ਪੜਚੋਲ ਕਰੋ

ਅਣਮਨੁੱਖੀ ਰਵੱਈਆ: ਹਾਦਸੇ 'ਚ ਜ਼ਖ਼ਮੀ ਮਜ਼ਦੂਰਾਂ ਨੂੰ ਟਰੱਕ 'ਚ ਲਾਸ਼ਾਂ ਨਾਲ ਲੱਦ ਕੇ ਭੇਜਿਆ

ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਤਰਪਾਲ 'ਚ ਲਪੇਟ ਕੇ ਜਿਊਂਦੇ ਪਰ ਜ਼ਖ਼ਮੀ ਮਜ਼ਦੂਰਾਂ ਨਾਲ ਓਪਨ ਟਰੱਕ ਵਿੱਚ ਲੱਦ ਕੇ ਉਨ੍ਹਾਂ ਦੇ ਸੂਬੇ ਨੂੰ ਭੇਜੀਆਂ ਗਈਆਂ। ਇਹ ਮਜ਼ਦੂਰ ਔਰੱਈਆ ਵਿੱਚ ਵਾਪਰੇ ਸੜਕ ਹਾਦਸੇ ਦੇ ਪੀੜਤ ਸਨ।

ਰਾਂਚੀ: ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਦੀਆਂ ਲਾਸ਼ਾਂ ਦੇ ਨਾਲ-ਨਾਲ ਜ਼ਖ਼ਮੀ ਮਜ਼ਦੂਰਾਂ ਨਾਲ ਵੀ ਅਣਮਨੁੱਖੀ ਰਵੱਈਏ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਮਜ਼ਦੂਰਾਂ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਨਾਲ ਇੱਕ ਖੁੱਲ੍ਹੀ ਬਾਡੀ ਵਾਲੇ ਟਰੱਕ ਵਿੱਚ ਲੱਦ ਕੇ ਝਾਰਖੰਡ ਭੇਜ ਦਿੱਤਾ ਗਿਆ। ਇਸ ਘਟਨਾ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। ਸਬੰਧਤ ਖ਼ਬਰ- ਹਰਿਆਣਾ ਨੇ ਰੋਕੇ ਬਾਰਡਰ 'ਤੇ ਮਜ਼ਦੂਰ, ਪੁਲਿਸ ਨਾਲ ਭੇੜ 'ਚ ਕਈ ਜ਼ਖ਼ਮੀ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਤਰਪਾਲ 'ਚ ਲਪੇਟ ਕੇ ਜਿਊਂਦੇ ਪਰ ਜ਼ਖ਼ਮੀ ਮਜ਼ਦੂਰਾਂ ਨਾਲ ਓਪਨ ਟਰੱਕ ਵਿੱਚ ਲੱਦ ਕੇ ਉਨ੍ਹਾਂ ਦੇ ਸੂਬੇ ਨੂੰ ਭੇਜੀਆਂ ਗਈਆਂ। ਇਹ ਮਜ਼ਦੂਰ ਔਰੱਈਆ ਵਿੱਚ ਵਾਪਰੇ ਸੜਕ ਹਾਦਸੇ ਦੇ ਪੀੜਤ ਸਨ। ਜ਼ਰੂਰ ਪੜ੍ਹੋ- ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਮੁੱਖ ਮੰਤਰੀ ਨੇ ਕਿਹਾ ਕਿ ਮਾਮਲਾ ਉਜਾਗਰ ਹੋਣ 'ਤੇ ਲਾਸ਼ਾਂ ਨੂੰ ਪ੍ਰਯਾਗਰਾਜ ਹਾਈਵੇਅ ਤੋਂ ਐਂਬੂਲੈਂਸਾਂ ਵਿੱਚ ਰਖਵਾ ਕੇ ਭੇਜਿਆ ਗਿਆ। ਉਨ੍ਹਾਂ ਯੂਪੀ ਸਰਕਾਰ ਨੂੰ ਲਾਹਣਤ ਪਾਉਂਦਿਆਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨਾਲ ਇਹੋ ਜਿਹਾ ਅਣਮਨੁੱਖੀ ਵਤੀਰਾ ਟਾਲਿਆ ਵੀ ਜਾ ਸਕਦਾ ਸੀ। ਇਹ ਵੀ ਪੜ੍ਹੋ- ਲੌਕਡਾਊਨ 'ਚ ਢਿੱਲ ਦਿੰਦਿਆਂ ਹੀ ਕੋਰੋਨਾ ਨੇ ਢਾਹਿਆ ਕਹਿਰ, 24 ਘੰਟਿਆਂ 'ਚ 5611 ਨਵੇਂ ਕੇਸ, 140 ਮੌਤਾਂ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਵਿਆਪੀ ਤਾਲਾਬੰਦੀ ਤੋਂ ਪ੍ਰਭਾਵਿਤ ਪ੍ਰਵਾਸੀ ਮਜ਼ਦੂਰ ਆਪਣੇ ਪਿੱਤਰੀ ਰਾਜਾਂ ਵੱਲ ਪਲਾਇਨ ਕਰ ਰਹੇ ਹਨ। ਇਨ੍ਹਾਂ ਵਿੱਚੋਂ ਕਈ ਖ਼ੁਸ਼ਕਿਸਤਾਂ ਨੂੰ ਰੇਲ ਦਾ ਸਫ਼ਰ ਹਾਸਲ ਹੋ ਪਾਇਆ ਪਰ ਬਹੁਤੇ ਸੜਕਾਂ 'ਤੇ ਪੈਦਲ ਜਾਂ ਪਸ਼ੂਆਂ ਵਾਂਗ ਵਾਹਨਾਂ ਵਿੱਚ ਤਾੜ ਕੇ ਸਫਰ ਕਰ ਰਹੇ ਹਨ। ਇਸੇ ਦੌਰਾਨ ਕਈ ਵੱਖ-ਵੱਖ ਥਾਂਈਂ ਦਰਦਨਾਕ ਸੜਕ ਹਾਦਸੇ ਵਾਪਰੇ ਜਿਨ੍ਹਾਂ ਵਿੱਚ ਤਕਰੀਬਨ 40 ਮਜ਼ਦੂਰ ਆਪਣੀ ਜਾਨ ਗਵਾ ਚੁੱਕੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget