ਪੜਚੋਲ ਕਰੋ

Milkha Singh Health Update: ਕੋਰੋਨਾ ਪੌਜ਼ੇਟਿਵ ਮਿਲਖਾ ਸਿੰਘ ਹਸਪਤਾਲ ਦਾਖਿਲ

ਭਾਰਤ ਦੇ ਸਭ ਤੋਂ ਮਹਾਨ ਐਥਲੀਟ ਮਿਲਖਾ ਸਿੰਘ ਨੂੰ ਸੋਮਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜੋ ਕੋਵਿਡ -19 ਪੌਜ਼ੇਟਿਵ ਆਉਣ ਤੋਂ ਬਾਅਦ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ਸੀ। ਉਨ੍ਹਾਂ ਦੇ ਬੇਟੇ ਅਤੇ ਚੋਟੀ ਦੇ ਗੋਲਫਰ ਜੀਵ ਮਿਲਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੀਕੋਸ਼ਨ ਵਜੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 91 ਸਾਲਾ ਮਿਲਖਾ ਸਿੰਘ ਬੁੱਧਵਾਰ ਨੂੰ ਕੋਵਿਡ -19 ਪੌਜ਼ੇਟਿਵ ਪਾਇਆ ਗਿਆ, ਜਿਸ ਤੋਂ ਬਾਅਦ ਉਹ ਚੰਡੀਗੜ੍ਹ ਸਥਿਤ ਆਪਣੇ ਘਰ ''ਚ ਇਕਾਂਤ ਵਿਚ ਰਹਿ ਰਹੇ ਸੀ।

ਚੰਡੀਗੜ੍ਹ: ਭਾਰਤ ਦੇ ਸਭ ਤੋਂ ਮਹਾਨ ਐਥਲੀਟ ਮਿਲਖਾ ਸਿੰਘ ਨੂੰ ਸੋਮਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜੋ ਕੋਵਿਡ -19 ਪੌਜ਼ੇਟਿਵ ਆਉਣ ਤੋਂ ਬਾਅਦ ਆਪਣੇ ਘਰ 'ਚ ਆਈਸੋਲੇਸ਼ਨ 'ਚ ਰਹਿ ਰਹੇ ਸੀ। ਉਨ੍ਹਾਂ ਦੇ ਬੇਟੇ ਅਤੇ ਚੋਟੀ ਦੇ ਗੋਲਫਰ ਜੀਵ ਮਿਲਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੀਕੋਸ਼ਨ ਵਜੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 91 ਸਾਲਾ ਮਿਲਖਾ ਸਿੰਘ ਬੁੱਧਵਾਰ ਨੂੰ ਕੋਵਿਡ -19 ਪੌਜ਼ੇਟਿਵ ਪਾਇਆ ਗਿਆ, ਜਿਸ ਤੋਂ ਬਾਅਦ ਉਹ ਚੰਡੀਗੜ੍ਹ ਸਥਿਤ ਆਪਣੇ ਘਰ ''ਚ ਇਕਾਂਤ ਵਿਚ ਰਹਿ ਰਹੇ ਸੀ।

ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਮਿਲਖਾ ਦੀ ਹਾਲਤ ਸਥਿਰ ਹੈ। ਜੀਵਾ ਨੇ ਪੀਟੀਆਈ ਨੂੰ ਦੱਸਿਆ, “ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹ ਕਮਜ਼ੋਰ ਮਹਿਸੂਸ ਕਰ ਰਹੇ ਸੀ ਅਤੇ ਕੱਲ੍ਹ ਤੋਂ ਕੁਝ ਨਹੀਂ ਖਾ ਰਹੇ ਸੀ, ਇਸ ਲਈ ਸਾਨੂੰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਹਾਲਾਂਕਿ ਉਨ੍ਹਾਂ ਦੇ ਪੈਰਾਮੀਟਰ (ਸਿਹਤ ਨਾਲ ਜੁੜੇ ਮਾਪਦੰਡ) ਠੀਕ ਦਿੱਖ ਰਹੇ ਹਨ, ਪਰ ਅਸੀਂ ਸੋਚਿਆ ਕਿ ਉਨ੍ਹਾਂ ਨੂੰ ਭਰਤੀ ਕਰਨਾ ਸੁਰੱਖਿਅਤ ਰਹੇਗਾ ਕਿਉਂਕਿ ਉਹ ਹਸਪਤਾਲ 'ਚ ਸੀਨੀਅਰ ਡਾਕਟਰਾਂ ਦੀ ਨਿਗਰਾਨੀ 'ਚ ਰਹਿਣਗੇ।"

ਜੀਵ ਸ਼ਨੀਵਾਰ ਨੂੰ ਦੁਬਈ ਤੋਂ ਆਪਣੇ ਪਿਤਾ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਇਥੇ ਪਹੁੰਚੇ ਸਨ। ਮਿਲਖਾ ਸਿੰਘ ਨੇ ਰਿਪੋਰਟ ਤੋਂ ਬਾਅਦ ਕਿਹਾ ਸੀ ਕਿ ਦੋ ਘਰੇਲੂ ਮਦਦਗਾਰਾਂ ਦੇ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਸੀ, “ਬੁੱਧਵਾਰ ਨੂੰ ਸਿਰਫ ਮੈਂ ਪੌਜ਼ੇਟਿਵ ਆਇਆ ਹਾਂ ਜਿਸ ਤੋਂ ਮੈਂ ਹੈਰਾਨ ਹਾਂ।" ਉਨ੍ਹਾਂ ਦੀ ਪਤਨੀ ਨਿਰਮਲ ਕੌਰ ਸਣੇ ਪਰਿਵਾਰ ਦੇ ਬਾਕੀ ਮੈਂਬਰਾਂ 'ਚੋਂ ਕੋਈ ਵੀ ਪੌਜ਼ੇਟਿਵ ਨਹੀਂ ਆਇਆ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget