ਪੜਚੋਲ ਕਰੋ

ਮੰਗਲ ਪਾਂਡੇ ਨੇ ਅੱਜ ਹੀ ਦੇ ਦਿਨ ਦਿੱਤੀ ਸੀ ਕੁਰਬਾਨੀ, ਜਾਣੋ ਦੇਸ਼ ਤੇ ਦੁਨੀਆ ਲਈ 8 ਅਪ੍ਰੈਲ ਦਾ ਇਤਿਹਾਸ 

ਅੱਜ ਦਾ ਦਿਨ ਭਾਰਤੀ ਇਤਿਹਾਸ ਦੇ ਨਾਲ ਨਾਲ ਵਿਸ਼ਵ ਦੇ ਇਤਿਹਾਸ 'ਚ ਵੀ ਬਹੁਤ ਮਹੱਤਵਪੂਰਣ ਸਥਾਨ ਰੱਖਦਾ ਹੈ। ਮੰਗਲ ਪਾਂਡੇ, ਇਕ ਸਿਪਾਹੀ, ਜਿਸ ਨੇ ਦੇਸ਼ 'ਚ ਬ੍ਰਿਟਿਸ਼ ਵਿਰੁੱਧ ਆਜ਼ਾਦੀ ਦੀ ਲੜਾਈ ਦੀ ਪਹਿਲੀ ਪੁਕਾਰ ਦਿੱਤੀ। ਉਨ੍ਹਾਂ ਨੇ 8 ਅਪ੍ਰੈਲ 1857 ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੇ ਦਿੱਤੀ। ਈਸਟ ਇੰਡੀਆ ਕੰਪਨੀ ਦੇ 34ਵੇਂ ਬੰਗਾਲ ਇਨਫੈਂਟਰੀ ਦੇ ਸਿਪਾਹੀ ਮੰਗਲ ਪਾਂਡੇ ਨੂੰ ਇਸ ਦਿਨ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

ਨਵੀਂ ਦਿੱਲੀ: ਅੱਜ ਦਾ ਦਿਨ ਭਾਰਤੀ ਇਤਿਹਾਸ ਦੇ ਨਾਲ ਨਾਲ ਵਿਸ਼ਵ ਦੇ ਇਤਿਹਾਸ 'ਚ ਵੀ ਬਹੁਤ ਮਹੱਤਵਪੂਰਣ ਸਥਾਨ ਰੱਖਦਾ ਹੈ। ਮੰਗਲ ਪਾਂਡੇ, ਇਕ ਸਿਪਾਹੀ, ਜਿਸ ਨੇ ਦੇਸ਼ 'ਚ ਬ੍ਰਿਟਿਸ਼ ਵਿਰੁੱਧ ਆਜ਼ਾਦੀ ਦੀ ਲੜਾਈ ਦੀ ਪਹਿਲੀ ਪੁਕਾਰ ਦਿੱਤੀ। ਉਨ੍ਹਾਂ ਨੇ 8 ਅਪ੍ਰੈਲ 1857 ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੇ ਦਿੱਤੀ। ਈਸਟ ਇੰਡੀਆ ਕੰਪਨੀ ਦੇ 34ਵੇਂ ਬੰਗਾਲ ਇਨਫੈਂਟਰੀ ਦੇ ਸਿਪਾਹੀ ਮੰਗਲ ਪਾਂਡੇ ਨੂੰ ਇਸ ਦਿਨ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

ਮੰਗਲ ਪਾਂਡੇ ਤੋਂ ਇਲਾਵਾ, ਭਾਰਤੀ ਇਤਿਹਾਸ 'ਚ ਆਜ਼ਾਦੀ ਦੀ ਲੜਾਈ 'ਚ ਯੋਗਦਾਨ ਪਾਉਣ ਵਾਲੇ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਦਿੱਲੀ 'ਚ ਕੇਂਦਰੀ ਅਸੈਂਬਲੀ 'ਚ ਬੰਬ ਸੁੱਟੇ ਸੀ। ਹਾਲਾਂਕਿ, ਇਸ ਬੰਬ ਧਮਾਕੇ ਦਾ ਮੁੱਖ ਉਦੇਸ਼ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਸੇ ਦਿਨ, 1894 'ਚ, ਰਾਸ਼ਟਰੀ ਗੀਤ ਬੰਦੇ ਮਾਤਰਮ ਦੇ ਲੇਖਕ, ਬਨਕਿਮ ਚੰਦਰ ਚੱਟੋਪਾਧਿਆਏ ਦੀ ਮੌਤ ਹੋਈ ਸੀ। 

ਵਿਸ਼ਵ ਦੇ ਇਤਿਹਾਸ 'ਚ ਅੱਜ ਦਾ ਦਿਨ:

ਵਿਸ਼ਵ ਪੱਧਰ ਦੀ ਗੱਲ ਕਰੀਏ ਤਾਂ ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੀ ਇਸ ਦਿਨ ਮੌਤ ਹੋਈ ਸੀ। ਉਹ 20 ਵੀਂ ਸਦੀ 'ਚ ਤਿੰਨ ਵਾਰ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਰਹੀ। ਉਨ੍ਹਾਂ ਦੀ 8 ਅਪ੍ਰੈਲ 2013 ਨੂੰ ਲੰਡਨ ਵਿੱਚ ਮੌਤ ਹੋ ਗਈ ਸੀ। ਇਸ ਤੋਂ ਇਲਾਵਾ, ਸਪੈਨਿਸ਼ ਪ੍ਰਸਿੱਧ ਚਿੱਤਰਕਾਰ ਪਾਬਲੋ ਪਿਕਸੋ ਦੀ ਵੀ ਸਾਲ 1973 ਵਿੱਚ ਇਸ ਦਿਨ ਮੌਤ ਹੋ ਗਈ ਸੀ।

ਉਥੇ ਹੀ 1950 'ਚ ਅੱਜ ਦੇ ਹੀ ਦਿਨ ਭਾਰਤ ਅਤੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਲਿਆਕਤ-ਨਹਿਰੂ ਸਮਝੌਤਾ ਹੋਇਆ ਸੀ। ਇਸ ਦਾ ਉਦੇਸ਼ ਭਵਿੱਖ 'ਚ ਦੋਵਾਂ ਦੇਸ਼ਾਂ ਵਿਚਾਲੇ ਜੰਗ ਨੂੰ ਰੋਕਣਾ ਸੀ। ਇਸ ਤੋਂ ਇਲਾਵਾ, 8 ਅਪ੍ਰੈਲ 1914 ਨੂੰ ਸੰਯੁਕਤ ਰਾਜ ਅਤੇ ਕੋਲੰਬੀਆ 'ਚ ਪਨਾਮਾ ਨਹਿਰ ਦੇ ਸੰਬੰਧ 'ਚ ਇਕ ਸੰਧੀ 'ਤੇ ਦਸਤਖਤ ਕੀਤੇ ਗਏ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget