ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪਾਕਿਸਤਾਨ 'ਚ ਸੁਰੱਖਿਅਤ ਨਹੀਂ ਘੱਟ ਗਿਣਤੀ ਲੋਕ, ਨਹੀਂ ਜਾਣਾ ਚਾਹੁੰਦੇ ਵਾਪਸ
ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀ ਲੋਕਾਂ ਨਾਲ ਵਾਰਦਾਤਾਂ ਵੇਖਣ ਨੂੰ ਮਿਲ ਰਹੀਆਂ ਹਨ। ਅਜਿਹੀਆਂ ਘਟਨਾਵਾਂ ਤੋਂ ਡਰੇ ਲੋਕ ਪਾਕਿਸਤਾਨ 'ਚ ਰਹਿਣਾ ਨਹੀਂ ਚਾਹੁੰਦੇ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਪਾਕਿਸਤਾਨ ਤੋਂ 20-25 ਹਿੰਦੂ ਪਰਿਵਾਰਾਂ ਨੇ ਆਪ ਬੀਤੀ ਦੱਸੀ।
![ਪਾਕਿਸਤਾਨ 'ਚ ਸੁਰੱਖਿਅਤ ਨਹੀਂ ਘੱਟ ਗਿਣਤੀ ਲੋਕ, ਨਹੀਂ ਜਾਣਾ ਚਾਹੁੰਦੇ ਵਾਪਸ minority are not safe in Pakistan said some Hindu families ਪਾਕਿਸਤਾਨ 'ਚ ਸੁਰੱਖਿਅਤ ਨਹੀਂ ਘੱਟ ਗਿਣਤੀ ਲੋਕ, ਨਹੀਂ ਜਾਣਾ ਚਾਹੁੰਦੇ ਵਾਪਸ](https://static.abplive.com/wp-content/uploads/sites/5/2020/02/03205713/PAK-HINDU-FAMILIES.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀ ਲੋਕਾਂ ਨਾਲ ਵਾਰਦਾਤਾਂ ਵੇਖਣ ਨੂੰ ਮਿਲ ਰਹੀਆਂ ਹਨ। ਅਜਿਹੀਆਂ ਘਟਨਾਵਾਂ ਤੋਂ ਡਰੇ ਲੋਕ ਪਾਕਿਸਤਾਨ 'ਚ ਰਹਿਣਾ ਨਹੀਂ ਚਾਹੁੰਦੇ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਪਾਕਿਸਤਾਨ ਤੋਂ 20-25 ਹਿੰਦੂ ਪਰਿਵਾਰਾਂ ਨੇ ਆਪ ਬੀਤੀ ਦੱਸੀ।
ਹਾਲ ਹੀ 'ਚ ਪਾਕਿਸਤਾਨ ਤੋਂ 20-25 ਹਿੰਦੂ ਪਰਿਵਾਰ ਅਟਾਰੀ ਬਾਰਡਰ ਰਾਹੀਂ ਭਾਰਤ ਆਏ ਜੋ 25 ਦਿਨਾਂ ਦੇ ਵੀਜ਼ਾ 'ਤੇ ਹਰਿਦੁਆਰ ਜਾਣ ਲਈ ਆਏ ਸੀ। ਇਨ੍ਹਾਂ ਦੇ ਨਾਲ ਆਈਆਂ ਜਵਾਨ ਕੁੜੀਆਂ ਦਾ ਕਹਿਣਾ ਹੈ ਕਿ ਪਾਕਿ 'ਚ ਹਿੰਦੂਆਂ 'ਤੇ ਤਸ਼ਦੱਦ ਹੁੰਦਾ ਹੈ।
ਇਸ ਦੇ ਨਾਲ ਹੀ ਇਮਰਾਨ ਸਰਕਾਰ ਦੀ ਪੋਲ ਵੀ ਖੁੱਲ੍ਹ ਗਈ। ਜਦੋਂ ਉਨ੍ਹਾਂ ਨੇ ਕਿਹਾ ਕਿ ਉਹ ਪਾਕਿਸਤਾਨ ਵਾਪਸ ਨਹੀਂ ਜਾਣਾ ਚਾਹੁੰਦੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਰੇਆਮ ਚੁੱਕ ਕੇ ਲੈ ਜਾਣ ਦੀਆਂ ਧਮਕੀਆਂ ਮਿਲਦੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਲੰਧਰ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)