ਪੜਚੋਲ ਕਰੋ

ਕੈਪਟਨ ਤੇ ਬਾਜਵਾ ਹੋਏ ਆਹਮੋ-ਸਾਹਮਣੇ, ਕੈਪਟਨ ਨੇ ਦੱਸੇ ਮੋਦੀ ਸਰਕਾਰ ਨੂੰ ਘੇਰਨ ਦੇ ਗੁਰ

ਆਮ ਬਜਟ 'ਚ ਕੇਂਦਰ ਸਰਕਾਰ ਨੂੰ ਘੇਰਨ ਲਈ ਰਣਨੀਤੀ ਬਣਾਉਣ ਲਈ ਪੰਜਾਬ ਦੇ ਕਾਂਗਰਸੀ ਸਾਂਸਦਾਂ ਦੀ ਅੱਜ ਮੀਟਿੰਗ ਬੁਲਾਈ ਗਈ। ਇਸ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਸਾਰੇ ਕਾਂਗਰਸੀ ਸਾਂਸਦ ਸ਼ਾਮਲ ਹੋਏ।

ਚੰਡੀਗੜ੍ਹ: ਆਮ ਬਜਟ 'ਚ ਕੇਂਦਰ ਸਰਕਾਰ ਨੂੰ ਘੇਰਨ ਲਈ ਰਣਨੀਤੀ ਬਣਾਉਣ ਲਈ ਪੰਜਾਬ ਦੇ ਕਾਂਗਰਸੀ ਸਾਂਸਦਾਂ ਦੀ ਅੱਜ ਮੀਟਿੰਗ ਬੁਲਾਈ ਗਈ। ਇਸ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਸਾਰੇ ਕਾਂਗਰਸੀ ਸਾਂਸਦ ਸ਼ਾਮਲ ਹੋਏ। ਇੰਨਾ ਹੀ ਨਹੀਂ ਬੈਠਕ 'ਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ। ਇਸ ਤੋਂ ਪਹਿਲਾਂ ਬਾਜਵਾ ਅਕਸਰ ਕੈਪਟਨ 'ਤੇ ਤਿੱਖੇ ਵਾਰ ਕਰਦੇ ਰਹੇ ਹਨ। ਬਾਜਵਾ ਤੇ ਕੈਪਟਨ ਦੀ ਲੜਾਈ ਜਨਤਕ ਹੋ ਚੁੱਕੀ ਹੈ। ਇੱਥੋਂ ਤੱਕ ਕਿ ਇਹ ਮਾਮਲਾ ਹਾਈਕਮਾਨ ਤੱਕ ਵੀ ਪਹੁੰਚਿਆ ਹੋਇਆ ਹੈ। ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੈਪਟਨ ਤੇ ਬਾਜਵਾ ਸਿਰਫ ਦੋ ਵਾਰ ਆਹਮੋ-ਸਾਹਮਣੇ ਬੈਠੇ ਸੀ। ਅੱਜ ਦੀ ਇਸ ਬੈਠਕ 'ਚ ਇਹ ਚਰਚਾ ਕੀਤੀ ਗਈ ਕਿ ਕੇਂਦਰ ਸਰਕਾਰ ਨੂੰ ਆਮ ਬਜਟ ਇਜਲਾਸ 'ਚ ਕਿਵੇਂ ਘੇਰਨਾ ਹੈ? ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਦੇ ਸਾਂਸਦਾਂ ਦੀ ਵਿਰੋਧੀ ਸਰਕਾਰ ਨੂੰ ਘੇਰਨ ਲਈ ਰਣਨੀਤੀ ਤਿਆਰ ਕਰਨ ਲਈ ਪ੍ਰੀ ਬਜਟ ਬੈਠਕ ਬੁਲਾਈ ਗਈ ਹੋਵੇ। ਇਸ ਮੀਟਿੰਗ 'ਚ ਕਾਂਗਰਸੀ ਸਾਂਸਦਾਂ ਨੂੰ ਖਾਸ ਤੌਰ 'ਤੇ ਇਸ ਗੱਲ 'ਤੇ ਵੀ ਧਿਆਨ ਦੇਣ ਲਈ ਕਿਹਾ ਹੈ ਕਿ ਪੰਜਾਬ ਦੇ ਲਈ ਬਜਟ 'ਚ ਕੀ ਹੈ ਤੇ ਇਸ ਦਾ ਪੰਜਾਬ 'ਤੇ ਕੀ ਅਸਰ ਪਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget