ਪੜਚੋਲ ਕਰੋ

Moderna on Vaccine: ਮੋਡਰਨਾ ਨੇ ਪੰਜਾਬ ਨੂੰ ਵੈਕਸੀਨ ਦੇਣ ਤੋਂ ਕੀਤਾ ਇਨਕਾਰ, ਕਿਹਾ- ਕੰਪਨੀ ਸਿਰਫ ਕੇਂਦਰ ਨਾਲ ਕਰਦੀ ਡੀਲ 

ਅਮਰੀਕੀ ਫਾਰਮਾਸਿਊਟੀਕਲ ਕੰਪਨੀ ਮੋਡਰਨਾ ਨੇ ਸਿੱਧੇ ਕੋਰੋਨਾ ਟੀਕੇ ਭੇਜਣ ਲਈ ਪੰਜਾਬ ਸਰਕਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। ਪੰਜਾਬ ਦੇ ਸੀਨੀਅਰ ਆਈਏਐਸ ਅਤੇ ਕੋਵਿਡ ਟੀਕਾਕਰਣ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਐਤਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ।

ਚੰਡੀਗੜ੍ਹ: ਅਮਰੀਕੀ ਫਾਰਮਾਸਿਊਟੀਕਲ ਕੰਪਨੀ ਮੋਡਰਨਾ ਨੇ ਸਿੱਧੇ ਕੋਰੋਨਾ ਟੀਕੇ ਭੇਜਣ ਲਈ ਪੰਜਾਬ ਸਰਕਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। ਪੰਜਾਬ ਦੇ ਸੀਨੀਅਰ ਆਈਏਐਸ ਅਤੇ ਕੋਵਿਡ ਟੀਕਾਕਰਣ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਐਤਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਅਮਰੀਕੀ ਦਵਾਈ ਕੰਪਨੀ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਡੀਲ ਕਰਦੀ ਹੈ। ਅਮਰੀਕੀ ਕੋਵਿਡ ਟੀਕਾ ਨਿਰਮਾਤਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਰਾਜ ਦੀਆਂ ਸਰਕਾਰਾਂ ਕੋਰੋਨਾ ਟੀਕਾ ਲਗਵਾਉਣ ਲਈ ਦੂਜੇ ਦੇਸ਼ਾਂ ਨਾਲ ਲਗਾਤਾਰ ਸੰਪਰਕ ਕਰ ਰਹੀਆਂ ਹਨ।
 
ਕਈ ਸੂਬਿਆਂ ਨੇ ਵੈਕਸੀਨ ਲਈ ਗਲੋਬਲ ਟੈਂਡਰ ਵੀ ਜਾਰੀ ਕੀਤੇ ਹਨ। ਕੇਂਦਰ ਵੱਲੋਂ ਰਾਜਾਂ ‘ਤੇ 18 ਤੋਂ 44 ਸਾਲ ਦੇ ਟੀਕੇ ਲਗਾਉਣ ਦੀ ਜ਼ਿੰਮੇਵਾਰੀ ਤੋਂ ਬਾਅਦ ਸੂਬੇ ਵੈਕਸੀਨੇਸ਼ਨ ਲਈ ਸੰਘਰਸ਼ ਕਰ ਰਹੇ ਹਨ। ਇਸ ਸਮੇਂ ਦੇਸ਼ ਵਿੱਚ ਦੋ ਕੰਪਨੀਆਂ ਟੀਕੇ ਤਿਆਰ ਕਰ ਰਹੀਆਂ ਹਨ। ਉਨ੍ਹਾਂ 'ਚੋਂ, ਸੀਰਮ ਇੰਸਟੀਚਿਊਟ ਆਫ ਇੰਡੀਆ ਕੋਵਿਸ਼ਿਲਡ ਅਤੇ ਭਾਰਤ ਬਾਇਓਟੈਕ ਕੋਵੈਕਸੀਨ ਤਿਆਰ ਕਰ ਰਹੇ ਹਨ। ਰੂਸ ਦੀ ਵੈਕਸੀਨ ਸਪੁਤਨਿਕ ਵੀ ਨੂੰ ਭਾਰਤ 'ਚ ਟੀਕੇ ਦੀ ਘਾਟ ਨੂੰ ਪੂਰਾ ਕਰਨ ਲਈ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦਿੱਤੀ ਗਈ ਹੈ। 
 
ਹਾਲਾਂਕਿ, ਸਪਲਾਈ ਦਾ ਸੰਕਟ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ, ਸੂਬੇ ਫਾਈਜ਼ਰ, ਮਾਡਰਨਾ ਅਤੇ ਹੋਰ ਟੀਕਾ ਨਿਰਮਾਤਾ ਵਿਦੇਸ਼ੀ ਕੰਪਨੀਆਂ ਨਾਲ ਵੀ ਸੰਪਰਕ ਕਰ ਰਹੀਆਂ ਹਨ। ਰਾਜਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਹਰ ਉਮਰ ਸਮੂਹਾਂ ਦੇ ਟੀਕਾਕਰਨ ਦਾ ਭਾਰ ਸਹਿਣਾ ਚਾਹੀਦਾ ਹੈ। ਟੀਕੇ ਲਈ ਵਿਦੇਸ਼ੀ ਕੰਪਨੀਆਂ ਨਾਲ ਗੱਲਬਾਤ ਕਰਨਾ ਵੀ ਕੇਂਦਰ ਦੀ ਜ਼ਿੰਮੇਵਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮੁੱਦੇ ‘ਤੇ ਗੱਲ ਕੀਤੀ।
 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
 

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਇਨ੍ਹਾਂ ਮੁਲਾਜ਼ਮਾਂ ਨੂੰ ਲੈਕੇ ਵੱਡਾ ਫੈਸਲਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਇਨ੍ਹਾਂ ਮੁਲਾਜ਼ਮਾਂ ਨੂੰ ਲੈਕੇ ਵੱਡਾ ਫੈਸਲਾ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
Embed widget