ਦਿੱਲੀ ਚੋਣਾਂ ਬਾਰੇ ਵੱਡਾ ਐਲਾਨ, ਮਨਜੀਤ ਜੀਕੇ ਦਾ ਬੀਜੇਪੀ ਨੂੰ ਸਮਰਥਨ
ਏਬੀਪੀ ਸਾਂਝਾ | 29 Jan 2020 03:51 PM (IST)
ਦਿੱਲੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮ ਹੈ। ਆਏ ਦਿਨ ਵੱਡੇ ਐਲਾਨ ਹੋ ਰਹੇ ਹਨ। ਇਸੇ ਦੌਰਾਨ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਮਨਜੀਤ ਸਿੰਘ ਜੀਕੇ ਨੇ ਬੀਜੇਪੀ ਦੀ ਹਮਾਇਤ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਦਿੱਲੀ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮ ਹੈ। ਆਏ ਦਿਨ ਵੱਡੇ ਐਲਾਨ ਹੋ ਰਹੇ ਹਨ। ਇਸੇ ਦੌਰਾਨ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਮਨਜੀਤ ਸਿੰਘ ਜੀਕੇ ਨੇ ਬੀਜੇਪੀ ਦੀ ਹਮਾਇਤ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਨੇ ਚੋਣਾਂ 'ਚ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਹੈ। ਬੀਜੇਪੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਜੀਕੇ ਨੇ ਦਿੱਲੀ ਚੋਣਾਂ 'ਚ ਬੀਜੇਪੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।