ਪੜਚੋਲ ਕਰੋ

ਵੱਖ-ਵੱਖ ਅਸਾਮੀਆਂ ਲਈ ਖੁੱਲ੍ਹੀ ਭਰਤੀ, ਗੇਟ ਸਕੋਰ ਦੇ ਅਧਾਰ ‘ਤੇ ਚੋਣ

Madhya Pradesh Agency For Promotion Of Information Technology (MAP-IT) ਨੇ ਈ-ਪ੍ਰੈੱਸ ਮੈਨੇਜਰ, ਸੀਨੀਅਰ ਟ੍ਰੇਨਰ ਆਦਿ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇੱਥੇ ਪੜ੍ਹੋ ਪੂਰੀ ਖ਼ਬਰ।

ਮੱਧ ਪ੍ਰਦੇਸ਼: MAP IT Recruitment 2020: ਮੱਧ ਪ੍ਰਦੇਸ਼ ਸਰਕਾਰ ਦੇ ਵਿਗਿਆਨ ਤੇ ਟੈਕਨੋਲੋਜੀ ਵਿਭਾਗ ਦੇ ਅਧੀਨ ਆਉਣ ਵਾਲੀ ਸੂਚਨਾ ਤਕਨਾਲੋਜੀ ਦੇ ਪ੍ਰਚਾਰ ਲਈ ਮੱਧ ਪ੍ਰਦੇਸ਼ ਏਜੰਸੀ ਨੇ ਈ-ਪ੍ਰੈੱਸ ਮੈਨੇਜਰ, ਸੀਨੀਅਰ ਟ੍ਰੇਨਰ ਤੇ ਟ੍ਰੇਨਰ ਆਦਿ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਲਈ ਤਿਆਰ ਹਨ, ਉਹ ਸੂਬਾ ਸਰਕਾਰ ਦੇ ਆਨ-ਲਾਈਨ ਪੋਰਟਲ ਰਾਹੀਂ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਅਜਿਹਾ ਕਰਨ ਲਈ ਆਨਲਾਈਨ www.mponline.gov.in ‘ਤੇ ਪੂਰੀ ਜਾਣਕਾਰੀ ਲੈ ਸਕਦੇ ਹੋ। ਇੱਥੇ ਇਹ ਦੱਸ ਦਈਏ ਕਿ ਇਨ੍ਹਾਂ ਅਹੁਦਿਆਂ ਲਈ ਬਿਨੈ ਪੱਤਰ ਸਿਰਫ 20 ਅਪ੍ਰੈਲ, 2020 ਤੱਕ ਹੀ ਆ ਸਕਦੇ ਹਨ। ਮਹੱਤਵਪੂਰਨ ਤਾਰੀਖਾਂ - ਮੈਪ ਆਈਟੀ ਭਰਤੀ 2020-ਆਨਲਾਈਨ ਅਰਜ਼ੀ ਦੀ ਸ਼ੁਰੂਆਤ ਦੀ ਮਿਤੀ 20 ਮਾਰਚ, 2020 ਮੈਪ ਆਈਟੀ ਭਰਤੀ 2020-ਆਨਲਾਈਨ ਅਰਜ਼ੀ ਦੇਣ ਦੀ ਆਖਰੀ ਤਾਰੀਖ 20 ਅਪ੍ਰੈਲ, 2020 ਮੈਪ ਆਈਟੀ ਭਰਤੀ 2020 ਖਾਲੀ ਅਹੁਦਿਆਂ ਦੀ ਜਾਣਕਾਰੀ:- ਜ਼ਿਲ੍ਹਾ ਈ-ਗਵਰਨੈਂਸ ਮੈਨੇਜਰ (DeGM) - 10 ਅਸਾਮੀਆਂ ਸੀਨੀਅਰ ਟ੍ਰੇਨਰ (ਲੀਡ ਟ੍ਰੇਨਰ)-11 ਪੋਸਟ ਟ੍ਰੇਨਰ-08 ਪੋਸਟ ਅਸਿਸਟੈਂਟ ਈ-ਗਵਰਨੈਂਸ ਮੈਨੇਜਰ (DeGM) - 137 ਅਸਾਮੀਆਂ ਵਿਦਿਅਕ ਯੋਗਤਾ: ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਲਈ, ਇਹ ਜ਼ਰੂਰੀ ਹੈ ਕਿ ਉਮੀਦਵਾਰਾਂ ਨੇ ਕੰਪਿਊਟਰ ਸਾਇੰਸ ਜਾਂ ਬੀਈ ਜਾਂ ਬੀਟੈਕ ਆਈਟੀ ‘ਚ ਡਿਗਰੀ ਪ੍ਰਾਪਤ ਕੀਤੀ ਹੋਵੇ ਜਾਂ ਐਮਐਸਸੀ ਜਾਂ ਐਮਸੀਏ ਕੀਤੀ ਹੋਵੇ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡੀਓਸੀਸੀ ਸੁਸਾਇਟੀ ਬੀ ਪੱਧਰ ਪਾਸ ਕੀਤੀ ਹੋਵੇ। ਉਮਰ ਸੀਮਾ: ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 35 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ, ਮੱਧ ਪ੍ਰਦੇਸ਼ ਸੂਬੇ ਦੇ ਆਮ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 40 ਸਾਲ ਹੋ ਸਕਦੀ ਹੈ ਤੇ ਰਾਖਵੇਂ ਵਰਗਾਂ ਤੇ ਔਰਤ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 45 ਸਾਲ ਹੋ ਸਕਦੀ ਹੈ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget