯਮਾਂ ਨੂੰ ਤੋੜ ਕੇ ਵਾਹਨ ਲੈ ਕੇ ਜਾ ਰਹੇ ਸੜਕ ‘ਤੇ ਘੁੰਮ ਰਿਹਾ ਸੀ। ਜਦੋਂ ਪੁਲਿਸ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਪੁਲਿਸ ‘ਤੇ ਰੋਅਬ ਪਾਉਣਾ ਸ਼ੁਰੂ ਕਰ ਦਿੱਤਾ। ਪੁਲਿਸ ਮੁਤਾਬਕ ਉਸ ਦੀ ਗੱਡੀ ‘ਤੇ ਦਿੱਲੀ ਪੁਲਿਸ ਦਾ ਲੋਗੋ ਲੱਗਿਆ ਸੀ, ਜਦੋਂ ਕਾਰ ਸਵਾਰ ਨੂੰ ਬੈਰੀਕੇਡ ‘ਤੇ ਰੋਕਿਆ ਗਿਆ ਤਾਂ ਉਹ ਗੁੱਸੇ ‘ਚ ਆ ਗਿਆ ਤੇ ਪੁਲਿਸ ਨਾਲ ਉਲਝ ਗਿਆ। ਮੁਲਜ਼ਮ ਨੇ ਭੜਾਸ ਕੱਢਦੇ ਹੋਏ ਆਪਣੇ ਆਪ ਨੂੰ ਗ੍ਰਹਿ ਮੰਤਰਾਲੇ ਦਾ ਸੀਨੀਅਰ ਆਈਏਐਸ ਦੱਸਿਆ ਤੇ ਪੁਲਿਸ ਵਾਲਿਆਂ ਨੂੰ ਕਿਹਾ, "ਤੁਸੀਂ ਕਾਰ ਦੀ ਜਾਂਚ ਕਰਨ ਦੀ ਹਿੰਮਤ ਕਿਸ ਤਰ੍ਹਾਂ ਕੀਤੀ।" ਪੁਲਿਸ ਦਾ ਸਟਾਫ ਵੀ ਉਸ ਦੀ ਧਮਕੀ ਤੋਂ ਡਰ ਗਿਆ। ਇਸ ਤੋਂ ਬਾਅਦ ਕੇਸ਼ਵਪੁਰਮ ਦੇ ਐਸਐਚਓ ਉੱਥੇ ਪਹੁੰਚੇ। ਜਦੋਂ ਧਮਕੀ ਦੇਣ ਵਾਲੇ ਵਿਅਕਤੀ ਤੋਂ ਪਛਾਣ ਪੱਤਰ ਮੰਗਿਆ ਗਿਆ ਤਾਂ ਉਸ ਨੇ ਗ੍ਰਹਿ ਮੰਤਰਾਲੇ ਦੁਆਰਾ ਲਿਖੀ ਫਾਈਲ ਦਿਖਾਈ। ਇਹ ਵੀ ਦੱਸਿਆ ਗਿਆ ਕਿ ਉਹ 2009 ਬੈਚ ਦਾ ਆਈਏਐਸ ਅਧਿਕਾਰੀ ਹੈ। ਉਸ ਨੇ ਕਈ ਆਈਏਐਸ ਅਧਿਕਾਰੀਆਂ ਦੇ ਨਾਂ ਵੀ ਦੱਸੇ, ਪਰ ਜਦੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਪੋਲ ਖੁੱਲ੍ਹ ਗਈ। ਪੁਲਿਸ ਨੇ ਤੁਰੰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ, ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਫੜ ਲਿਆ ਤੇ ਉਸ ਦੀ ਕਾਰ ਵੀ ਜ਼ਬਤ ਕਰ ਲਈ। ਮੁਲਜ਼ਮ ਦੀ ਪਛਾਣ 29 ਸਾਲਾ ਆਦਿਤਿਆ ਗੁਪਤਾ ਵਜੋਂ ਹੋਈ ਹੈ, ਜੋ ਕੇਸ਼ਵਪੁਰਮ ਖੇਤਰ ਦਾ ਰਹਿਣ ਵਾਲਾ ਹੈ। ਉਸ ਦਾ ਪਿਤਾ ਇੱਕ ਠੇਕੇਦਾਰ ਹੈ। ਪੁਲਿਸ ਮੁਤਾਬਕ, ਮੁਲਜ਼ਮ ਲੌਕਡਾਊਨ ਦੌਰਾਨ ਬੱਸ ਸੈਰ ਕਰਨ ਤੇ ਟਸ਼ਨ ਮਾਰਨ ਲਈ ਜਾਅਲੀ ਆਈਏਐਸ ਬਣਿਆ ਸੀ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget