ਪੜਚੋਲ ਕਰੋ

ਕੈਪਟਨ ਸਰਕਾਰ ਦੇ ਵੱਡੇ ਫੈਸਲੇ! ਵਿਆਹ 'ਚ 50 ਬੰਦਿਆਂ ਤੋਂ ਜ਼ਿਆਦਾ ਇਕੱਠ 'ਤੇ ਰੋਕ, ਕਿਸਾਨ ਮੰਡੀਆਂ ਵੀ ਬੰਦ

ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਭਾਰਤ ਸਰਕਾਰ ਤੋਂ ਮਿਲੀ ਸਲਾਹ ਨੂੰ ਵੇਖਦਿਆਂ, ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕੇ ਹਨ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਜੀਓਐਮ ਮੀਟਿੰਗ ‘ਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ-ਨਾਲ ਸਾਰੇ ਧਾਰਮਿਕ ਸੰਸਥਾਵਾਂ, ਡੇਰਾ ਪ੍ਰਮੁੱਖਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ‘ਚ ਉਨ੍ਹਾਂ ਨੂੰ ਧਾਰਮਿਕ ਸਭਾਵਾਂ 31 ਮਾਰਚ, 2020 ਤੱਕ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਸਲਾਹ ਦੇ ਅਧਾਰ 'ਤੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਰੋਹ ‘ਚ ਇਕੱਤਰ ਹੋਣ 'ਤੇ ਵੀ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਡੀਸੀ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਮੈਰਿਜ ਪੈਲੇਸਾਂ ਵਿੱਚ ਜਾਂ ਕਿਸੇ ਵੀ ਸਮਾਰੋਹ ਵਿੱਚ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਹੋ ਸਕੇ। ਇਸੇ ਤਰ੍ਹਾਂ ਡੀਸੀ ਇਹ ਵੀ ਸੁਨਿਸ਼ਚਿਤ ਕਰਨਗੇ ਕਿ ਸਾਰੇ ਰੈਸਟੋਰੈਂਟਾਂ, ਹੋਟਲਜ਼, ਢਾਬੇ ਅਤੇ ਫੂਡ ਕੋਰਟ ਆਪਣੇ-ਆਪਣੇ ਖੇਤਰਾਂ ਵਿੱਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ ਕਰ ਰਹੇ ਹੋਣ ਅਤੇ ਅਕਸਰ ਛੂਹਣ ਵਾਲੀਆਂ ਸਤਹਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਤੈਅ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਸਾਰੇ ਸ਼ਾਪਿੰਗ ਕੰਪਲੈਕਸ ਅਤੇ ਮਾਲ, ਸਿਨੇਮਾ 31 ਮਾਰਚ ਤੱਕ ਸੂਬੇ ਵਿੱਚ ਬੰਦ ਰਹਿਣਗੇ ਪਰ ਮਾਲਜ਼ ਵਿੱਚ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਬੰਦ ਹੋਣ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਰਾਜ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਜੀਓਐਮ ਨੇ ਸਕੂਲ ਸਿੱਖਿਆ ਵਿਭਾਗ ਅਤੇ ਹੋਰ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇ ਇਮਤਿਹਾਨਾਂ ਕਰਵਾਉਣ ਦੀ ਸਖ਼ਤ ਜ਼ਰੂਰਤ ਹੈ, ਤਾਂ ਵਿਸ਼ੇਸ਼ ਸੰਸਥਾ ਅਤੇ ਸਕੂਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ ਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇੱਕ ਮੀਟਰ ਦੀ ਦੂਰੀ ਬਣਾਈ ਰੱਖੀ ਜਾਵੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget