ਪੜਚੋਲ ਕਰੋ

ਬਿਕਰਮ ਮਜੀਠਿਆ ਨੂੰ ਸੋਸ਼ਲ ਮੀਡੀਆ ‘ਤੇ ਮਿਲ ਰਹਿਆਂ ਧਮਕੀਆਂ, ਬਾਦਲ ਨੇ ਕਿਹਾ ਪੰਜਾਬ ਪੁਲਿਸ ਕਰ ਰਹੀ ਜਾਂਚ

ਅੱਜ ਕਾਂਗਰਸ ਦਾ 134ਵਾਂ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਕਾਂਗਰਸ ਪਾਰਟੀ ਦੀ ਮਜਬੂਤੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਲੀਡਰਾਂ ਨੂੰ ਸ਼ਰਧਾਂਜਲੀ ਦਿੱਤੀ।

ਬਠਿੰਡਾ: ਅੱਜ ਕਾਂਗਰਸ ਦਾ 134ਵਾਂ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਕਾਂਗਰਸ ਪਾਰਟੀ ਦੀ ਮਜਬੂਤੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਲੀਡਰਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਇੱਕਠਾ ਹੋਏ ਵਰਕਰਾਂ ਨੂੰ ਪਾਰਟੀ ਸੋਚ ਅਤੇ ਦੇਸ਼ ਦੀ ਤਰਕੀ ‘ਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ਬਿਕਰਮ ਮਜੀਠਿਆ ਨੂੰ ਸੋਸ਼ਲ ਮੀਡੀਆ ‘ਤੇ ਮਿਲਣ ਵਾਲੀਆਂ ਧਮਕੀਆਂ ਬਾਰੇ ਵੀ ਪੁੱਛਿਆ ਗਿਆਧਮਕੀ ਦੇ ਸਵਾਲ 'ਤੇ ਬੋਲਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ 'ਤੇ ਪੰਜਾਬ ਪੁਲਿਸ ਨੇ ਤਹਿਕੀਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੋਸ਼ਲ ਮੀਡੀਆ 'ਤੇ ਧਮਕੀ ਦਿੰਦਾ ਹੈ ਤਾਂ ਮੈਂ ਸਮਝਦਾ ਹਾਂ ਇਹ ਗੈਰ-ਕਾਨੂੰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਕੋਈ ਗੈਂਗਸਟਰਾਂ ਦੀ ਗੱਲ ਕਰਦਾ ਹੈ ਤਾਂ ਮੈਂ ਇਨ੍ਹਾਂ ਨੂੰ ਗੈਂਗਸਟਰ ਨਹੀਂ, ਮੈਂ ਇਨ੍ਹਾਂ ਨੂੰ ਦੇਸ਼ ਦੇ ਦੁਸ਼ਮਣ ਕਹਾਂਗਾ ਨਾਗਰਿਕਤਾ ਕਾਨੂੰਨ ਬਿੱਲ 'ਤੇ ਸੁਖਬੀਰ ਬਾਦਲ ਵੱਲੋਂ ਪੰਜਾਬ ਸਰਕਾਰ ਦੇ ਲਾ ਐਂਡ ਆਰਡਰ ਦੀ ਸਥਿਤੀ 'ਤੇ ਜਵਾਬ ਦਿੰਦੇ ਮਨਪ੍ਰੀਤ ਬਾਦਲ ਨੇ ਕਿਹਾ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਪਹਿਲਾਂ ਤਾਂ ਸੀਏਏ ਬਿੱਲ ਪਾਸ ਕਰਨ ਦੀ ਹਿਮਾਇਤ ਕੀਤੀ ਸੀ ਤਾਂ ਸੁਖਬੀਰ ਬਾਦਲ ਹੀ ਆਪਣਾ ਨਜ਼ਰੀਆ ਸਾਫ਼ ਕਰਨ ਕੀ ਉਹ ਬਿੱਲ ਦੇ ਹੱਕ ਵਿੱਚ ਹੈ ਜਾਂ ਖਿਲਾਫ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੀ ਗੱਲ ਹੈ ਪੰਜਾਬ ਦੇ 'ਚ ਪਿਛਲੇ ਇੱਕ ਮਹੀਨੇ ਤੋਂ ਕੋਈ ਹਿੰਸਾ ਨਹੀਂ ਹੋਈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget