ਪੜਚੋਲ ਕਰੋ

ਗਰਮੀ ਤੋਂ ਬਾਅਦ ਮੌਸਮ ਵਿਭਾਗ ਦਾ 9 ਸੂਬਿਆਂ ‘ਚ ਅਲਰਟ

ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਉੱਤਰ ਤੇ ਕੇਂਦਰੀ ਭਾਰਤ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ, ਛੱਤੀਸਗੜ੍ਹ ਤੇ ਦੇਸ਼ ਦੇ 9 ਰਾਜਾਂ ‘ਚ ਭਾਰੀ ਗਰਮੀ ਹੈ। ਜ਼ਿਆਦਾਤਰ ਇਲਾਕਿਆਂ ਵਿੱਚ, ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 40 ਤੋਂ 46 ਡਿਗਰੀ ਦੇ ਨੇੜੇ ਰਿਕਾਰਡ ਕੀਤਾ ਜਾ ਰਿਹਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਉੱਤਰ ਤੇ ਕੇਂਦਰੀ ਭਾਰਤ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ, ਛੱਤੀਸਗੜ੍ਹ ਤੇ ਦੇਸ਼ ਦੇ 9 ਰਾਜਾਂ ‘ਚ ਭਾਰੀ ਗਰਮੀ ਹੈ। ਜ਼ਿਆਦਾਤਰ ਇਲਾਕਿਆਂ ਵਿੱਚ, ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 40 ਤੋਂ 46 ਡਿਗਰੀ ਦੇ ਨੇੜੇ ਰਿਕਾਰਡ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਪਾਰਾ ਹੇਠਾਂ ਆਉਣ ਦਾ ਨਾਂ ਹੀ ਨਹੀਂ ਲੈ ਰਿਹਾ। ਨਿਰੰਤਰ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਹੁਮਸ ਬਣੀ ਹੋਈ ਹੈ। ਦਿੱਲੀ ਦਾ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ ਹੈ। ਜਲਦੀ ਰਾਹਤ ਮਿਲਣ ਦੇ ਬਹੁਤ ਘੱਟ ਸੰਭਾਵਨਾ ਹਨ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦਾ ਅਨੁਮਾਨ ਹੈ ਕਿ 28 ਮਈ ਨੂੰ ਦਿੱਲੀ ‘ਚ ਕੁਝ ਬੱਦਲ ਛਾਏ ਰਹਿਣਗੇ ਤੇ ਗਰਜ ਨਾਲ ਛਿੱਟੇ ਪੈਣਗੇ। 29 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ ਦੋ-ਤਿੰਨ ਡਿਗਰੀ ਤੋਂ ਵੀ ਘੱਟ ਰਹਿਣ ਦੀ ਉਮੀਦ ਨਹੀਂ ਹੈ। ਪੰਜ ਰਾਜਾਂ ਵਿੱਚ ਹੀਟ ਵੇਵ ਦਾ ਓਰੇਂਜ ਅਲਰਟ ਮੌਸਮ ਵਿਭਾਗ ਨੇ ਦਿੱਲੀ, ਰਾਜਸਥਾਨ, ਹਰਿਆਣਾ, ਪੰਜਾਬ ਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਲਈ ਅਗਲੇ ਚਾਰ ਦਿਨਾਂ ਲਈ ਹੀਟ ਵੇਵ (ਲੂ ਚੱਲਣ) ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ‘ਚ ਯੈਲੋ  ਅਲਰਟ  ਜਾਰੀ ਕੀਤਾ ਹੈ। ਯੈਲੋ ਅਲਰਟ ਵਾਲੇ ਖੇਤਰ ਵਿੱਚ, ਗਰਮੀ ਦੀ ਲਹਿਰ ਘੱਟੋ-ਘੱਟ ਦੋ ਦਿਨਾਂ ਲਈ ਨਿਰੰਤਰ ਰਹੇਗੀ। ਮੌਸਮ ਵਿਭਾਗ ਅਨੁਸਾਰ ਉੱਤਰ-ਕੇਂਦਰੀ ਭਾਰਤ ‘ਚ ਬਾਰਸ਼ ਦੀ ਸੰਭਾਵਨਾ ਬਹੁਤ ਘੱਟ ਹੈ। ਸਕਾਈਮੇਟ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ, ਹਰਿਆਣਾ, ਗੁਜਰਾਤ, ਦੱਖਣੀ-ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਤੇਲੰਗਾਨਾ, ਵਿਦਰਭ, ਆਂਧਰਾ ਪ੍ਰਦੇਸ਼, ਉੱਤਰ-ਮੱਧ ਮਹਾਰਾਸ਼ਟਰ ਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਤੇਜ਼ ਗਰਮੀ ਦੀ ਲਹਿਰ ਜਾਰੀ ਰਹੇਗੀ। ਪੰਜਾਬ ‘ਚੋਂ ਕੋਰੋਨਾ ਦਾ ਤੇਜ਼ੀ ਨਾਲ ਸਫਾਇਆ! ਦੋ ਹੋਰ ਜ਼ਿਲ੍ਹੇ ਕੋਰੋਨਾ ਮੁਕਤ ਆਈਐਮਡੀ ਨੇ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ ਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਉੱਤਰ-ਪੂਰਬੀ ਰਾਜਾਂ ਵਿੱਚ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਸਕਾਈਮੇਟ ਅਨੁਸਾਰ ਅਗਲੇ 24 ਘੰਟਿਆਂ ਵਿੱਚ ਪੰਜਾਬ ਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬੰਦਾ-ਬਾਂਦੀ ਹੋ ਸਕਦੀ ਹੈ। ਅਸਮ, ਸਿੱਕਮ, ਮੇਘਾਲਿਆ, ਨਾਗਾਲੈਂਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਤੱਟੀ ਕਰਨਾਟਕ ਤੇ ਕੇਰਲ ਵਿੱਚ ਤੂਫਾਨ ਦੇ ਨਾਲ ਮੀਂਹ ਪੈਂਦਾ ਰਹੇਗਾ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget