ਪੜਚੋਲ ਕਰੋ

ਆਨਲਾਈਨ ਸੇਲ 'ਚ ਬੁੱਕ ਕੀਤਾ ਮੋਬਾਈਲ, ਡੱਬੇ 'ਚੋਂ ਨਿਕਲਿਆ ਕਪੜੇ ਧੋਣ ਵਾਲਾ ਸਾਬਣ  

ਤਿਉਹਾਰਾਂ ਦੇ ਮੌਕੇ 'ਤੇ ਕਾਫੀ ਆਫਰ ਆ ਰਹੇ ਹਨ। ਅਜਿਹੇ ਸਮੇਂ, ਗਾਹਕਾਂ ਨੂੰ ਆਨਲਾਈਨ ਵਿਕਰੀ 'ਚ ਬਹੁਤ ਸਾਰੇ ਆਫਰਸ ਮਿਲਦੇ ਹਨ। ਪਰ ਇਸ ਦਰਮਿਆਨ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।

ਨਵੀਂ ਦਿੱਲੀ: ਤਿਉਹਾਰਾਂ ਦੇ ਮੌਕੇ 'ਤੇ ਕਾਫੀ ਆਫਰ ਆ ਰਹੇ ਹਨ। ਅਜਿਹੇ ਸਮੇਂ, ਗਾਹਕਾਂ ਨੂੰ ਆਨਲਾਈਨ ਵਿਕਰੀ 'ਚ ਬਹੁਤ ਸਾਰੇ ਆਫਰਸ ਮਿਲਦੇ ਹਨ। ਪਰ ਇਸ ਦਰਮਿਆਨ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਆਨਲਾਈਨ ਸੈੱਲ 'ਚ ਇਕ ਨੌਜਵਾਨ ਨੇ ਚੰਗਾ ਆਫਰ ਦੇਖਿਆ ਅਤੇ ਇਕ ਮੋਬਾਈਲ ਫੋਨ ਬੁੱਕ ਕੀਤਾ। ਚਾਰ ਦਿਨ ਬਾਅਦ, ਡਿਲਿਵਰੀ ਬੁਆਏ ਮੋਬਾਈਲ ਫੋਨ ਨੌਜਵਾਨ ਨੂੰ ਦੇ ਕੇ ਚਲਾ ਗਿਆ। ਜਿਵੇਂ ਹੀ ਨੌਜਵਾਨ ਨੇ ਮੋਬਾਈਲ ਬਾਕਸ ਖੋਲ੍ਹਿਆ ਤਾਂ ਉਸ ਦੇ ਹੋਸ਼ ਉੱਡ ਗਏ। ਬਕਸੇ 'ਚ ਮੋਬਾਈਲ ਦੀ ਜਗ੍ਹਾ ਕਪੜੇ ਧੋਣ ਵਾਲਾ ਸਾਬਣ ਸੀ। ਨੌਜਵਾਨ ਨੇ ਕੰਪਨੀ ਨੂੰ ਸ਼ਿਕਾਇਤ ਦਿੱਤੀ ਹੈ, ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ। ਜਾਂਚ ਤੋਂ ਬਾਅਦ ਗਾਜੀਪੁਰ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਜ ਮਹੱਲ 'ਚ ਹਿੰਦੂਵਾਦੀ ਸੰਗਠਨ ਨੇ ਲਹਿਰਾਇਆ ਭਗਵਾ ਝੰਡਾ, ਕਿਹਾ, ਇਹ ਸ਼ਿਵ ਮੰਦਰ ਹੈ, ਇਸ ਲਈ ਪੜ੍ਹੀ ਚਾਲੀਸਾ ਪੁਲਿਸ ਦੇ ਅਨੁਸਾਰ ਪੀੜਤ ਸੋਹਣ ਲਾਲ ਪਰਿਵਾਰ ਨਾਲ ਮਯੂਰ ਵਿਹਾਰ ਫੇਜ਼ -3 ਵਿੱਚ ਰਹਿੰਦੇ ਹਨ। 19 ਅਕਤੂਬਰ ਨੂੰ ਸੋਹਨ ਲਾਲ ਕੋਲ ਇਕ ਮਸ਼ਹੂਰ ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਕੋਲ ਇਕ ਮੋਬਾਈਲ ਬੁੱਕ ਕਰਵਾਇਆ ਸੀ। ਮੋਬਾਈਲ ਬੁੱਕ ਕਰਨ ਤੋਂ ਚਾਰ ਦਿਨ ਬਾਅਦ, ਡਿਲਿਵਰੀ ਬੁਆਏ ਮੋਬਾਈਲ ਫੋਨ ਲੈ ਕੇ ਉਸ ਦੇ ਘਰ ਪਹੁੰਚ ਗਿਆ। ਉਹ ਸਾਮਾਨ ਦੇ ਕੇ ਚਲਾ ਗਿਆ। ਬਕਸੇ 'ਚ ਸਾਬਣ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget