ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਬਣਾਇਆ ਬੇਟੇ ਇਮਤਿਆਜ਼ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ, ਇਹ ਪਾਈ ਪਹਿਲੀ ਪੋਸਟ

Mankirt Aulakh Baby: ਮਨਕੀਰਤ ਔਲਖ ਨੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਬੇਟੇ ਦਾ ਸੋਸ਼ਲ ਅਕਾਊਂਟ ਲਿੰਕ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਬੇਟੇ ਦੇ ਸੁਵਾਗਤ ਦੀ ਕਿਊਟ ਤਸਵੀਰ ਸਾਂਝੀ ਕੀਤੀ ਹੈ।

Mankirt Aulakh Son Imtiyaz Singh Intagram Debut: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਇਨ੍ਹੀਂ ਦਿਨੀਂ ਆਪਣੇ ਬੇਟੇ ਇਮਤਿਆਜ਼ ਸਿੰਘ ਔਲਖ (imtiyaz singh aulakh) ਨਾਲ ਖਾਸ ਸਮਾ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਮਨਕੀਰਤ ਨੇ ਹਾਲ ਹੀ ਵਿੱਚ ਬੇਟੇ ਇਮਤਿਆਜ਼ ਦਾ ਪੰਜਾਬ ਵਿੱਚ ਸੁਵਾਗਤ ਕੀਤਾ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਲਾਕਾਰ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਗਈਆਂ ਸੀ। ਫਿਲਹਾਲ ਮਨਕੀਰਤ ਨੇ ਬੇਟੇ ਦਾ ਸੋਸ਼ਲ ਅਕਾਊਂਟ ਵੀ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਜਿਸ ਉੱਪਰ ਹੁਣ ਇਮਤਿਆਜ਼ ਨਾਲ ਜੁੜੀਆਂ ਕਿਊਟ ਤਸਵੀਰਾਂ ਅਤੇ ਵੀਡੀਓਜ਼ ਦੇਖਣ ਨੂੰ ਮਿਲਣਗੀਆਂ।

ਮਨਕੀਰਤ ਔਲਖ ਨੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਬੇਟੇ ਦਾ ਸੋਸ਼ਲ ਅਕਾਊਂਟ ਲਿੰਕ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਬੇਟੇ ਦੇ ਸੁਵਾਗਤ ਦੀ ਕਿਊਟ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰ ਕੈਪਸ਼ਨ ਵਿੱਚ ਪਹਿਲੀ ਤਸਵੀਰ ਆੱਨ ਇੰਸਟਾਗ੍ਰਾਮ... ਇਮਤਿਆਜ਼ ਔਲਖ ਦੀ ਤਸਵੀਰ ਉੱਪਰ ਪ੍ਰਸ਼ੰਸ਼ਕ ਵੀ ਖੂਬ ਕਮੈਂਟ ਕਰ ਰਹੇ ਹਨ। ਇੱਕ ਨੇ ਕਮੈਂਟ ਕਰ ਲਿਖਿਆ, ਓਹੋ ਇਮਤਿਆਜ਼ ਦਾ ਇੰਸਟਾਗ੍ਰਾਮ ਅਕਾਊਂਟ Love You So Much...ਵਾਹਿਗੂਰ ਜੀ ਮੇਹਰ ਕਰੀਓ...

View this post on Instagram
 
A post shared by Imtiyaz Aulakh (@imtiyazaulakh)

ਦੱਸ ਦਈਏ ਕਿ ਇਮਤਿਆਜ਼ ਦਾ ਅਕਾਊਂਟ ਬਣਦੇ ਹੀ ਉਸ ਹਜ਼ਾਰਾਂ ਫਾਲੋਅਰਜ਼ ਹੋ ਗਏ ਹਨ। ਉਸ ਦੇ ਇੰਸਟਾਗ੍ਰਾਮ ਨੂੰ ਉਸ ਦੇ ਪਾਪਾ ਮਨਕੀਰਤ ਔਲਖ ਵੱਲੋਂ ਮੈਨੇਜ ਕੀਤਾ ਜਾਵੇਗਾ। 

Mankirt Aulakh: ਮਨਕੀਰਤ ਔਲਖ ਨੇ ਬਣਾਇਆ ਬੇਟੇ ਇਮਤਿਆਜ਼ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ, ਇਹ ਪਾਈ ਪਹਿਲੀ ਪੋਸਟ

ਵਰਕਫਰੰਟ ਦੀ ਗੱਲ ਕਰਿਏ ਤਾਂ ਮਨਕੀਰਤ ਔਲਖ ਇਨ੍ਹੀਂ ਦਿਨੀਂ ਪਰਿਵਾਰ ਨਾਲ ਖਾਸ ਸਮਾ ਬਤੀਤ ਕਰ ਰਹੇ ਹਨ। ਜਿਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਲਾਕਾਰ ਲਗਾਤਾਰ ਪ੍ਰਸ਼ੰਸ਼ਕਾਂ ਨਾਲ ਵੀ ਸਾਂਝੀਆਂ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget