ਪੜਚੋਲ ਕਰੋ

ਮੋਦੀ ਸਰਕਾਰ ਦੇ ਆਰਥਿਕ ਨਜ਼ਰੀਏ 'ਤੇ ਡਾ. ਮਨਮੋਹਨ ਸਿੰਘ ਨੇ ਕਹੀ ਵੱਡੀ ਗੱਲ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਕਸਰ ਦੇਸ਼ ਦੀ ਵਿਗੜ ਰਹੀ ਅਰਥ ਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਦੇ ਹਨ। ਇਸ ਵਾਰ ਉਨ੍ਹਾਂ ਫਿਰ ਇਸ ਮੁੱਦੇ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਕਸਰ ਦੇਸ਼ ਦੀ ਵਿਗੜ ਰਹੀ ਅਰਥ ਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਦੇ ਹਨ। ਇਸ ਵਾਰ ਉਨ੍ਹਾਂ ਫਿਰ ਇਸ ਮੁੱਦੇ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਸਵੀਕਾਰ ਨਹੀਂ ਕਰਦੀ ਕਿ ਅਰਥਵਿਵਸਥਾ 'ਚ ਮੰਦੀ ਦਾ ਦੌਰ ਹੈ। ਖਤਰਨਾਕ ਤਾਂ ਇਹ ਹੈ ਕਿ ਜਦ ਉਨ੍ਹਾਂ ਨੂੰ ਸਮੱਸਿਆ ਦਾ ਪਤਾ ਹੀ ਨਹੀਂ ਤਾਂ ਉਹ ਇਸ ਨੂੰ ਠੀਕ ਕਰਨ ਲਈ ਉਪਾਅ ਵੀ ਨਹੀਂ ਖੋਜ ਰਹੇ। ਮਨਮੋਹਨ ਸਿੰਘ ਨੇ ਇਹ ਗੱਲ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਂਟੇਕ ਸਿੰਘ ਆਲੂਵਾਲੀਆਂ ਦੀ ਕਿਤਾਬ 'ਬੈਕਸਟੇਜ: ਦ ਸਟੋਰੀ ਬਿਹਾਇੰਡ ਇੰਡੀਆ ਹਾਈ ਗ੍ਰੋਥ ਈਅਰਸ' ਦੇ ਲਾਂਚ ਮੌਕੇ ਕਹੀ। ਡਾ. ਮਨਮੋਹਨ ਸਿੰਘ ਮੁਤਾਬਕ ਮੌਂਟੇਕ ਸਿੰਘ ਨੇ ਆਪਣੀ ਕਿਤਾਬ 'ਚ ਯੂਪੀਏ ਸਰਕਾਰ ਦੇ ਚੰਗੇ ਤੇ ਖਰਾਬ ਕੰਮਾਂ ਬਾਰੇ ਲਿਖਿਆ ਹੈ। ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ 'ਤੇ ਹਮੇਸ਼ਾ ਚਰਚਾ ਹੁੰਦੀ ਰਹੇਗੀ ਪਰ ਮੌਜੂਦਾ ਸਰਕਾਰ ਤਾਂ ਮੰਦੀ ਦੇ ਦੌਰ ਨੂੰ ਮੰਨ ਹੀ ਨਹੀਂ ਰਹੀ। ਇਹ ਦੇਸ਼ ਲਈ ਚੰਗਾ ਨਹੀਂ ਹੈ। ਮੌਂਟੇਕ 2024-25 ਤੱਕ 5 ਟ੍ਰਿਲੀਅਨ ਡਾਲਰ ਹਾਸਲ ਕਰਨ ਦੇ ਸਰਕਾਰ ਦੇ ਦਾਅਵੇ ਨੂੰ ਸਕਾਰਾਤਮਕ ਸੋਚ ਦੱਸਦੇ ਹਨ। ਹਾਲਾਂਕਿ ਇਹ ਗੱਲ ਸਮਝ ਨਹੀਂ ਆਉਂਦੀ ਕਿ ਤਿੰਨ ਸਾਲ 'ਚ ਕਿਸਾਨਾਂ ਦੀ ਆਮਦਨੀ ਦੁੱਗਣੀ ਕਿਵੇਂ ਹੋਵੇਗੀ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget