ਪੜਚੋਲ ਕਰੋ

ਦੁਸਹਿਰੇ ਮੌਕੇ ਲੁਧਿਆਣਾ 'ਚ ਜ਼ਬਰਦਸਤ ਧਮਾਕਾ, ਹੋਇਆ ਵੱਡਾ ਨੁਕਸਾਨ

ਅੱਜ ਐਤਵਾਰ ਦੁਸਹਿਰੇ ਮੌਕੇ ਲੁਧਿਆਣਾ ਤਾਜਪੁਰ ਰੋਡ 'ਤੇ ਡਾਇੰਗ 'ਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ 3 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਹੈ ਪਰ ਇਸ 'ਚ ਹੋਰ ਲੋਕਾਂ ਦੇ ਜ਼ਖਮੀ ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ।

ਲੁਧਿਆਣਾ: ਅੱਜ ਐਤਵਾਰ ਦੁਸਹਿਰੇ ਮੌਕੇ ਲੁਧਿਆਣਾ ਤਾਜਪੁਰ ਰੋਡ 'ਤੇ ਡਾਇੰਗ 'ਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮ ਨੇ 3 ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਹੈ ਪਰ ਇਸ 'ਚ ਹੋਰ ਲੋਕਾਂ ਦੇ ਜ਼ਖਮੀ ਤੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਸ਼ੰਕਾ ਜਤਾਈ ਜਾ ਰਹੀ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਰੰਗ ਕਰਨ ਵਾਲੇ ਟੈਂਕ ਦੇ ਪਰਖੱਚੇ ਉੱਡ ਗਏ। ਇੱਥੋਂ ਤੱਕ ਕੇ ਫੈਕਟਰੀ ਦੀ ਕੰਧ ਵੀ ਢਹਿ ਗਈ। ਰਾਵਣ ਦੀ ਬੇਜ਼ਤੀ ਕਰ ਗਈ ਆਮ ਆਦਮੀ ਪਾਰਟੀ! ਮੌਕੇ 'ਤੇ ਪਹੁੰਚੇ ਪਰਵਾਸੀ ਸੈੱਲ ਦੇ ਚੇਅਰਮੈਨ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਲ ਲਾਇਸੈਂਸ ਸੀ ਜਾਂ ਨਹੀਂ ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਫੈਕਟਰੀ ਗ਼ੈਰ ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਸੀ।  ਫੈਕਟਰੀ 'ਚ ਰਾਤ ਨੂੰ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਸੀ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Public Holiday: ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
Milk Supply Strike: ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget