ਪੜਚੋਲ ਕਰੋ

ਡਾ. ਮਨਮੋਹਨ ਸਿੰਘ ਵੱਲੋਂ ਟਰੰਪ ਨਾਲ ਡਿਨਰ ਤੋਂ ਇਨਕਾਰ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਨਾਮਾਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਡਿਨਰ 'ਤੇ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਿਨਰ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ।

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਨਾਮਾਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਡਿਨਰ 'ਤੇ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਿਨਰ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਪਹਿਲਾਂ ਮਨਮੋਹਨ ਸਿੰਘ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਸੀ ਪਰ ਸੋਮਵਾਰ ਨੂੰ ਉਨ੍ਹਾਂ ਸਮਾਗਮ 'ਚ ਜਾਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸੀ ਆਗੂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਡਿਨਰ 'ਤੇ ਸੱਦਾ ਨਾ ਭੇਜੇ ਜਾਣ ਤੋਂ ਨਾਰਾਜ਼ ਹਨ। ਅਧੀਰ ਰੰਜਨ ਨੇ ਕਿਹਾ ਸੀ ਕਿ, "ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਹੀਂ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਲਗਾਤਾਰ ਵਿਰੋਧੀ ਆਗੂਆਂ ਨੂੰ ਇਸ ਤਰ੍ਹਾਂ ਦੇ ਸਮਾਗਮਾਂ ਤੋਂ ਨਜ਼ਰਅੰਦਾਜ਼ ਕਰ ਰਹੇ ਹਨ। ਅਮਰੀਕਾ 'ਚ ਹੋਏ ਹਾਉਡੀ ਮੋਦੀ ਸਮਾਗਮ ਦੌਰਾਨ ਉੱਥੋਂ ਦੀਆਂ ਦੋਨੋਂ ਵਿਰੋਧੀ ਪਾਰਟੀਆਂ ਨੂੰ ਡਿਨਰ 'ਤੇ ਸੱਦਾ ਭੇਜਿਆ ਗਿਆ ਸੀ।"

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget