ਪੜਚੋਲ ਕਰੋ

ਮੰਤਰੀ ਦਾ ਅਨੋਖਾ ਗਿਆਨ, ਬੋਲੇ-1985 'ਚ ਲਾਗੂ ਹੋਇਆ ਸੰਵਿਧਾਨ

ਦੇਸ਼ ਭਰ 'ਚ 71ਵੇਂ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਨ੍ਹਾਂ ਜਸ਼ਨਾਂ ਦਰਮਿਆਨ ਬਿਹਾਰ ਤੋਂ ਅਜੀਬ ਗਿਆਨ ਸਾਹਮਣੇ ਆਇਆ ਹੈ, ਜਿੱਥੇ ਬਿਹਾਰ ਦੀ ਮੰਤਰੀ ਬੀਮਾ ਭਾਰਤੀ ਨੇ ਆਪਣੇ ਭਾਸ਼ਣ 'ਚ ਕਿਹਾ ਕਿ ਭਾਰਤ ਦਾ ਸੰਵਿਧਾਨ 1985 'ਚ ਲਾਗੂ ਹੋਇਆ ਸੀ।

ਨਵੀਂ ਦਿੱਲੀ: ਦੇਸ਼ ਭਰ 'ਚ 71ਵੇਂ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਨ੍ਹਾਂ ਜਸ਼ਨਾਂ ਦਰਮਿਆਨ ਬਿਹਾਰ ਤੋਂ ਅਜੀਬ ਗਿਆਨ ਸਾਹਮਣੇ ਆਇਆ ਹੈ, ਜਿੱਥੇ ਬਿਹਾਰ ਦੀ ਮੰਤਰੀ ਬੀਮਾ ਭਾਰਤੀ ਨੇ ਆਪਣੇ ਭਾਸ਼ਣ 'ਚ ਕਿਹਾ ਕਿ ਭਾਰਤ ਦਾ ਸੰਵਿਧਾਨ 1985 'ਚ ਲਾਗੂ ਹੋਇਆ ਸੀ। ਬੀਮਾ ਬਿਹਾਰ ਪੂਰਨੀਆਂ ਦੇ ਰੁਪੈਲੀ ਤੋਂ ਵਿਧਾਇਕ ਤੇ ਬਿਹਾਰ ਸਰਕਾਰ 'ਚ ਗੰਨਾ ਮੰਤਰੀ ਹੈ। 71ਵੇਂ ਗਣਤੰਤਰ ਦਿਵਸ ਮੌਕੇ ਬਿਹਾਰ ਸਰਕਾਰ ਦੀ ਮੰਤਰੀ ਬੀਮਾ ਭਾਰਤੀ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ 1985 'ਚ ਲਾਗੂ ਹੋਇਆ। ਇੱਕ ਵਾਰ ਅਟਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ 1955 'ਚ ਲਾਗੂ ਹੋਇਆ। ਦਰਅਸਲ ਬੀਮਾ ਭਾਰਤੀ ਗਣਤੰਤਰ ਦਿਵਸ ਮੌਕੇ ਸਮਸਤੀਪੁਰ ਦੇ ਪਟੇਲ ਮੈਦਾਨ 'ਚ ਸਮਾਗਮ ਦੌਰਾਨ ਭਾਸ਼ਨ ਦੇ ਰਹੀ ਸੀ। ਆਪਣੇ ਭਾਸ਼ਨ 'ਚ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਰਾਸ਼ਟਰੀ ਤਿਉਹਾਰ ਦੇ ਰੂਪ 'ਚ ਮਨਾਇਆ ਜਾਂਦਾ ਹੈ। ਭਾਰਤੀ ਨੇ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਡਾ ਸੰਵਿਧਾਨ 1985 'ਚ ਲਾਗੂ ਹੋਇਆ ਸੀ। ਇਸ ਤੋਂ ਬਾਅਦ ਫਿਰ ਉਨ੍ਹਾਂ ਕਿਹਾ ਕਿ ਸੰਵਿਧਾਨ 1955 'ਚ ਲਾਗੂ ਕੀਤਾ ਗਿਆ ਸੀ।

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget