ਪੜਚੋਲ ਕਰੋ

ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਦਿਨ, ਜਾਣੋ ਇਤਿਹਾਸ ਕੀ ਕਹਿੰਦਾ? ਜੋਸ਼-ਜਜ਼ਬਾ ਤੇ ਜਨੂੰਨ ਭਰ ਦਊ ਅੱਜ ਦੇ ਦਿਨ ਦਾ ਇਤਿਹਾਸ

ਸੰਸਾਰ ਦੀ ਸੱਭ ਤੋਂ ਵੱਡੀ ਅਸਾਵੀਂ ਜੰਗ ਜੋ ਰੋਪੜ ਤੋਂ ਥੋੜੀ ਦੂਰ ਪੱਛਮ ਵੱਲ ਚਮੌਕਰ ਦੀ ਕੱਚੀ ਗੜ੍ਹੀ ਵਿਖੇ ਲੜੀ ਗਈ। ਇਸ ਜੰਗ 'ਚ ਸਾਹਿਬਜ਼ਾਦਿਆਂ ਨੇ ਸ਼ਹੀਦੀਆਂ ਪਾ ਕੇ ਸੰਸਾਰ ਨੂੰ ਇਕ ਨਵੀਂ ਸੇਧ ਦਿੱਤੀ।

ਸੰਸਾਰ ਦੀ ਸੱਭ ਤੋਂ ਵੱਡੀ ਅਸਾਵੀਂ ਜੰਗ ਜੋ ਰੋਪੜ ਤੋਂ ਥੋੜੀ ਦੂਰ ਪੱਛਮ ਵੱਲ ਚਮੌਕਰ ਦੀ ਕੱਚੀ ਗੜ੍ਹੀ ਵਿਖੇ ਲੜੀ ਗਈ। ਇਸ ਜੰਗ 'ਚ ਸਾਹਿਬਜ਼ਾਦਿਆਂ ਨੇ ਸ਼ਹੀਦੀਆਂ ਪਾ ਕੇ ਸੰਸਾਰ ਨੂੰ ਇਕ ਨਵੀਂ ਸੇਧ ਦਿੱਤੀ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਉਮਰ ਉਸ ਸਮੇਂ 17 ਸਾਲ ਦੇ ਕਰੀਬ ਸੀ ਤੇ ਛੋਟੇ ਵੀਰ ਜੁਝਾਰ ਸਿੰਘ ਦੀ ਉਮਰ ਕਰੀਬ 14 ਸਾਲ ਦੀ ਸੀ, ਪਰ ਤੀਰ ਅੰਦਾਜ਼ੀ, ਨੇਜ਼ਾਬਾਜ਼ੀ ਤੇ ਤਲਵਾਰ ਚਲਾਉਣ 'ਚ ਨਿਪੁੰਨਤਾ, ਵੱਡੇ-ਵੱਡੇ ਯੋਧਿਆਂ ਤੋਂ ਕਿਤੇ ਅੱਗੇ ਸੀ।
ਚੜ੍ਹਦੀ ਉਮਰ 'ਚ ਨੌਜਵਾਨ ਹੁੰਦਿਆਂ ਹੀ ਅਪਣੀ ਲਿਆਕਤ, ਸਿਆਣਪ, ਦਲੇਰੀ ਤੇ ਸੂਰਬੀਰਤਾ ਦੇ ਉਹ ਜੌਹਰ ਵਿਖਾਏ ਕਿ ਦੁਨੀਆਂ 'ਚ ਅਮਿੱਟ ਯਾਦਾਂ ਛੱਡ ਗਏ। ਦਸਮ ਪਾਤਸ਼ਾਹ ਵੱਲੋਂ ਅਨੰਦਪੁਰ ਸਾਹਿਬ ਨੂੰ ਛੱਡਣ ਤੋਂ ਬਾਅਦ ਜਦੋਂ ਮੁਗ਼ਲ ਹਕੂਮਤ ਤੱਕ ਇਹ ਗੱਲ ਪਹੁੰਚ ਗਈ ਕਿ ਸਿੱਖਾਂ ਦੇ ਗੁਰੂ ਚਮਕੌਰ ਦੀ ਕੱਚੀ ਗੜ੍ਹੀ 'ਚ ਬਿਰਾਜਮਾਨ ਹਨ। ਮੁਗ਼ਲਾਂ ਦੀ ਦਸ ਲੱਖ ਫ਼ੌਜ ਨੇ ਚਮਕੌਰ ਦੀ ਗੜ੍ਹੀ ਨੂੰ ਘੇਰ ਲਿਆ।
ਗੜ੍ਹੀ ਦੀਆਂ ਕੰਧਾਂ ਗਾਰੇ ਦੀਆਂ ਬਣੀਆਂ ਹੋਈਆਂ ਸੀ। ਪਰ ਗੁਰੂ ਜੀ ਨੇ ਉੱਚੀ ਥਾਂ ਬੈਠ ਆਪ ਯੁਧ ਦੀ ਅਗਵਾਈ ਕੀਤੀ ਅਤੇ ਲੱਖਾਂ ਦੇ ਟਿੱਡੀ ਦਲ ਨੂੰ ਗੜ੍ਹੀ ਦੇ ਨੇੜੇ ਨਹੀਂ ਢੁਕਣ ਦਿਤਾ। ਸਾਹਿਬਜ਼ਾਦਾ ਅਜੀਤ ਸਿੰਘ ਨੇ ਗੜ੍ਹੀ 'ਚੋਂ ਨਿਕਲ ਕੇ ਦੁਸ਼ਮਣਾਂ ਦਾ ਆਹਮੋ ਸਾਹਮਣੇ ਹੋ ਕੇ ਮੁਕਾਬਲਾ ਕੀਤਾ ਤੇ ਖ਼ੂਬ ਸੂਰਬੀਰਤਾ ਦੇ ਜੌਹਰ ਵਿਖਾਏ ਤੇ ਬਹੁਤ ਸਾਰੇ ਮੁਗ਼ਲ ਸਿਪਾਹੀਆਂ ਨੂੰ ਮਾਰ ਕੇ ਅੰਤ 'ਚ ਆਪ ਵੀ 22 ਦਸੰਬਰ ਸੰਨ 1704 ਈ. ਨੂੰ ਸ਼ਹੀਦੀ ਜਾਮ ਪੀ ਗਏ।
ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਸ਼ਹੀਦੀ ਤੋਂ ਬਾਅਦ ਸਾਹਿਬਜ਼ਾਦਾ ਜੁਝਾਰ ਸਿੰਘ ਵੀ ਜੰਗੇ ਮੈਦਾਨ 'ਚ ਕੁੱਦ ਪਏ ਤੇ ਹਜ਼ਾਰਾਂ ਦੁਸ਼ਮਣਾਂ ਨੂੰ ਅਪਣੀ ਬਾਲ ਉਮਰ ਦਾ ਜੋਸ਼ ਵਿਖਾਉਂਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ। ਦਸਮ ਪਿਤਾ ਜੀ ਦੋਵੇਂ ਸਾਹਿਬਜ਼ਾਦਿਆਂ ਨੂੰ ਲੜਦਿਆਂ ਤੇ ਸ਼ਹੀਦੀ ਪਾਉਂਦਿਆਂ ਅਪਣੇ ਅੱਖੀਂ ਵੇਖ ਰਹੇ ਸੀ। ਛੋਟੇ ਸਾਹਿਬਜ਼ਾਦੇ ਜੁਝਾਰ ਸਿੰਘ ਜੀ ਦੀ ਸ਼ਹੀਦੀ ਉਪਰੰਤ ਉਨ੍ਹਾਂ ਨੇ ਜੈਕਾਰੇ ਛੱਡੇ ਅਕਾਲ ਪੁਰਖ ਦਾ ਧੰਨਵਾਦ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ
ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget