ਪੜਚੋਲ ਕਰੋ

ਮਮਤਾ ਬੈਨਰਜੀ ਦੀ ਪਾਰਟੀ TMC ਨੂੰ ਝਟਕਾ, ਇਸ ਪਾਰਟੀ ਚ ਸ਼ਾਮਲ ਹੋਏ 2 ਵਿਧਾਇਕ

Meghalaya Assembly Election: ਇੱਕ ਪਾਸੇ ਮੇਘਾਲਿਆ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ TMC ਨੂੰ ਝਟਕਾ ਲੱਗਿਆ ਹੈ।

Meghalaya Election: ਮੇਘਾਲਿਆ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਮਮਤਾ ਬੈਨਰਜੀ ਦੀ ਪਾਰਟੀ TMC ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ TMC ਦੇ ਦੋ ਵਿਧਾਇਕ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਪਾਰਟੀ ਐਨਪੀਪੀ ਵਿੱਚ ਸ਼ਾਮਲ ਹੋ ਗਏ ਹਨ।

ਉੱਤਰੀ ਗਾਰੇ ਹਿਲਸ ਦੇ ਮੇਂਦੀਪਾਥਰ ਤੋਂ ਵਿਧਾਇਕ ਮਾਰਥਨ ਸੰਗਮਾ  (Marthon Sangma), ਅਤੇ ਪੱਛਮੀ ਗਾਰੋ ਹਿਲਸ ਦੇ ਟਿਕਰੀਕਿੱਲਾ ਤੋਂ ਐਮਐਮਐਲ ਜਿੰਮੀ ਡੀ ਸੰਗਮਾ (Jimmy D Sangma), ਨੇ ਅਸੈਂਬਲੀ ਅਤੇ ਟੀਐਮਸੀ ਤੋਂ ਅਸਤੀਫਾ ਦੇ ਦਿੱਤਾ ਅਤੇ ਐਨਪੀਪੀ ਵਿੱਚ ਸ਼ਾਮਲ ਹੋ ਗਏ ਹਨ। ਦੋਵੇਂ ਆਗੂ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ।

ਇਹ ਵੀ ਪੜ੍ਹੋ: ਖਾਲਿਸਤਾਨੀ ਅੱਤਵਾਦੀ ਨਾਲ ਸਬੰਧ ਰੱਖਣ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ, ਜਾਣੋ ਕੀ ਸੀ ਪਲਾਨ

ਕਾਂਗਰਸ ਤੋਂ ਟੀਐਮਸੀ ‘ਚ ਆਏ ਸਨ

ਮਾਰਥਨ ਸੰਗਮਾ ਅਤੇ ਜਿੰਮੀ ਡੀ ਸੰਗਮਾ ਉਨ੍ਹਾਂ 12 ਕਾਂਗਰਸੀ ਵਿਧਾਇਕਾਂ ਵਿੱਚ ਸ਼ਾਮਲ ਹਨ ਜੋ ਪਿਛਲੇ ਸਾਲ ਟੀਐਮਸੀ ਵਿਧਾਇਕਾਂ ਵਿਚੋਂ ਹਨ ਜੋ ਕਿ ਪਿਛਲੇ ਸਾਲ ਟੀਐਮਸੀ ਵਿੱਚ ਸ਼ਾਮਲ ਹੋਏ ਸਨ। ਇਨ੍ਹਾਂ ਦੇ ਕਾਂਗਰਸ ਛੱਡਣ ਤੋਂ ਬਾਅਦ, ਟੀਐਮਸੀ ਰਾਜ ਵਿੱਚ ਮੁੱਖ ਵਿਰੋਧੀ ਪਾਰਟੀ ਬਣ ਗਈ ਸੀ। ਮੌਸਿਨਰਾਮ ਤੋਂ ਟੀਐਮਸੀ ਵਿਧਾਇਕ ਐਚਐਮ ਸ਼ਾਂਗਪਿਲਆਂਗ ਦਸੰਬਰ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਦੋ ਹੋਰ ਵਿਧਾਇਕਾਂ ਦੇ ਟੀਐਮਸੀ ਛੱਡਣ ਤੋਂ ਬਾਅਦ, 60 ਮੈਂਬਰੀ ਸਦਨ ਵਿੱਚ ਪਾਰਟੀ ਦੀ ਗਿਣਤੀ 9 ਰਹਿ ਗਈ ਹੈ।

ਸੀਐਮ ਕੋਨਰਾਂਡ ਸੰਗਮਾ ਨੇ ਕੀ ਕਿਹਾ?

ਟੀਐਮਸੀ ਛੱਡ ਕੇ ਆਏ ਮਾਰਥਨ ਸੰਗਮਾ ਅਤੇ ਜਿੰਮੀ ਡੀ ਸੰਗਮਾ ਦੇ ਐਨਪੀਪੀ ਵਿੱਚ ਸ਼ਾਮਲ ਹੋਣ 'ਤੇ, ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਅਸੀਂ ਇੱਕ ਬਿਹਤਰ ਮੇਘਾਲਿਆ ਲਈ ਕੰਮ ਕਰ ਰਹੇ ਹਾਂ। ਇਸ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।

ਅਸਤੀਫਿਆਂ ਦਾ ਦੌਰ ਜਾਰੀ 

ਹਾਲ ਹੀ ਵਿੱਚ ਹੇਮਲੇਟ ਡੋਹਲਿੰਗ (ਮਾਇਲੀਮ) ਸੈਮਲਿਨ ਮਾਲਨਗਿਆਂਗ (ਸੋਹੀਯੋਂਗ) ਅਤੇ ਜੇਸਨ ਸਾਕਮੀ (ਉਮਸਿੰਗ) ਨੇ ਵੀ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਡੋਹਲਿੰਗ ਅਤੇ ਸਾਕਮੀ ਪੀਪੁਲਸ ਡੇਮੋਕ੍ਰੇਟਿਕ ਫਰੰਟ ਤੋਂ ਸਨ ਤਾਂ ਮਲਨਗਿਆਂਗ ਹਿਲ ਸਟੇਟ ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।

ਮੇਘਾਲਿਆ ‘ਚ ਚੋਣਾਂ ਤੋਂ ਪਹਿਲਾਂ ਲਗਾਤਾਰ ਅਸਤੀਫਿਆਂ ਦਾ ਦੌਰ ਜਾਰੀ ਹੈ। ਫੁਲਬਾੜੀ ਤੋਂ ਐਨਪੀਪੀ ਵਿਧਾਇਕ ਐਸਜੀ ਐਸਮਾਤੁਰ ਮੋਮਿਨਿਨ, ਸਾਬਕਾ ਵਿਧਾਇਕ ਰੋਬਿਨਸ ਸਿਨਗਕੋਨ ਵੀ ਅਸਤੀਫਾ ਦੇ ਕੇ ਟੀਐਮਸੀ ਵਿੱਚ ਸ਼ਾਮਲ ਹੋ ਗਏ ਸਨ।

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget