ਪੜਚੋਲ ਕਰੋ

ਮਨਪ੍ਰੀਤ ਬਾਦਲ ਨੇ ਦਿਲ ਖੋਲ੍ਹ ਕੇ ਕੀਤੇ ਐਲਾਨ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਜ਼ਾਦੀ ਘੁਲਾਟੀਆਂ ਦਾ ਖਾਸ ਖਿਆਲ ਰੱਖਿਆ ਹੈ। ਆਜ਼ਾਦੀ ਘੁਲਾਟੀਆਂ ਨੂੰ ਇੱਕ ਟਿਉਬਵੈਲ ਕੁਨੈਕਸ਼ਨ ਮਿਲੇਗਾ। ਮਕਾਨ ਅਲਾਟਮੈਂਟ ਵਿੱਚ ਤਿੰਨ ਪ੍ਰਤੀਸ਼ਤ ਰਿਜ਼ਰਵੇਸ਼ਨ ਮਿਲੇਗੀ।

ਪੰਜਾਬ ਬਜਟ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਜ਼ਾਦੀ ਘੁਲਾਟੀਆਂ ਦਾ ਖਾਸ ਖਿਆਲ ਰੱਖਿਆ ਹੈ। ਆਜ਼ਾਦੀ ਘੁਲਾਟੀਆਂ ਨੂੰ ਇੱਕ ਟਿਉਬਵੈਲ ਕੁਨੈਕਸ਼ਨ ਮਿਲੇਗਾ। ਮਕਾਨ ਅਲਾਟਮੈਂਟ ਵਿੱਚ ਤਿੰਨ ਪ੍ਰਤੀਸ਼ਤ ਰਿਜ਼ਰਵੇਸ਼ਨ ਮਿਲੇਗੀ। ਉਨ੍ਹਾਂ ਨੂੰ ਸੂਬਾ ਮਾਰਗਾਂ 'ਤੇ ਵੀ ਕੋਈ ਟੋਲ ਟੈਕਸ ਅਦਾ ਨਹੀਂ ਕਰਨਾ ਪਏਗਾ। ਲੁਧਿਆਣਾ ਦੇ ਬੁੱਢਾ ਨਾਲੇ ਦੀ ਪੁਨਰ-ਸੁਰਜੀਤੀ ਲਈ 650 ਕਰੋੜ ਰੁਪਏ, ਪਟਿਆਲੇ ਵਿੱਚ ਛੋਟੀ ਤੇ ਬੜੀ ਨਦੀ ਦੇ ਪੁਨਰ ਨਿਰਮਾਣ ਲਈ 60 ਕਰੋੜ ਰੁਪਏ ਰੱਖੇ ਗਏ ਹਨ। ਸ਼ਹਿਰੀ ਗਰੀਬਾਂ ਲਈ 5,000 ਈਡਬਲਯੂਐਸ ਘਰ ਬਣਾਏ ਜਾਣਗੇ। ਅਨੁਸੂਚਿਤ ਜਾਤੀਆਂ, ਬੀਪੀਐਲ ਤੇ ਆਜ਼ਾਦੀ ਘੁਲਾਟੀਆਂ ਨੂੰ ਸਬਸਿਡੀ ਵਾਲੀ ਬਿਜਲੀ ਮੁਹੱਈਆ ਕਰਵਾਉਣ ਲਈ 1,705 ਕਰੋੜ ਰੁਪਏ ਰੱਖੇ ਗਏ ਹਨ। ਸਰਹੱਦੀ ਖੇਤਰ ਵਿਕਾਸ ਤੇ ਕੰਢੀ ਖੇਤਰ ਵਿਕਾਸ ਪ੍ਰੋਗਰਾਮ ਲਈ 100 ਕਰੋੜ ਰੁਪਏ। ਯੂਨੀਵਰਸਿਟੀਆਂ ਵਿੱਚ ਸਿੱਖਿਆ (ਸਹਾਇਤਾ ਵਿੱਚ ਗ੍ਰਾਂਟ) ਲਈ ਅਲਾਟਮੈਂਟ '6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪੱਟੀ ਵਿੱਚ ਇੱਕ ਲਾਅ ਕਾਲਜ ਤੇ ਪਟਿਆਲਾ ਵਿੱਚ ਇੱਕ ਓਪਨ ਯੂਨੀਵਰਸਿਟੀ ਸਥਾਪਤ ਕੀਤੀ ਜਾਏਗੀ। 75 ਕਰੋੜ ਰੁਪਏ ਦੀ ਲਾਗਤ ਨਾਲ 19 ਨਵੇਂ ਆਈਟੀਆਈ, 5 ਥਾਂਵਾਂ 'ਤੇ ਸਰਕਾਰੀ ਪੌਲੀਟੈਕਨਿਕ ਲਈ 41 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਆਈਸੀਯੂ ਲਈ 15 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੇ ਬਜਟ 'ਚ ਅਹਿਮ ਐਲਾਨ, ਜਾਣੋ ਕਿਸ ਨੂੰ ਹੋਏਗਾ ਕਿੰਨਾ ਫਾਇਦਾ ਮਨਪ੍ਰੀਤ ਬਾਦਲ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ ਪੰਜਾਬ ਬਜਟ 2020: ਜਾਣੋ ਕਿਸ ਲਈ ਹੋਇਆ ਕਿੰਨਾ ਪੈਸਾ ਅਲਾਟ

ਟਾਪ ਹੈਡਲਾਈਨ

 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?
 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?
NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget