ਪੜਚੋਲ ਕਰੋ

ਤਾਲਿਬਾਨ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਕਰਨਾ ਪਿਆ ਮਹਿੰਗਾ, 14 ਲੋਕ ਗ੍ਰਿਫਤਾਰ 

ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਾਬਜ਼ ਹੋਣ ਦਾ ਸਮਰਥਨ ਕਰਨ ਵਾਲੀਆਂ ਕਥਿਤ ਸੋਸ਼ਲ ਮੀਡੀਆ ਪੋਸਟਾਂ ਦੇ ਲਈ ਅਸਾਮ ਭਰ ਤੋਂ ਕੁੱਲ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਅਸਾਮ ਵਿੱਚ, ਤਾਲਿਬਾਨ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਾਬਜ਼ ਹੋਣ ਦਾ ਸਮਰਥਨ ਕਰਨ ਵਾਲੀਆਂ ਕਥਿਤ ਸੋਸ਼ਲ ਮੀਡੀਆ ਪੋਸਟਾਂ ਦੇ ਲਈ ਅਸਾਮ ਭਰ ਤੋਂ ਕੁੱਲ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀਆਂ ਸ਼ੁੱਕਰਵਾਰ ਰਾਤ ਤੋਂ ਕੀਤੀਆਂ ਗਈਆਂ ਸਨ ਅਤੇ ਉਨ੍ਹਾਂ ਦੇ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਆਈਟੀ ਐਕਟ ਅਤੇ ਸੀਆਰਪੀਸੀ ਦੀਆਂ ਵੱਖ -ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਅਧਿਕਾਰੀ ਨੇ ਕਿਹਾ, “ਅਸੀਂ ਭੜਕਾਊ ਪੋਸਟਾਂ ਲਈ ਸੁਚੇਤ ਸੀ ਅਤੇ ਸੋਸ਼ਲ ਮੀਡੀਆ ਦੀ ਨਿਗਰਾਨੀ ਕਰ ਰਹੇ ਸੀ। ਪੁਲਿਸ ਨੇ ਦੱਸਿਆ ਕਿ ਦੋ ਲੋਕਾਂ ਨੂੰ ਕਾਮਰੂਪ ਮੈਟਰੋਪੋਲੀਟਨ, ਬਾਰਪੇਟਾ, ਧੁਬਰੀ ਅਤੇ ਕਰੀਮਗੰਜ ਜ਼ਿਲ੍ਹਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਾਰੰਗ, ਕਚਾਰ, ਹੈਲਾਕੰਡੀ, ਦੱਖਣੀ ਸਲਮਾਰਾ, ਗੋਲਪਾਰਾ ਅਤੇ ਹੋਜਾਈ ਜ਼ਿਲ੍ਹਿਆਂ ਵਿੱਚੋਂ ਇੱਕ -ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਆਈਜੀ (ਬੀਟੀਏਡੀ) ਵਾਇਲੇਟ ਬਰੂਆ ਨੇ ਕਿਹਾ ਕਿ ਅਸਾਮ ਪੁਲਿਸ ਸੋਸ਼ਲ ਮੀਡੀਆ 'ਤੇ ਤਾਲਿਬਾਨ ਪੱਖੀ ਟਿੱਪਣੀਆਂ ਦੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰ ਰਹੀ ਹੈ ਜੋ ਰਾਸ਼ਟਰੀ ਸੁਰੱਖਿਆ ਲਈ ਨੁਕਸਾਨਦੇਹ ਹਨ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਲੋਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਰਹੇ ਹਾਂ।

ਉਨ੍ਹਾਂ ਨੇ ਟਵੀਟ ਕੀਤਾ, "ਅਸੀਂ ਅਜਿਹੇ ਲੋਕਾਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਕਰ ਰਹੇ ਹਾਂ। ਜੇਕਰ ਅਜਿਹੀ ਕੋਈ ਗੱਲ ਤੁਹਾਡੇ ਧਿਆਨ ਵਿੱਚ ਆਉਂਦੀ ਹੈ ਤਾਂ ਕਿਰਪਾ ਕਰਕੇ ਪੁਲਿਸ ਨੂੰ ਸੂਚਿਤ ਕਰੋ।"

ਦਸ ਦਈਏ ਕਿ ਭਾਰਤ ਲੋੜ ਪੈਣ 'ਤੇ ਕਤਰ ਦੀਆਂ ਉਡਾਣਾਂ ਰਾਹੀਂ ਭਾਰਤੀਆਂ ਨੂੰ ਕਾਬੁਲ ਤੋਂ ਬਾਹਰ ਕੱਣ ਦੀ ਕੋਸ਼ਿਸ਼ ਕਰ ਰਿਹਾ ਹੈ। ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਤੋਂ ਬਾਅਦ ਕੈਮਰਿਆਂ ਦੇ ਸਾਹਮਣੇ ਕਿਹਾ ਸੀ ਕਿ ਭਾਰਤ ਸਰਕਾਰ ਦੀ ਪਹਿਲੀ ਤਰਜੀਹ ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣਾ ਹੈ। ਇਸਦੇ ਲਈ ਅਸੀਂ ਅਮਰੀਕਾ ਸਮੇਤ ਸਾਰੇ ਮਹੱਤਵਪੂਰਨ ਅੰਤਰਰਾਸ਼ਟਰੀ ਭਾਈਵਾਲਾਂ ਦੇ ਸੰਪਰਕ ਵਿੱਚ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ

Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Embed widget