ਚੰਡੀਗੜ੍ਹ: ਚੰਡੀਗੜ੍ਹ-ਮੁਹਾਲੀ ਬੈਰੀਅਰ ਵਿਖੇ ਫਰਨੀਚਰ ਮਾਰਕੀਟ ‘ਚ ਅੱਧੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ 17 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਤੁਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚਿਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਅੱਗ ਕਿਵੇਂ ਲੱਗੀ ਅਤੇ ਕਿੰਨਾ ਨੁਕਸਾਨ ਹੋਇਆ, ਇਸ ਦਾ ਅਜੇ ਤੱਕ ਕੋਈ ਪਤਾ ਨਹੀਂ ਲਗ ਸਕਿਆ ਹੈ।




ਇਸ ਦੇ ਨਾਲ ਹੀ ਖ਼ਬਰਾਂ ਨੇ ਕੀ ਦੁਕਾਨਾਂ ਦੇ ਪਿੱਛੇ ਲੈਬਰ ਰਹਿੰਦੀ ਹੈ। ਰਾਤ ਖਾਣਾ ਬਣਾਉਣ ਸਮੇਂ ਉਨ੍ਹਾਂ ਦੇ ਘਰ ਛੋਟਾ ਸਿਲੰਡਰ ਬਲਾਸਟ ਹੋ ਗਿਆ, ਜਿਸ ਕਾਰਣ ਇਹ ਹਾਦਸਾ ਵਾਪਰਿਆ।