ਪੜਚੋਲ ਕਰੋ

ਭਾਰਤੀ ਮੂਲ ਦੀ ਮਿਸ ਇੰਗਲੈਂਡ ਦਾ ਵੱਡਾ ਫੈਸਲਾ, ਕੋਰੋਨਾ ਨਾਲ ਲੜਨ ਲਈ ਮੁੜ ਬਣੀ ਡਾਕਟਰ

ਮਿਸ ਇੰਗਲੈਂਡ 2019 ਭਾਸ਼ਾ ਮੁਖਰਜੀ ਨੇ ਕੋਰੋਨਾਵਾਇਰਸ ਸੰਕਟ ਦੌਰਾਨ ਡਾਕਟਰ ਵਜੋਂ ਆਪਣੇ ਕਰੀਅਰ ਦੀ ਮੁੜ ਸ਼ੁਰੂਆਤ ਕੀਤੀ। ਮੁਖਰਜੀ ਦੌਰੇ ਲਈ ਭਾਰਤ ਆਈ ਸੀ ਜੋ ਕੋਰੋਨਾ ਸੰਕਟ ਨੂੰ ਵਧਦਾ ਵੇਖ ਕੇ ਹੁਣ ਡਾਕਟਰ ਵਜੋਂ ਮਦਦ ਲਈ ਬ੍ਰਿਟੇਨ ਵਾਪਸ ਆ ਗਏ ਹਨ।

ਨਵੀਂ ਦਿੱਲੀ: ਮਿਸ ਇੰਗਲੈਂਡ 2019 ਭਾਸ਼ਾ ਮੁਖਰਜੀ ਨੇ ਕੋਰੋਨਾਵਾਇਰਸ ਸੰਕਟ ਦੌਰਾਨ ਡਾਕਟਰ ਵਜੋਂ ਆਪਣੇ ਕਰੀਅਰ ਦੀ ਮੁੜ ਸ਼ੁਰੂਆਤ ਕੀਤੀ। ਮੁਖਰਜੀ ਦੌਰੇ ਲਈ ਭਾਰਤ ਆਈ ਸੀ ਜੋ ਕੋਰੋਨਾ ਸੰਕਟ ਨੂੰ ਵਧਦਾ ਵੇਖ ਕੇ ਹੁਣ ਡਾਕਟਰ ਵਜੋਂ ਮਦਦ ਲਈ ਬ੍ਰਿਟੇਨ ਵਾਪਸ ਆ ਗਏ ਹਨ। ਕੋਲਕਾਤਾ ਵਿੱਚ ਜਨਮੀ ਭਾਸ਼ਾ ਮੁਖਰਜੀ ਨੇ ਪਿਛਲੇ ਸਾਲ ਅਗਸਤ ਵਿੱਚ ਮਿਸ ਇੰਗਲੈਂਡ ਦਾ ਤਾਜ ਜਿੱਤਿਆ ਸੀ। ਉਸ ਨੇ ਤਾਜ ਨੂੰ ਜਿੱਤਣ ਤੋਂ ਬਾਅਦ ਦਾਨ ਕਾਰਜਾਂ ਵੱਲ ਧਿਆਨ ਕੇਂਦਰਿਤ ਕਰਨ ਲਈ ਸ਼ੁਰੂਆਤ ਵਿੱਚ ਆਪਣੇ ਡਾਕਟਰੀ ਕੈਰੀਅਰ ਤੋਂ ਇੱਕ ਵਿਰਾਮ ਲੈਣ ਦਾ ਫੈਸਲਾ ਕੀਤਾ ਪਰ ਕੋਰੋਨਾ ਮਹਾਂਮਾਰੀ ਨੇ ਉਸਦੇ ਫੈਸਲੇ ਨੂੰ ਬਦਲ ਦਿੱਤਾ। ਇੱਕ ਇੰਗਲਿਸ਼ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਉਸਨੇ ਕਿਹਾ ਕਿ ਇਹ ਮੁਸ਼ਕਲ ਫੈਸਲਾ ਨਹੀਂ ਸੀ। ਮੁਖਰਜੀ ਚਾਰ ਹਫ਼ਤਿਆਂ ਤੋਂ ਭਾਰਤ ਵਿੱਚ ਰਹੇ ਸਨ। ਜਦੋਂ ਮਾਰਚ ਦੇ ਅਰੰਭ ਵਿੱਚ ਕੋਰੋਨਾਵਾਇਰਸ ਨੇ ਯੂਕੇ ਵਿੱਚ ਸਥਿਤੀ ਬਦਤਰ ਕਰ ਦਿੱਤੀ ਤਾਂ ਉਸ ਨੇ ਇਹ ਫੈਸਲਾ ਲਿਆ। ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ: ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 5194 ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 402 ਵਿਅਕਤੀ ਠੀਕ ਹੋਏ ਹਨ, ਜਦਕਿ 149 ਲੋਕਾਂ ਦੀ ਮੌਤ ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 35 ਮੌਤਾਂ ਹੋਈਆਂ ਹਨ ਤੇ 773 ਸੰਕਰਮਣ ਦੇ ਕੇਸ ਹੋ ਚੁੱਕੇ ਹਨ। ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਰਾਜ ਵਿੱਚ ਹੁਣ ਤਕ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਪੜ੍ਹੋ : 10ਵੀਂ ਜਮਾਤ ‘ਚ ਪੜ੍ਹਦੇ ਬੱਚੇ ਨੇ ਪੇਸ਼ ਕੀਤੀ ਮਿਸਾਲ, ਇੰਝ ਕੀਤੀ ਲੌਕਡਾਊਨ ‘ਚ ਲੋਕਾਂ ਦੀ ਮਦਦ ਕੋਰੋਨਾ ਦਾ ਕਹਿਰ: 12 ਘੰਟਿਆਂ ‘ਚ 25 ਮੌਤਾਂ, ਮਰੀਜ਼ਾਂ ਦੀ ਗਿਣਤੀ 5000 ਤੋਂ ਪਾਰ

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget