ਪੜਚੋਲ ਕਰੋ

ਲੈਵਲ 3 ਬੈਡ ਦੀ ਸਹੂਲਤ ਸ਼ੁਰੂ ਕਰਨ ਆਏ ਮਨਪ੍ਰੀਤ ਬਾਦਲ ਨੇ ਉਡਾਈਆਂ ਕੋਰੋਨਾ ਨਿਯਮਾਂ ਦੀ ਧੱਜੀਆਂ 

ਬਠਿੰਡਾ ਵਿਖੇ ਮੈਰੀਟੋਰੀਅਸ ਸਕੂਲ ਚੱਲ ਰਹੇ ਫ੍ਰੀ ਕੋਵਿਡ ਕੇਅਰ ਸੈਂਟਰ ਵਿੱਚ ਲੈਵਲ 3 ਬੈਡ ਦੀ ਸਹੂਲਤ ਸ਼ੁਰੂ ਕਰਨ ਆਏ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ। ਇਸ ਦੌਰਾਨ ਉਨ੍ਹਾਂ ਦੇ ਮਾਸਕ ਵੀ ਨਹੀਂ ਦਿਖਾਈ ਦਿੱਤਾ। ਬਾਦਲ ਰੋਡ ਵਿੱਖੇ ਖੁੱਲ੍ਹੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਸੈਂਟਰ ਨੂੰ ਅੱਜ ਇੱਕ ਨਿੱਜੀ ਕੰਪਨੀ ਵੱਲੋਂ 38 ਬੈਡ ਦਿੱਤੇ ਗਏ। 

ਬਠਿੰਡਾ: ਬਠਿੰਡਾ ਵਿਖੇ ਮੈਰੀਟੋਰੀਅਸ ਸਕੂਲ ਚੱਲ ਰਹੇ ਫ੍ਰੀ ਕੋਵਿਡ ਕੇਅਰ ਸੈਂਟਰ ਵਿੱਚ ਲੈਵਲ 3 ਬੈਡ ਦੀ ਸਹੂਲਤ ਸ਼ੁਰੂ ਕਰਨ ਆਏ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ। ਇਸ ਦੌਰਾਨ ਉਨ੍ਹਾਂ ਦੇ ਮਾਸਕ ਵੀ ਨਹੀਂ ਦਿਖਾਈ ਦਿੱਤਾ। ਬਾਦਲ ਰੋਡ ਵਿੱਖੇ ਖੁੱਲ੍ਹੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਸੈਂਟਰ ਨੂੰ ਅੱਜ ਇੱਕ ਨਿੱਜੀ ਕੰਪਨੀ ਵੱਲੋਂ 38 ਬੈਡ ਦਿੱਤੇ ਗਏ। 

ਪੰਜਾਬ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਬਠਿੰਡਾ ਸ਼ਹਿਰ ਵਾਸੀਆਂ ਲਈ ਅੱਜ ਖੁਸ਼ੀ ਦਾ ਦਿਨ ਹੈ ਕਿ ਫ੍ਰੀ ਕੋਵਿੱਡ ਕੇਅਰ ਸੁਸਾਇਟੀ ਵੱਲੋਂ ਇਥੇ ਲੈਵਲ 2 ਦਾ ਹਸਪਤਾਲ਼ ਜੋ ਕਿ 100 ਬੈਡ ਦਾ ਚਲਾ ਰਹੇ ਸੀ, ਉਸ ਨੂੰ ਹੁਣ ਲੈਵਲ 3 ਵਿੱਚ ਬਦਲਿਆ ਜਾ ਰਿਹਾ। ਅੱਜ ਇਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਵਾਸਤੇ ਹਸਪਤਾਲ ਵਿੱਚ ਆਇਆ ਸੀ। 

ਮਨਪ੍ਰੀਤ ਬਾਦਲ ਨੇ ਕਿਹਾ ਇਥੇ ਆਰਐਮਪੀ ਡਾਕਟਰ, ਪੈਰਾ ਮੈਡੀਕਲ ਸਟਾਫ, ਵੱਖ ਵੱਖ ਸੰਸਥਾਵਾਂ ਆਪਣੀ-ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਅੱਜ ਸਾਨੂੰ ਕਿਸਾਨ ਕੰਪਨੀ ਵੱਲੋਂ 38 ਬੈਡ ਦਿੱਤੇ ਗਏ ਹਨ। ਨਿੱਜੀ ਹਸਪਤਾਲਾਂ ਵਿਚੋਂ ਵੀ ਬਹੁਤ ਸਾਰੇ ਡਾਕਟਰ ਆਪਣਾ ਟਾਇਮ ਕੱਢ ਕੇ ਇਥੇ ਫ੍ਰੀ ਸੇਵਾ ਦੇ ਰਹੇ ਹਨ। ਉਨ੍ਹਾਂ ਕਿਹਾ ਤਗਮੇ ਵੀ ਉਨ੍ਹਾਂ ਨੂੰ ਹੀ ਮਿਲਦੇ ਹਨ ਜੋ ਆਪਣੀ ਡਿਊਟੀ ਤੋਂ ਪਰੇ ਹੋ ਕੇ ਸੇਵਾ ਕਰਦੇ ਹਨ। 

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget