ਪੜਚੋਲ ਕਰੋ

ਕਿਸਾਨਾਂ 'ਤੇ ਇੱਕ ਸ਼ਬਦ ਵੀ ਨਾ ਬੋਲੇ ਮੋਦੀ, ਚੋਣਾਂ ਬਾਰੇ ਨਵੇਂ ਪੈਂਤੜੇ ਦੀ ਤਿਆਰੀ

ਦੇਸ਼ 'ਚ ਕਿਸਾਨੀ ਅੰਦੋਲਨ ਸਿਖਰ 'ਤੇ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕਿਸਾਨ ਜਾਂ ਕਿਸਾਨੀ ਨਾਲ ਸਬੰਧਤ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ। ਕਿਸਾਨਾਂ ਦੀ ਫਿਕਰ ਪੀਐਮ ਮੋਦੀ ਨੂੰ ਹੋਵੇ ਜਾਂ ਨਾ ਹੋਵੇ ਪਰ ਚੋਣਾਂ ਦੀ ਫਿਕਰ ਜ਼ਰੂਰ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਕਿਸਾਨੀ ਅੰਦੋਲਨ ਸਿਖਰ 'ਤੇ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਕਿਸਾਨ ਜਾਂ ਕਿਸਾਨੀ ਨਾਲ ਸਬੰਧਤ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ। ਕਿਸਾਨਾਂ ਦੀ ਫਿਕਰ ਪੀਐਮ ਮੋਦੀ ਨੂੰ ਹੋਵੇ ਜਾਂ ਨਾ ਹੋਵੇ ਪਰ ਚੋਣਾਂ ਦੀ ਫਿਕਰ ਜ਼ਰੂਰ ਹੋ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ 'ਵਨ ਨੇਸ਼ਨ, ਵਨ ਇਲੈਕਸ਼ਨ' ਭਾਰਤ ਲਈ ਸਮੇਂ ਦੀ ਜ਼ਰੂਰਤ ਹੈ ਤੇ ਕਿਹਾ ਕਿ ਕੁਝ ਮਹੀਨਿਆਂ 'ਚ ਇੱਥੇ ਚੋਣਾਂ ਆ ਜਾਣ ਕਾਰਨ ਦੇਸ਼ ਦੇ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ। ਵੀਡਿਓ ਕਾਨਫਰੰਸਿੰਗ ਰਾਹੀਂ ਸੰਵਿਧਾਨ ਦਿਵਸ ‘ਤੇ 80 ਵੇਂ ਆਲ ਇੰਡੀਆ ਪ੍ਰੈਜ਼ੀਡਿੰਗ ਅਫਸਰਾਂ ਦੀ ਕਾਨਫਰੰਸ ਦੇ ਆਖਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ 26/11 ਦੇ ਮੁੰਬਈ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਹੁਣ ਅੱਤਵਾਦ ਨਾਲ ਲੜ ਰਿਹਾ ਹੈ, ਪਰ ਨਵੀਂ ਨੀਤੀ ਤੇ ਨਵੇਂ ਤਰੀਕਿਆਂ ਨਾਲ। ਹਰਿਆਣਾ ਦੇ ਮੁੱਖ ਮੰਤਰੀ ਦਾ ਕੈਪਟਨ 'ਤੇ ਪਲਟਵਾਰ, ਜ਼ਿੰਦਗੀਆਂ ਖ਼ਤਰੇ 'ਚ ਨਾ ਪਾਉਣ ਦੀ ਸਲਾਹ ਪੀਐਮ ਮੋਦੀ ਨੇ ਕਿਹਾ, “ਚੋਣਾਂ ਸਿਰਫ ਕੁਝ ਮਹੀਨਿਆਂ ਵਿੱਚ ਹੀ ਆ ਜਾਂਦੀਆਂ ਹਨ ਅਤੇ ਇਸ ਦਾ ਵਿਕਾਸ ਕਾਰਜਾਂ 'ਤੇ ਅਸਰ ਪੈਂਦਾ ਹੈ, ਜਿਸ ਬਾਰੇ ਅਸੀਂ ਸਾਰੇ ਜਾਣਦੇ ਹਾਂ। ਇਸ ਲਈ, ਇੱਕ ਰਾਸ਼ਟਰ-ਇੱਕ ਚੋਣ ਬਾਰੇ ਗੰਭੀਰ ਅਧਿਐਨ ਤੇ ਵਿਚਾਰ-ਵਟਾਂਦਰੇ ਦੀ ਲੋੜ ਹੈ।” ਕੱਲ੍ਹ ਮਾਝੇ ਦੇ ਕਿਸਾਨ ਬੋਲਣਗੇ ਦਿੱਲੀ 'ਤੇ ਧਾਵਾ, ਜੰਗੀ ਪੱਧਰ 'ਤੇ ਤਿਆਰੀਆਂ ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ, ਵਿਧਾਨ ਸਭਾ ਤੇ ਪੰਚਾਇਤ ਚੋਣਾਂ ਲਈ ਇਕੋ ਵੋਟਰ ਸੂਚੀ ਦਾ ਸੁਝਾਅ ਦਿੰਦਿਆਂ ਕਿਹਾ ਕਿ ਵੱਖ-ਵੱਖ ਸੂਚੀਆਂ ਨਾਲ ਸਰੋਤਾਂ ਦੀ ਬਰਬਾਦੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ- ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਰਾਜਨੀਤੀ ਲੋਕਾਂ ਤੇ ਦੇਸ਼ ਦੀਆਂ ਨੀਤੀਆਂ 'ਤੇ ਹਾਵੀ ਹੋ ਜਾਂਦੀ ਹੈ ਤਾਂ ਇਸ ਦੇ ਉਲਟ ਰਾਸ਼ਟਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget