ਪੜਚੋਲ ਕਰੋ

ਮਨਪ੍ਰੀਤ ਬਾਦਲ ਨੂੰ ਡਾਕਟਰਾਂ ਤੇ ਨਰਸਾਂ ਨੇ ਵਿਖਾਈ ਅਸਲ ਤਸਵੀਰ

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਅੱਜ ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਨਰਸਾਂ ਨੂੰ ਗਾਰਡ ਆਫ ਆਨਰ ਦੇ ਰੂਪ ‘ਚ ਸਨਮਾਨਿਤ ਕੀਤਾ ਗਿਆ। ਬਦਲੇ ‘ਚ ਮਨਪ੍ਰੀਤ ਬਾਦਲ ਨੂੰ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਬਠਿੰਡਾ: ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਅੱਜ ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਨਰਸਾਂ ਨੂੰ ਗਾਰਡ ਆਫ ਆਨਰ ਦੇ ਰੂਪ ‘ਚ ਸਨਮਾਨਿਤ ਕੀਤਾ ਗਿਆ। ਬਦਲੇ ‘ਚ ਮਨਪ੍ਰੀਤ ਬਾਦਲ ਨੂੰ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਨਪ੍ਰੀਤ ਬਾਦਲ ਦਾ ਕਹਿਣਾ ਸੀ ਕਿ ਕੋਰੋਨਾਵਾਇਰਸ ਨਾਲ ਲੜਾਈ ਲੜਨ ਲਈ ਦੇਸ਼ ਦੇ ਡਾਕਟਰਾਂ ਦਾ ਵੱਡਾ ਯੋਗਦਾਨ ਹੈ। ਅੱਜ ਡਾਕਟਰ, ਸਟਾਫ ਨਰਸ, ਪੁਲਿਸ ਕਰਮੀ ਤੇ ਜਿਨ੍ਹੇ ਵੀ ਮੁਲਾਜ਼ਮ ਜਾਂ ਵਰਕਰ ਆਪਾ ਯੋਗਦਾਨ ਦੇ ਰਹੇ ਹਨ, ਉਨ੍ਹਾਂ ਲਈ ਗਾਰਡ ਆਫ ਆਨਰ ਦੇ ਰੂਪ ‘ਚ ਸਨਮਾਨ ਕੀਤਾ ਗਿਆ। ਉੱਥੇ ਹੀ ਉਨ੍ਹਾਂ ਜਿਹੜੇ ਪ੍ਰਾਈਵੇਟ ਹਸਪਤਾਲ ਬੰਦ ਹਨ ਜਾਂ ਮਰੀਜ਼ਾਂ ਦਾ ਇਲਾਜ ਨਹੀਂ ਕਰ ਰਹੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ। ਉੱਧਰ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ ‘ਚ ਗਲਵਸ, ਮਾਸਕ ਤੇ ਕਿੱਟ ਪੂਰੀ ਤਰ੍ਹਾਂ ਨਾਲ ਮੌਜੂਦ ਨਹੀਂ। ਜੇਕਰ ਕੋਈ ਕੋਰੋਨਾ ਪੀੜਤ ਬਠਿੰਡਾ ਸਿਵਲ ਹਸਪਤਾਲ ‘ਚ ਆ ਜਾਂਦਾ ਹੈ ਤਾਂ ਉਸ ਦਾ ਇਲਾਜ ਕਰਨਾ ਕਾਫੀ ਮੁਸ਼ਕਲ ਹੈ। ਇਸ ਲਈ ਮਨਪ੍ਰੀਤ ਬਾਦਲ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਡਾਕਟਰਾਂ ਦੀ ਸੇਫਟੀ ਲਈ ਹਰ ਚੀਜ਼ ਦਾ ਪ੍ਰਬੰਧ ਕੀਤਾ ਜਾਵੇ। ਇਹ ਵੀ ਪੜ੍ਹੋ : ਮੰਡੀਆਂ 'ਚ ਵਾਰੀ ਸਿਰ ਵਿਕੇਗੀ ਕਣਕ, ਪੰਜਾਬ ਸਰਕਾਰ ਦੀ ਨਵੀਂ ਰਣਨੀਤੀ ਕੋਰੋਨਾ ਨਾਲ ਅੰਮ੍ਰਿਤਸਰ ‘ਚ ਇੱਕ ਹੋਰ ਮੌਤ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget