ਪੜਚੋਲ ਕਰੋ

ਮਨਪ੍ਰੀਤ ਬਾਦਲ ਨੇ ਕਿਹਾ ਪੰਜਾਬ ਇੱਕ ਗਰੀਬ ਸੂਬਾ, ਲੌਕਡਾਊਨ ਨੇ ਦੇਸ਼ ਨੂੰ 10 ਸਾਲ ਪਿੱਛੇ ਧਕਿਆ

ਪੰਜਾਬ ਅਜਿਹਾ ਸੂਬਾ ਹੈ ਜਿਸ ਨੇ ਕੋਰੋਨਾ ਤੋਂ ਬਚਣ ਲਈ ਕੇਂਦਰ ਸਰਕਾਰ ਤੋਂ ਵੀ ਪਹਿਲਾਂ ਕਰਫਿਊ ਲਗਾ ਦਿੱਤਾ ਸੀ। ਕੈਪਟਨ ਜਿੱਥੇ ਆਪਣੇ ਇਸ ਫੈਸਲੇ ਤੋਂ ਬਾਅਦ ਆਪ ਹੀ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਖਜ਼ਾਨਾ ਮੰਤਰੀ ਨੇ ਇਹ ਮੰਨਿਆ ਹੈ ਕਿ ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਿਤ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

ਬਠਿੰਡਾ: ਪੰਜਾਬ ਅਜਿਹਾ ਸੂਬਾ ਹੈ ਜਿਸ ਨੇ ਕੋਰੋਨਾ ਤੋਂ ਬਚਣ ਲਈ ਕੇਂਦਰ ਸਰਕਾਰ ਤੋਂ ਵੀ ਪਹਿਲਾਂ ਕਰਫਿਊ ਲਗਾ ਦਿੱਤਾ ਸੀ। ਕੈਪਟਨ ਜਿੱਥੇ ਆਪਣੇ ਇਸ ਫੈਸਲੇ ਤੋਂ ਬਾਅਦ ਆਪ ਹੀ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਖਜ਼ਾਨਾ ਮੰਤਰੀ ਨੇ ਇਹ ਮੰਨਿਆ ਹੈ ਕਿ ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਿਤ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਮਨਪ੍ਰੀਤ ਬਾਦਲ ਨੇ ਕਿਹਾ ਪੰਜਾਬ ਇੱਕ ਗਰੀਬ ਸੂਬਾ, ਲੌਕਡਾਊਨ ਨੇ ਦੇਸ਼ ਨੂੰ 10 ਸਾਲ ਪਿੱਛੇ ਧਕਿਆ ਇਸ ਦੌਰਾਨ ਮਨਪ੍ਰੀਤ ਬਾਦਲ ਦਾ ਕਹਿਣਾ ਸੀ ਕਿ ਲੌਕਡਾਊਨ ਦੇ ਚਲਦਿਆਂ ਵਪਾਰ ਦਾ ਕਰੋੜਾਂ ਦਾ ਨੁਕਸਾਨ ਹੋਇਆ ਹੈ। ਤੇ ਦੇਸ਼ 10 ਸਾਲ ਪਿੱਛੇ ਚਲੇ ਗਿਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਲੌਕਡਾਊਨ ਅਮੀਰ ਸੂਬਿਆਂ ਨੂੰ ਲਗਾਉਣ ਦੀ ਲੋੜ ਹੈ। ਪੰਜਾਬ ਇੱਕ ਗਰੀਬ ਸੂਬਾ ਹੈ, ਜਿੱਥੇ ਜ਼ਿਆਦਾਤਰ ਲੋਕ ਮਜ਼ਦੂਰੀ ਕਰਕੇ ਆਪਣਾ ਢਿੱਡ ਭਰਦੇ ਹਨ। ਇਸ ਲਈ ਪੰਜਾਬ ‘ਚ ਲੰਬੇ ਸਮੇਂ ਤੱਕ ਲੌਕਡਾਊਨ ਨਹੀਂ ਰੱਖ ਸਕਦੇ। ਪਰਵਾਸੀ ਮਜ਼ਦੂਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪਿਆ ਹੈ, ਜਿਸ ‘ਚ ਕੇਂਦਰ ਸਰਕਾਰ ਦੀ ਵੱਡੀ ਨਾਕਾਮੀ ਦੇਖਣ ਨੂੰ ਮਿਲੀ ਹੈ। ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਖੇਤੀ ਬਿਜਲੀ ਸਪਲਾਈ 'ਤੇ ਲਿਆ ਹੁਣ ਇਹ ਫੈਸਲਾ ਨਾਲ ਹੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਮੁਆਫੀ ਮੰਗੇ ਜਾਣ ‘ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਜਦ ਕੋਈ ਤਿੰਨ ਵਾਰ ਮੁਆਫੀ ਮੰਗ ਲੈਂਦਾ ਹੈ ਤਾਂ ਉਸ ਨੂੰ ਮੁਆਫ ਕਰ ਦੇਣ ਵਾਲਾ ਵੱਡਾ ਹੁੰਦਾ ਹੈ। ਪਰ ਐਕਸਾਈਜ਼ ਵਿਭਾਗ ਉਨ੍ਹਾਂ ਤੋਂ ਵਾਪਿਸ ਲੈ ਲਿਆ ਗਿਆ ਹੈ ਤੇ ਨਵੀਂ ਪਾਲਿਸੀ ਤਿਆਰ ਕੀਤੀ ਗਈ ਹੈ ਜੋ ਘਾਟੇ ‘ਚ ਨਹੀਂ ਸਗੋਂ ਮੁਨਾਫੇ ‘ਚ ਜਾਵੇਗੀ। ਮੋਟਰਾਂ 'ਤੇ ਬਿਜਲੀ ਬਿੱਲ ਲਾਉਣ ਲਈ ਕੇਂਦਰ ਸਰਕਾਰ ਕਰ ਰਹੀ ਮਜਬੂਰ- ਬਾਜਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget