ਪੜਚੋਲ ਕਰੋ

ਦਿੱਲੀ ਦੇ ਕਸ਼ਮੀਰੀ ਗੇਟ ‘ਤੇ ਸ਼ੈਲਟਰ ਹੋਮ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ

ਅੱਗ ‘ਤੇ ਕਾਬੂ ਪਾਉਣ ਲਈ ਅੱਗ ਬੁਝਾਉਣ ਵਾਲੇ ਕਾਮਿਆਂ ਲਈ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਕੋਰੋਨਵਾਇਰਸ ਮਹਾਮਾਰੀ ਕਾਰਨ ਸਮਾਜਿਕ ਦੂਰੀਆਂ ਦੀ ਪਾਲਣਾ ਕਰਦਿਆਂ ਉਨ੍ਹਾਂ ਨੂੰ ਆਪਣਾ ਕੰਮ ਪੂਰਾ ਕਰਨਾ ਪਏਗਾ।

ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਖੇਤਰ ‘ਚ ਸਥਿਤ ਇੱਕ ਸ਼ੈਲਟਰ ਹੋਮ ‘ਚ ਭਿਆਨਕ ਅੱਗ ਲੱਗ ਗਈ। ਰਿਪੋਰਟਾਂ ਮੁਤਾਬਕ, ਬਹੁਤ ਸਾਰੇ ਬੇਘਰ ਅਤੇ ਬੇਸਹਾਰਾ ਲੋਕ ਇੱਥੇ ਰਹਿੰਦੇ ਹਨ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ।
ਇਮਾਰਤ ਦੇ ਨਜ਼ਦੀਕ ਹੀ ਧੂੰਆਂ ਦਾ ਇੱਕ ਵੱਡਾ ਗੁਬਾਰ ਦੇਖਿਆ ਗਿਆ। ਅਜੇ ਤੱਕ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ‘ਤੇ ਕਾਬੂ ਪਾਉਣਾ ਅੱਗ ਬੁਝਾਉ ਵਿਭਾਗ ਲਈ ਵੱਡੀ ਚੁਣੌਤੀ ਹੋਵੇਗਾ ਕਿਉਂਕਿ ਕੋਰੋਨਾਵਾਇਰਸ ਮਹਾਮਾਰੀ ਕਾਰਨ ਉਨ੍ਹਾਂ ਨੂੰ ਸਮਾਜਕ ਦੂਰੀਆਂ ਦੀ ਦੇਖਭਾਲ ਕਰਦਿਆਂ ਆਪਣੇ ਕੰਮ ਨੂੰ ਪੂਰਾ ਕਰਨਾ ਪਏਗਾ।

ਟਾਪ ਹੈਡਲਾਈਨ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget