ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਅਲਰਟ

ਕਈ ਦਿਨਾਂ ਦੇ ਗਰਮੀ ਦੇ ਕਹਿਰ ਤੋਂ ਪੰਜਾਬ 'ਚ ਬਾਰਸ਼ ਹੋਣ ਨਾਲ ਕੁਝ ਹੱਦ ਤੱਕ ਰਾਹਤ ਮਿਲੀ ਹੈ। ਸ਼ਨੀਵਾਰ ਰਾਤ ਨੂੰ ਜਲੰਧਰ, ਅੰਮ੍ਰਿਤਸਰ, ਮੋਗਾ, ਲੁਧਿਆਣਾ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋਈ ਹੈ।

ਚੰਡੀਗੜ੍ਹ: ਕਈ ਦਿਨਾਂ ਦੇ ਗਰਮੀ ਦੇ ਕਹਿਰ ਤੋਂ ਪੰਜਾਬ 'ਚ ਬਾਰਸ਼ ਹੋਣ ਨਾਲ ਕੁਝ ਹੱਦ ਤੱਕ ਰਾਹਤ ਮਿਲੀ ਹੈ। ਸ਼ਨੀਵਾਰ ਰਾਤ ਨੂੰ ਜਲੰਧਰ, ਅੰਮ੍ਰਿਤਸਰ, ਮੋਗਾ, ਲੁਧਿਆਣਾ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋਈ ਹੈ। ਇਸ ਦੇ ਨਾਲ ਹੀ ਕਈਂ ਜ਼ਿਲ੍ਹਿਆਂ ਦੀਆਂ ਸੜਕਾਂ ਮੀਂਹ ਨਾਲ ਭਰ ਗਈਆਂ। ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨਾਂ ਯਾਨੀ 8 ਜੁਲਾਈ ਤੱਕ ਤੇਜ਼ ਹਵਾਵਾਂ ਨਾਲ ਬਾਰਸ਼ ਹੋ ਸਕਦੀ ਹੈ। ਦੂਜੇ ਪਾਸੇ ਤੇਜ਼ ਹਵਾਵਾਂ ਨਾਲ ਹੋਈ ਬਾਰਸ਼ ਕਾਰਨ ਅੰਮ੍ਰਿਤਸਰ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਇੱਕ ਘਰ ਦੀ ਕੰਧ ਢਹਿ ਗਈ। ਪਿਛਲੇ ਦਿਨੀਂ ਬਠਿੰਡਾ ਵਿੱਚ 2 ਲੋਕਾਂ ਦੀ ਗਰਮੀ ਨਾਲ ਮੌਤ ਹੋ ਗਈ ਸੀ। ਬਠਿੰਡਾ ਸ਼ਨੀਵਾਰ ਨੂੰ ਸਭ ਤੋਂ ਗਰਮ ਜ਼ਿਲ੍ਹਾ ਸੀ। ਇੱਥੇ ਦਿਨ ਦਾ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ। ਪੰਜਾਬ ਪੁਲਿਸ ਨੇ 'ਰੈਫਰੰਡਮ 2020' ਰਾਹੀਂ ਕਰ ਲੈਣੀ ਮੋਟੀ ਕਮਾਈ! ਲੋਕ ਕੀਤੇ ਜਾ ਰਹੇ ਖੱਜਲ, ਖਹਿਰੇ ਦੇ ਸਨਸਨੀਖੇਜ਼ ਖ਼ੁਲਾਸੇ ਮੌਸਮ ਵਿਭਾਗ ਅਨੁਸਾਰ 6 ਜੁਲਾਈ ਤੱਕ ਸੂਬੇ ਦੇ ਬਹੁਤੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। 7 ਤੇ 8 ਜੁਲਾਈ ਨੂੰ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਵੀ ਘੱਟ ਹੋਵੇਗਾ। ਇਸ ਦੌਰਾਨ ਸ਼ਨੀਵਾਰ ਨੂੰ ਹਿਮਾਚਲ ਵਿੱਚ ਵੀ ਕੁਝ ਜ਼ਿਲ੍ਹਿਆਂ ਵਿੱਚ ਬਾਰਸ਼ ਹੋਈ। ਇਥੇ ਵੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਗੁਜਰਾਤ ਦੇ ਕੱਛ, ਸੌਰਾਸ਼ਟਰ, ਕੋਂਕਣ-ਗੋਆ ਵਿੱਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਉਤਰਾਖੰਡ, ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਉੜੀਸਾ ਅਤੇ ਵਿਦਰਭ ਵਿੱਚ ਭਾਰੀ ਬਾਰਸ਼ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਨਿੱਜੀ ਏਜੰਸੀ ਸਕਾਈਮੇਟ ਅਨੁਸਾਰ ਗੁਜਰਾਤ ਦੇ ਸੌਰਾਸ਼ਟਰ ਅਤੇ ਇਸ ਦੇ ਨਾਲ ਲੱਗਦੇ ਅਰਬ ਸਾਗਰ ਵਿੱਚ 6 ਤੋਂ 8 ਜੁਲਾਈ ਤੱਕ ਮਾਨਸੂਨ ਦੀ ਤਣਾਅ ਆ ਸਕਦੀ ਹੈ।
ਹੜ੍ਹ ਤੇ ਮੀਂਹ ਨੇ ਲਈ 61 ਲੋਕਾਂ ਦੀ ਜਾਨ, 18 ਜ਼ਿਲ੍ਹਿਆਂ ‘ਚ 10.75 ਲੱਖ ਲੋਕ ਪ੍ਰਭਾਵਿਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget