ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਚੰਡੀਗੜ੍ਹ-ਮੁਹਾਲੀ ਬੈਰੀਅਰ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, 17 ਦੁਕਾਨਾਂ ਸੜ ਕੇ ਸੁਆਹ
ਬੀਤੀ ਰਾਤ ਚੰਡੀਗੜ੍ਹ-ਮੁਹਾਲੀ ਬੈਰੀਅਰ 'ਤੇ ਅਚਾਨਕ ਅੱਗ ਲੱਗ ਗਈ। ਅਜੇ ਇਹ ਪਤਾ ਨਹੀਂ ਲੱਗ ਸਕਿਆ, ਪਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ ਜਾਂ ਇਸ ਦਾ ਕੋਈ ਹੋਰ ਕਾਰਨ ਵੀ ਹੋ ਸਕਦਾ ਹੈ।
![ਚੰਡੀਗੜ੍ਹ-ਮੁਹਾਲੀ ਬੈਰੀਅਰ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, 17 ਦੁਕਾਨਾਂ ਸੜ ਕੇ ਸੁਆਹ Massive Fire at Chandigarh Furniture Market ਚੰਡੀਗੜ੍ਹ-ਮੁਹਾਲੀ ਬੈਰੀਅਰ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, 17 ਦੁਕਾਨਾਂ ਸੜ ਕੇ ਸੁਆਹ](https://static.abplive.com/wp-content/uploads/sites/5/2020/04/14142709/Chandigarh-fire-1.jpg?impolicy=abp_cdn&imwidth=1200&height=675)
ਚੰਡੀਗੜ੍ਹ: ਚੰਡੀਗੜ੍ਹ-ਮੁਹਾਲੀ ਬੈਰੀਅਰ ਵਿਖੇ ਫਰਨੀਚਰ ਮਾਰਕੀਟ ‘ਚ ਅੱਧੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ 17 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਤੁਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚਿਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਅੱਗ ਕਿਵੇਂ ਲੱਗੀ ਅਤੇ ਕਿੰਨਾ ਨੁਕਸਾਨ ਹੋਇਆ, ਇਸ ਦਾ ਅਜੇ ਤੱਕ ਕੋਈ ਪਤਾ ਨਹੀਂ ਲਗ ਸਕਿਆ ਹੈ।
ਇਸ ਦੇ ਨਾਲ ਹੀ ਖ਼ਬਰਾਂ ਨੇ ਕੀ ਦੁਕਾਨਾਂ ਦੇ ਪਿੱਛੇ ਲੈਬਰ ਰਹਿੰਦੀ ਹੈ। ਰਾਤ ਖਾਣਾ ਬਣਾਉਣ ਸਮੇਂ ਉਨ੍ਹਾਂ ਦੇ ਘਰ ਛੋਟਾ ਸਿਲੰਡਰ ਬਲਾਸਟ ਹੋ ਗਿਆ, ਜਿਸ ਕਾਰਣ ਇਹ ਹਾਦਸਾ ਵਾਪਰਿਆ।
![ਚੰਡੀਗੜ੍ਹ-ਮੁਹਾਲੀ ਬੈਰੀਅਰ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, 17 ਦੁਕਾਨਾਂ ਸੜ ਕੇ ਸੁਆਹ](https://static.abplive.com/wp-content/uploads/sites/5/2020/04/14142716/Chandigarh-fire.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)