ਪੜਚੋਲ ਕਰੋ

ਆਜ਼ਾਦੀ ਦਿਹਾੜੇ 'ਤੇ ਪਾਕਿਸਤਾਨ ਵਾਲੇ ਪਾਸਿਓਂ ਸ਼ਰਾਰਤ! ਭਾਰਤ ਵੱਲ ਆਏ ਗੁਬਾਰੇ ਤੇ ਝੰਡੇ

ਅੱਜ ਸਵੇਰੇ ਬਲਾਕ ਮਾਹਿਲਪੁਰ ਦੇ ਪਿੰਡ ਮੋਤੀਆਂ ਵਿੱਚ ਉਸ ਸਮੇਂ ਖਲਬਲੀ ਮਚ ਗਈ ਜਦੋਂ ਮੋਤੀਆਂ ਦੇ ਬਾਹਰਵਾਰ ਬਾੜੀਆਂ ਕਲਾਂ ਕੋਲ ਦੋ ਦਰਜਨ ਦੇ ਕਰੀਬ ਗੁਬਾਰਿਆਂ ਨਾਲ ਬੰਨ੍ਹਿਆ ਹੋਇਆ ਪਾਕਿਸਤਾਨੀ ਝੰਡਾ ਮਿਲਿਆ।

ਹੁਸ਼ਿਆਰਪੁਰ: ਅੱਜ ਸਵੇਰੇ ਬਲਾਕ ਮਾਹਿਲਪੁਰ ਦੇ ਪਿੰਡ ਮੋਤੀਆਂ ਵਿੱਚ ਉਸ ਸਮੇਂ ਖਲਬਲੀ ਮਚ ਗਈ ਜਦੋਂ ਮੋਤੀਆਂ ਦੇ ਬਾਹਰਵਾਰ ਬਾੜੀਆਂ ਕਲਾਂ ਕੋਲ ਦੋ ਦਰਜਨ ਦੇ ਕਰੀਬ ਗੁਬਾਰਿਆਂ ਨਾਲ ਬੰਨ੍ਹਿਆ ਹੋਇਆ ਪਾਕਿਸਤਾਨੀ ਝੰਡਾ ਮਿਲਿਆ। ਇਸ ਝੰਡੇ 'ਤੇ ਪਾਕਿਸਤਾਨੀ ਫੋਨ ਨੰਬਰ ਤੇ ਲਾਹੌਰ ਲਿਖਿਆ ਹੋਇਆ ਸੀ। ਲੋਕਾਂ ਨੇ ਤੁਰੰਤ ਥਾਣਾ ਚੱਬੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਝੰਡਾ ਤੇ ਗੁਬਾਰੇ ਕਬਜ਼ੇ ਵਿੱਚ ਲੈ ਕੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਮੌਕੇ ’ਤੇ ਪੁੱਜੇ ਉਪ ਪੁਲਿਸ ਕਪਤਾਨ ਡੀਐਸਪੀ ਲਖਬੀਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੁਬਾਰੇ ਨੰਬਰਦਾਰ ਕਰਤਾਰ ਸਿੰਘ ਦੇ ਖੇਤਾਂ ਨੇੜਿਓਂ ਬਰਾਮਦ ਹੋਏ ਸਨ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਗੁਬਾਰੇ ਪਾਕਿਸਤਾਨ ਤੋਂ ਆਏ ਹਨ।

ਦੱਸ ਦਈਏ ਕਿ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨੀ ਗੁਬਾਰੇ ਮਿਲਣ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੱਜ ਜ਼ਿਲ੍ਹਾ ਰੂਪਨਗਰ ਦੇ ਪਿੰਡ ਸੰਦੋਆ ਵਿੱਚ ਵੀ ਇੱਕ ਖੇਤ ਵਿੱਚ  ਲੋਕਾਂ ਨੇ ਸਵੇਰੇ ਤੜਕਸਾਰ ਪਾਕਿਸਤਾਨ ਦੇ ਝੰਡੇ ਤੇ ਗੁਬਾਰੇ ਵੇਖੇ। ਇਨ੍ਹਾਂ ਉੱਪਰ ਆਈ ਲਵ ਪਾਕਿਸਤਾਨ ਲਿਖਿਆ ਹੋਇਆ ਸੀ।

ਲੋਕਾਂ ਨੇ ਸਥਾਨਕ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮੌਕੇ ਤੇ ਪਹੁੰਚ ਕੇ ਇਨ੍ਹਾਂ ਗੁਬਾਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ 75 ਸਾਲ ਕਿਸੇ ਦੀ ਵੀ ਜਿੰਦਗੀ 'ਚ ਅਹਿਮ ਸਥਾਨ ਰੱਖਦੇ ਹਨ। ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਆਜ਼ਾਦੀ ਮਿਲੀ।

ਮੁੱਖ ਮੰਤਰੀ ਨੇ ਕਿਹਾ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਯਾਦ ਰੱਖ ਸਕੀਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget