ਪੜਚੋਲ ਕਰੋ

ਮਲੇਰਕੋਟਲਾ ਦੇ ਸਕੂਲ 'ਚ ਅਚਾਨਕ ਹੋਈ ਫੌਜੀ ਹੈਲੀਕਾਪਟਰ ਦੀ ਲੈਂਡਿੰਗ, ਵੱਡੇ ਨੁਕਸਾਨ ਤੋਂ ਹੋਇਆ ਬਚਾਅ 

ਮਲੇਰਕੋਟਲਾ ਵਿਚ ਅਚਾਨਕ ਫੌਜ ਦੇ ਇਕ ਹੈਲੀਕਾਪਟਰ ਨੂੰ ਲੈਂਡ ਕਰਨਾ ਪਿਆ। ਚੌਪਰ ਦੇ ਉਤਰਨ ਕਾਰਨ ਪੂਰੇ ਸਕੂਲ ਵਿਚ ਹੰਗਾਮਾ ਹੋ ਗਿਆ ਅਤੇ ਬੱਚੇ ਡਰ ਨਾਲ ਕਲਾਸਾਂ 'ਚ ਭੱਜ ਗਏ।

ਮਲੇਰਕੋਟਲਾ: ਮਲੇਰਕੋਟਲਾ ਵਿਚ ਅਚਾਨਕ ਫੌਜ ਦੇ ਇਕ ਹੈਲੀਕਾਪਟਰ ਨੂੰ ਲੈਂਡ ਕਰਨਾ ਪਿਆ। ਚੌਪਰ ਦੇ ਉਤਰਨ ਕਾਰਨ ਪੂਰੇ ਸਕੂਲ ਵਿਚ ਹੰਗਾਮਾ ਹੋ ਗਿਆ ਅਤੇ ਬੱਚੇ ਡਰ ਨਾਲ ਕਲਾਸਾਂ 'ਚ ਭੱਜ ਗਏ। ਉਨ੍ਹਾਂ ਨੇ ਦੱਸਿਆ ਕਿ ਕਿਸੇ ਤਕਨੀਕੀ ਨੁਕਸ ਕਾਰਨ ਇਸ ਨੂੰ ਇਸ ਖਾਲੀ ਸਕੂਲ ਦੇ ਮੈਦਾਨ ਵਿੱਚ ਉਤਾਰਿਆ ਗਿਆ ਹੈ। 
 
ਮਲੇਰਕੋਟਲਾ ਅਤੇ ਅਮਰਗੜ੍ਹ ਪੁਲਿਸ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਸੂਚਿਤ ਕੀਤਾ ਗਿਆ ਸੀ। ਡੀਐਸਪੀ ਮਾਲੇਰਕੋਟਲਾ ਅਤੇ ਡੀਐਸਪੀ ਅਮਰਗੜ੍ਹ ਮੌਕੇ 'ਤੇ ਪਹੁੰਚ ਗਏ ਸਨ ਜਿਨ੍ਹਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਦੇ ਆਸ ਪਾਸ ਪੁਲਿਸ ਨੂੰ ਤਾਇਨਾਤ ਕੀਤਾ ਸੀ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ।
 
ਇਸ ਹੈਲੀਕਾਪਟਰ ਨੂੰ ਠੀਕ ਕਰਨ ਲਈ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਪਹੁੰਚੇ। ਕੁਝ ਘੰਟਿਆਂ ਬਾਅਦ ਹੈਲੀਕਾਪਟਰ ਠੀਕ ਹੋ ਗਿਆ ਅਤੇ ਹੈਲੀਕਾਪਟਰ ਨੂੰ ਉਥੋਂ ਭਾਰਤੀ ਹਵਾਈ ਸੈਨਾ ਦੇ ਹਲਵਾਰਾ ਏਅਰਫੋਰਸ ਸਟੇਸ਼ਨ 'ਤੇ ਭੇਜਿਆ ਗਿਆ।
 
ਇਸ ਚੌਪਰ ਨੇ ਹਲਵਾਰਾ ਏਅਰਫੋਰਸ ਸਟੇਸ਼ਨ ਪਹੁੰਚਣਾ ਸੀ, ਪਰ ਇੱਕ ਤਕਨੀਕੀ ਖਰਾਬੀ ਕਾਰਨ ਮਲੇਰਕੋਟਲਾ ਤੋਂ ਵਾਪਸ ਆ ਕੇ ਧੂਰੀ ਰੋਡ ਸਥਿਤ ਇਸ ਸਕੂਲ ਦੇ ਗਰਾਊਂਡ ਵਿੱਚ ਉਤਾਰ ਲਿਆ। ਪਾਇਲਟ ਦੀ ਸਮਝ ਨਾਲ, ਵੱਡੇ ਨੁਕਸਾਨ ਤੋਂ ਬਚਾਅ ਰਿਹਾ। 

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget