ਪੜਚੋਲ ਕਰੋ

ਜੁਲਮ ਤੇ ਬੇਇਨਸਾਫੀ ਖਿਲਾਫ ਡਟ ਕੇ ਖੜ੍ਹਨ ਵਾਲਾ ਲੋਕ ਹੀਰੋ ਮਨਜੀਤ ਧਨੇਰ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਕਈ ਇਤਿਹਾਸ ਸਿਰਜ ਰਿਹਾ ਹੈ। ਇਸੇ ਸੰਘਰਸ਼ ਦੌਰਾਨ ਕਈ ਕਿਸਾਨ ਲੀਡਰ ਹੀਰੋ ਬਣ ਕੇ ਉੱਭਰੇ ਹਨ। ਇਨ੍ਹਾਂ ਵਿੱਚੋਂ ਮਨਜੀਤ ਸਿੰਘ ਧਨੇਰ ਇੱਕ ਹਨ। ਮਨਜੀਤ ਧਨੇਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਨ, ਜੋ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੇਰ ਦੇ ਰਹਿਣ ਵਾਲੇ ਹਨ।

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਕਈ ਇਤਿਹਾਸ ਸਿਰਜ ਰਿਹਾ ਹੈ। ਇਸੇ ਸੰਘਰਸ਼ ਦੌਰਾਨ ਕਈ ਕਿਸਾਨ ਲੀਡਰ ਹੀਰੋ ਬਣ ਕੇ ਉੱਭਰੇ ਹਨ। ਇਨ੍ਹਾਂ ਵਿੱਚੋਂ ਮਨਜੀਤ ਸਿੰਘ ਧਨੇਰ ਇੱਕ ਹਨ। ਮਨਜੀਤ ਧਨੇਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਨ, ਜੋ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੇਰ ਦੇ ਰਹਿਣ ਵਾਲੇ ਹਨ।

 

ਮਨਜੀਤ ਧਨੇਰ ਪਹਿਲੇ ਹੀ ਦਿਨ ਤੋਂ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਲਾਮਬੰਦ ਕਰਦੇ ਆ ਰਹੇ ਹਨ। ਉਹ ਲੰਮੇ ਸਮੇਂ ਤੋਂ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਕਿਸਾਨਾਂ ਵਿੱਚੋਂ ਇੱਕ ਹਨ। ਮਨਜੀਤ ਧਨੇਰ ਧੜੱਲੇਦਾਰ ਕਿਸਾਨ ਆਗੂਆਂ ਵਿੱਚੋਂ ਇੱਕ ਹਨ।

 

ਖੇਤੀ ਕਾਨੂੰਨ ਸੰਘਰਸ਼ ਕੋਈ ਪਹਿਲਾ ਸੰਘਰਸ਼ ਨਹੀਂ, ਜਿਸ ਵਿੱਚ ਮਨਜੀਤ ਧਨੇਰ ਨੇ ਮੋਹਰੀ ਰੋਲ ਅਦਾ ਕੀਤਾ ਹੋਵੇ। ਬਲਕਿ ਪਿਛਲੇ ਲੰਬੇ ਸਮੇਂ ਤੋਂ ਹਰ ਲੋਕ ਸੰਘਰਸ਼ ਦਾ ਉਹ ਹਿੱਸਾ ਰਹੇ ਹਨ। ਭਾਵੇਂ ਸੰਘਰਸ਼ ਕਿਸਾਨੀ ਹੋਵੇ ਜਾਂ ਕਿਸੇ ਵੀ ਬੇਇਨਸਾਫ਼ੀ ਖਿਲਾਫ ਹੋਵੇ, ਮਨਜੀਤ ਧਨੇਰ ਨੇ ਅੱਗੇ ਹੋ ਕੇ ਸੰਘਰਸ਼ ਲੜਿਆ।

 

ਸਭ ਤੋਂ ਪਹਿਲਾਂ ਮਨਜੀਤ ਧਨੇਰ ਦਾ ਨਾਮ ਮਹਿਲ ਕਲਾਂ ਵਿੱਚ ਹੋਏ ਕਿਰਨਜੀਤ ਕੌਰ ਦੇ ਰੇਪ ਤੇ ਕਤਲ ਮਾਮਲੇ ਮੌਕੇ ਸਾਹਮਣੇ ਆਇਆ ਸੀ। ਇਸ ਵਿੱਚ ਮਨਜੀਤ ਧਨੇਰ ਨੇ ਅੱਗੇ ਹੋ ਕੇ ਸੰਘਰਸ਼ ਲੜਿਆ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ। ਇਸ ਉਪਰੰਤ ਮਨਜੀਤ ਧਨੇਰ ਲੋਕ ਆਗੂ ਬਣ ਗਿਆ, ਜੋ ਹਰ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲੱਗਿਆ।

 

ਮਨਜੀਤ ਧਨੇਰ ਨੂੰ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ਉਪਰੰਤ ਇਸ ਕਿਸਾਨ ਆਗੂ ਨੂੰ ਰਿਹਾਅ ਕਰਵਾਉਣ ਲਈ ਕਿਸਾਨ ਜੱਥੇਬੰਦੀਆ ਨੇ ਸੰਘਰਸ਼ ਲੜਿਆ ਤੇ ਬਰਨਾਲਾ ਜੇਲ੍ਹੇ ਅੱਗੇ 45 ਦਿਨ ਪੱਕਾ ਮੋਰਚਾ ਲਾਇਆ ਗਿਆ। 46ਵੇਂ ਦਿਨ ਮਨਜੀਤ ਧਨੇਰ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ ਗਿਆ। ਮਨਜੀਤ ਧਨੇਰ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤੇ ਜਾਣ ’ਤੇ ਉਸ ਦਾ ਪਰਿਵਾਰ ਤੇ ਪੂਰੇ ਪਿੰਡ ਵਾਸੀ ਉਹਨਾਂ ਉਪਰ ਮਾਣ ਮਹਿਸੂਸ ਕਰ ਰਹੇ ਹਨ।

 

ਇਸ ਸਬੰਧੀ ਮਨਜੀਤ ਧਨੇਰ ਦੀ ਪਤਨੀ, ਉਨ੍ਹਾਂ ਦੀ ਨੂੰਹ ਨੇ ਦੱਸਿਆ ਕਿ ਉਹ ਧਨੇਰ ਦੇ ਪਰਿਵਾਰ ਨਾਲ ਜੁੜਨ ਤੋਂ ਪਹਿਲਾਂ ਧਰਨਿਆਂ ਵਗੈਰਾ ਤੋਂ ਅਣਜਾਨ ਸਨ ਪਰ ਇਸ ਪਰਿਵਾਰ ਵਿੱਚ ਆਉਣ ’ਤੇ ਉਨ੍ਹਾਂ ਨੂੰ ਧਰਨੇ ਮੁਜ਼ਾਹਰੇ ਬਾਰੇ ਪਤਾ ਲੱਗਿਆ। ਧਨੇਰ ਪਹਿਲੇ ਹੀ ਦਿਨ ਤੋਂ ਕਿਸਾਨੀ ਲਈ ਸੰਘਰਸ਼ ਕਰ ਰਿਹਾ ਸੀ।

 

ਪੂਰੇ ਪਰਿਵਾਰ ਨੂੰ ਉਨ੍ਹਾਂ ’ਤੇ ਮਾਣ ਹੈ। ਪੂਰਾ ਪਰਿਵਾਰ ਉਨ੍ਹਾਂ ਦੇ ਹਰ ਫ਼ੈਸਲਾ ਦਾ ਡੱਟ ਕੇ ਸਾਥ ਦੇ ਰਿਹਾ ਹੈ। ਮੌਜੂਦਾ ਸਮੇਂ ’ਚ ਚੱਲਦੇ ਸੰਘਰਸ਼ ਦੌਰਾਨ ਉਨ੍ਹਾਂ ਦੇ ਜਵਾਈ ਦੀ ਮੌਤ ਹੋਣ ਦੇ ਬਾਵਜੂਦ ਉਹ ਬਿਲਕੁਲ ਵੀ ਨਹੀਂ ਡੋਲੇ ਤੇ ਦੋ ਦਿਨ ਬਾਅਦ ਹੀ ਕਿਸਾਨੀ ਸੰਘਰਸ਼ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਵੱਲੋਂ ਆਪਣੀ ਪੂਰੀ ਜ਼ਿੰਦਗੀ ਕਿਸਾਨੀ ਦੇ ਲੇਖੇ ਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨਜੀਤ ਧਨੇਰ ਦੇ ਨਾਲ ਨਾਲ ਪਰਿਵਾਰਕ ਮੈਂਬਰ ਵੀ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਹਨ। ਨਵੀਂ ਪੀੜੀ ਨੂੰ ਵੀ ਸੰਘਰਸ਼ ਦੀ ਗੁੜਤੀ ਮਿਲ ਰਹੀ ਹੈ।

 

ਮਨਜੀਤ ਧਨੇਰ ਦੇ ਪਿੰਡ ਵਾਸੀ ਵੀ ਉਨ੍ਹਾਂ ’ਤੇ ਮਾਣ ਮਹਿਸੂਸ ਕਰ ਰਹੇ ਹਨ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮਨਜੀਤ ਧਨੇਰ ਨੇ ਸਭ ਤੋਂ ਪਹਿਲਾਂ ਬਲਾਤਕਾਰ ਤੇ ਕਤਲ ਦਾ ਸ਼ਿਕਾਰ ਹੋਈ ਮਹਿਲ ਕਲਾਂ ਦੀ ਲੜਕੀ ਕਿਰਨਜੀਤ ਕੌਰ ਦਾ ਸੰਘਰਸ਼ ਲੜਿਆ। ਭਾਵੇਂ ਇਸ ਸੰਘਰਸ਼ ਲੜਨ ਕਰਕੇ ਉਨ੍ਹਾਂ ਨੂੰ ਸਜ਼ਾ ਵੀ ਹੋਈ, ਪਰ ਇਲਾਕੇ ਦੇ ਲੋਕਾਂ ਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਲੜ ਕੇ ਉਨ੍ਹਾਂ ਨੂੰ ਰਿਹਾਅ ਕਰਵਾਇਆ।

 

ਹੁਣ ਵੀ ਕਿਸਾਨੀ ਸੰਘਰਸ਼ ਦੌਰਾਨ ਉਹ ਮੋਹਰੀ ਰੋਲ ਅਦਾ ਕਰ ਰਹੇ ਹਨ ਜਿਸ ਕਰਕੇ ਪੂਰੇ ਪਿੰਡ ਨੂੰ ਉਨ੍ਹਾਂ ’ਤੇ ਬਹੁਤ ਮਾਣ ਹੈ। ਉਨ੍ਹਾਂ ਦੱਸਿਆ ਕਿ ਮਨਜੀਤ ਧਨੇਰ ਦੀ ਗੈਰ ਹਾਜ਼ਰੀ ਵਿੱਚ ਪੂਰਾ ਪਿੰਡ ਉਨ੍ਹਾਂ ਦੇ ਪਰਿਵਾਰ ਨੂੰ ਹਰ ਪੱਖ ਤੋਂ ਮੱਦਦ ਦੇ ਰਿਹਾ ਹੈ। 

ਟਾਪ ਹੈਡਲਾਈਨ

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget