ਪੜਚੋਲ ਕਰੋ

ਇੰਟਰਨੈੱਟ ਵਰਤਣ ਵਾਲਿਆਂ ਲਈ ਬੁਰੀ ਖ਼ਬਰ, 10 ਗੁਣਾ ਤੱਕ ਮਹਿੰਗਾ!

ਭਾਰਤ ਉਨ੍ਹਾਂ ਦੇਸ਼ਾਂ 'ਚ ਸ਼ੁਮਾਰ ਹੈ ਜਿੱਥੇ ਮੋਬਾਈਲ ਡਾਟਾ ਕਾਫੀ ਸਸਤਾ ਹੈ, ਪਰ ਜੇਕਰ ਟੈਲੀਕਾਮ ਕੰਪਨੀਆਂ ਦੀਆਂ ਸਿਫਰਾਸ਼ਾਂ 'ਤੇ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਉਹ ਦਿਨ ਦੂਰ ਨਹੀਂ ਜਦ ਮੋਬਾਈਲ ਡਾਟਾ ਦੀਆਂ 'ਚ 10 ਗੁਣਾ ਉਛਾਲ ਆ ਸਕਦਾ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਭਾਰਤ ਉਨ੍ਹਾਂ ਦੇਸ਼ਾਂ 'ਚ ਸ਼ੁਮਾਰ ਹੈ ਜਿੱਥੇ ਮੋਬਾਈਲ ਡਾਟਾ ਕਾਫੀ ਸਸਤਾ ਹੈ, ਪਰ ਜੇਕਰ ਟੈਲੀਕਾਮ ਕੰਪਨੀਆਂ ਦੀਆਂ ਸਿਫਰਾਸ਼ਾਂ 'ਤੇ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਉਹ ਦਿਨ ਦੂਰ ਨਹੀਂ ਜਦ ਮੋਬਾਈਲ ਡਾਟਾ ਦੀਆਂ 'ਚ 10 ਗੁਣਾ ਉਛਾਲ ਆ ਸਕਦਾ ਹੈ। ਹੁਣ ਭਾਰਤ 'ਚ ਮੋਬਾਈਲ ਡਾਟਾ ਦੀ ਔਸਤ ਕੀਮਤ ਕਰੀਬ 19 ਰੁਪਏ ਪ੍ਰਤੀ ਜੀਬੀ ਹੈ। ਇਹ ਵੀ ਪੜ੍ਹੋ: ਉੱਥੇ ਦੁਨੀਆ 'ਚ ਮੋਬਾਈਲ ਡਾਟਾ ਦੀ ਔਸਤ ਕੀਮਤ ਕਰੀਬ 650 ਰੁਪਏ ਪ੍ਰਤੀ ਜੀਬੀ ਹੈ। ਦਰਅਸਲ ਮੋਬਾਈਲ ਸਰਵਿਸ ਪ੍ਰੋਵਾਈਡਰ ਕੰਪਨੀਆਂ ਮੋਬਾਈਲ ਡਾਟਾ ਲਈ ਫਲੋਰ ਰੇਟ ਤੈਅ ਕਰਨ ਦੀ ਮੰਗ ਕਰ ਰਹੀਆਂ ਹਨ। ਫਲੋਰ ਰੇਟ ਘੱਟੋਂ-ਘੱਟ ਮੁੱਲ ਹੋਵੇਗਾ। ਅਜਿਹਾ ਹੋਣ ਨਾਲ ਕੰਪਨੀਆਂ ਇਸ ਹੀ ਰੇਟ 'ਤੇ ਡਾਟਾ ਪੈਕ ਦੀਆਂ ਕੀਮਤਾਂ ਤੈਅ ਕਰਨਗੀਆਂ। ਇਹ ਵੀ ਪੜ੍ਹੋ: ਜੇਕਰ ਟੈਲੀਕਾਮ ਕੰਪਨੀਆਂ ਦੀਆਂ ਸਿਫਾਰਸ਼ਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਔਸਤ 25 ਰੁਪਏ ਪ੍ਰਤੀ ਜੀਬੀ ਤੱਕ ਡਾਟਾ ਦੀਆਂ ਕੀਮਤਾਂ ਚੁਕਾਉਣੀਆਂ ਪੈ ਸਕਦੀਆਂ ਹਨ। ਅਜਿਹੇ 'ਚ 1.5 ਜੀਬੀ ਰੋਜ਼ਾਨਾ ਦੇ ਹਿਸਾਬ ਨਾਲ 45 ਜੀਬੀ ਡਾਟਾ ਲਈ ਤੁਹਾਨੂੰ 1 ਹਜ਼ਾਰ ਤੋਂ ਵੱਧ ਚੁਕਾਉਣਾ ਪੈ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਖਾਮੇਨੇਈ ਦੀ ਮੌਤ ਤੋਂ ਬਦਲਾ ਲੈਣ ਲਈ ਜੰਗ 'ਚ ਹਿੱਜਬੁੱਲ੍ਹਾਹ ਦੀ ਐਂਟਰੀ, IDF ਨੇ ਮਾਰਿਆ ਵੱਡਾ ਕਮਾਂਡਰ
ਖਾਮੇਨੇਈ ਦੀ ਮੌਤ ਤੋਂ ਬਦਲਾ ਲੈਣ ਲਈ ਜੰਗ 'ਚ ਹਿੱਜਬੁੱਲ੍ਹਾਹ ਦੀ ਐਂਟਰੀ, IDF ਨੇ ਮਾਰਿਆ ਵੱਡਾ ਕਮਾਂਡਰ
Israel Iran War: ਕਿੰਨੇ ਦਿਨ ਈਰਾਨ 'ਤੇ ਸੁੱਟੇ ਜਾਣਗੇ ਬੰਬ? ਪਲਾਨ ਹੋ ਗਿਆ ਲੀਕ, ਧੂੰਆਂ-ਧੂੰਆਂ ਹੋਇਆ ਮੀਡਲ ਈਸਟ
Israel Iran War: ਕਿੰਨੇ ਦਿਨ ਈਰਾਨ 'ਤੇ ਸੁੱਟੇ ਜਾਣਗੇ ਬੰਬ? ਪਲਾਨ ਹੋ ਗਿਆ ਲੀਕ, ਧੂੰਆਂ-ਧੂੰਆਂ ਹੋਇਆ ਮੀਡਲ ਈਸਟ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget