ਪੜਚੋਲ ਕਰੋ

ਲਾਹੌਰ 'ਚ ਲਾਪਤਾ ਹੋਈ ਸਿੱਖ ਲੜਕੀ ਪੁਲਿਸ ਨੂੰ ਮਿਲੀ, ਕੋਰਟ 'ਚ ਕੀਤਾ ਪੇਸ਼ 

ਲਾਹੌਰ 'ਚ ਲਾਪਤਾ ਹੋਈ ਸਿੱਖ ਗ੍ਰੰਥੀ ਪ੍ਰੀਤਮ ਸਿੰਘ ਦੀ ਲੜਕੀ ਬੁਲਬੁਲ ਮਿਲ ਗਈ। ਬੁੱਲਬੁਲ ਅੱਜ ਕੋਰਟ 'ਚ ਪੇਸ਼ ਹੋਈ ਤੇ ਉਸ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਗਈ ਸੀ। ਕੋਰਟ ਵਲੋਂ ਲੜਕੀ ਨੂੰ ਦਾਰੁਲ ਅਮਨ ਭੇਜ ਦਿੱਤਾ ਗਿਆ ਹੈ।

ਲਾਹੌਰ: ਲਾਹੌਰ 'ਚ ਲਾਪਤਾ ਹੋਈ ਸਿੱਖ ਗ੍ਰੰਥੀ ਪ੍ਰੀਤਮ ਸਿੰਘ ਦੀ ਲੜਕੀ ਬੁਲਬੁਲ ਮਿਲ ਗਈ। ਬੁੱਲਬੁਲ ਅੱਜ ਕੋਰਟ 'ਚ ਪੇਸ਼ ਹੋਈ ਤੇ ਉਸ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਗਈ ਸੀ। ਕੋਰਟ ਵਲੋਂ ਲੜਕੀ ਨੂੰ ਦਾਰੁਲ ਅਮਨ ਭੇਜ ਦਿੱਤਾ ਗਿਆ ਹੈ।
ਬੁੱਲਬੁਲ ਦੇ ਮਾਤਾ-ਪਿਤਾ ਵਲੋਂ ਕੋਰਟ ਨੂੰ ਬੇਨਤੀ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਗਈ। ਉਸ ਵਲੋਂ ਮਾਤਾ-ਪਿਤਾ ਨਾਲ ਘਰ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਦਿੱਤਾ।
ਪਾਕਿਸਤਾਨ ਦੇ ਸਿੱਖ ਭਾਈਚਾਰੇ ਵਲੋਂ ਉਸ ਨੂੰ ਲੱਭਣ ਲਈ ਅਟੋਕ ਪੁਲਿਸ ਦਾ ਧੰਨਵਾਦ ਕੀਤਾ ਗਿਆ। ਬੁੱਲਬੁਲ ਪਿਛਲੇ 15 ਦਿਨਾਂ ਤੋਂ ਲਾਪਤਾ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਪਾਕਿ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਸੀ।

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget